• Latest
  • Trending
International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

1 day ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

23 minutes ago
SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

37 minutes ago
ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

37 minutes ago
ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

37 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

44 minutes ago
Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

60 minutes ago
ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

1 hour ago
ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

2 hours ago
Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

3 hours ago
Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

4 hours ago
Hindi News
English News
Sunday, September 20, 2026
No Result
View All Result
34 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

September 19, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 100% ਤੱਕ ਟੈਰਿਫ ਬਿੱਲ ‘ਤੇ ਦਸਤਖਤ ਕਰ ਦਿੱਤੇ ਹਨ ਅਤੇ ਇਹ ਬਿੱਲ ਹੁਣ ਕਾਨੂੰਨ ਬਣ ਗਿਆ ਹੈ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਅਮਰੀਕੀ ਪ੍ਰਤੀਨਿਧੀ ਸਭਾ ਨੇ ਬੁੱਧਵਾਰ ਨੂੰ ਰੂਸ ਤੋਂ ਵਧੇਰੇ ਤੇਲ ਖਰੀਦਣ ਵਾਲੇ ਦੇਸ਼ਾਂ ‘ਤੇ 100% ਤੱਕ ਟੈਰਿਫ ਲਗਾਉਣ ਵਾਲਾ ਬਿੱਲ ਪਾਸ ਕੀਤਾ ਸੀ। ਇਸ ਬਿੱਲ ਦੇ ਹੱਕ ਵਿੱਚ 262 ਅਤੇ ਵਿਰੋਧ ਵਿੱਚ 159 ਵੋਟਾਂ ਪਈਆਂ ਸਨ। ਜਦੋਂ ਕਿ ਸੈਨੇਟ ਨੇ ਅਗਸਤ ਵਿੱਚ ਇਸਨੂੰ 86-11 ਵੋਟਾਂ ਨਾਲ ਪਾਸ ਕਰ ਦਿੱਤਾ ਸੀ।

ਬਿੱਲ ਦਾ ਅਧਿਕਾਰਤ ਨਾਮ ‘Lindsey O. Graham Sanctioning Russia and Iran Act of 2026’ ਹੈ। ਇਸ ਵਿੱਚ ਰਾਸ਼ਟਰਪਤੀ ਨੂੰ ਰੂਸੀ ਤੇਲ ਅਤੇ ਗੈਸ ਦੇ ਵੱਡੇ ਖਰੀਦਦਾਰ ਦੇਸ਼ਾਂ ਤੋਂ ਆਉਣ ਵਾਲੀਆਂ ਵਸਤਾਂ ’ਤੇ 100% ਤੱਕ ਟੈਰਿਫ ਲਗਾਉਣ ਦਾ ਅਧਿਕਾਰ ਦੇਣ ਦੀ ਵਿਵਸਥਾ ਹੈ।

ਭਾਰਤ ਰੂਸ ਤੋਂ ਵੱਡੀ ਮਾਤਰਾ ਵਿੱਚ ਕੱਚਾ ਤੇਲ ਖਰੀਦਦਾ ਹੈ, ਇਸ ਲਈ ਉਹ ਇਸ ਪ੍ਰਸਤਾਵਿਤ ਕਾਨੂੰਨ ਦੇ ਸੰਭਾਵਿਤ ਦਾਇਰੇ ਵਿੱਚ ਹੈ। ਹਾਲਾਂਕਿ ਭਾਰਤ ’ਤੇ 100% ਟੈਰਿਫ ਇਸ ਸਮੇਂ ਲਾਗੂ ਨਹੀਂ ਕੀਤਾ ਗਿਆ ਹੈ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ ਤਾਂ ਟਰੰਪ ਕੋਲ ਟੈਰਿਫ ਲਗਾਉਣ ਲਈ ਕਾਨੂੰਨੀ ਅਧਿਕਾਰ ਹੈ। ਅਮਰੀਕਾ ਰੂਸ ਦੇ ਊਰਜਾ ਖੇਤਰ ’ਤੇ ਆਰਥਿਕ ਦਬਾਅ ਵਧਾਉਣ ਅਤੇ ਰੂਸੀ ਤੇਲ-ਗੈਸ ਦੀ ਖਰੀਦ ਨੂੰ ਘਟਾਉਣ ਦੇ ਅਮਰੀਕੀ ਯਤਨ ਵੱਜੋਂ 100% ਤੱਕ ਟੈਰਿਫ ਲਾਉਣ ਦਾ ਫੈਸਲਾ ਲੈ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

by Navjot
September 20, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ ਮਹਿਲਾ ਹਾਕੀ ਟੀਮ...

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

by Navjot
September 20, 2026
0

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ     ਕੋਲਕਾਤਾ/ਇਟਾਨਗਰ, 20 ਸਤੰਬਰ...

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

by Navjot
September 20, 2026
0

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ   ਨਵੀਂ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ...

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

by Navjot
September 20, 2026
0

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ ਸਨਾ, 20 ਸਤੰਬਰ (ਵਿਸ਼ਵ ਵਾਰਤਾ): ਦੋਵਾਂ ਧਿਰਾਂ ਦੇ ਫੌਜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

by Navjot
September 20, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ ਮਹਿਲਾ ਹਾਕੀ ਟੀਮ...

Most Popular

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

by Ranjit Singh
2 weeks ago
0

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 