Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ
🛑 FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ
🛑 Amritsar : ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ
🛑 ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ
🛑 20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
🛑 ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ
🛑 ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ
🛑 ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼
🛑 ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ
🛑 ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 2 ਕਿਲੋ ਹੈਰੋਇਨ ਬਰਾਮਦ
🛑 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ
🛑🏏 ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ
🛑 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ
🛑 NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ
🛑 ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੇ ‘Swachhata Hi Seva 2026’ ਮੁਹਿੰਮ ਦੀ ਕੀਤੀ ਸ਼ੁਰੂਆਤ
🛑 ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ
🛑 ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਕੀਤੀ ਵਿਚਾਰ-ਚਰਚਾ
🛑 ਪੂਰਬੀ ਰੇਲਵੇ ਨੇ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਟੈਲੀਮੈਡੀਸਨ ਸੇਵਾਵਾਂ ਦੀ ਕੀਤੀ ਸ਼ੁਰੂਆਤ
🛑 Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ
🛑 ਫਿਲਮ ‘Zombie Reddy2 NXT LVL’ ਦਾ First look ਜਾਰੀ
🛑 ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ
🛑 ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ
🔗 Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ
🔗 Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !
🔗 Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ
🔗 Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ
🔗 Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ
🔗 Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
🔗 Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼
🔗 Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ
🔗 Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ
🔗 Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?
✅ ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
✅ ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ
✅ ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ























