• Latest
  • Trending
Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

2 hours ago
ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

3 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

16 minutes ago
ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

31 minutes ago
ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

33 minutes ago
Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

2 hours ago
USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Sports: ਏਸ਼ੀਆਈ ਖੇਡਾਂ ਦੀ ਓਪਨਿੰਗ ਸੈਰੇਮਨੀ ਤੋਂ ਪਹਿਲਾਂ ਭਾਰਤ ਦਾ ਝੰਡਾਬਰਦਾਰ ਬਦਲਿਆ

Sports: ਏਸ਼ੀਆਈ ਖੇਡਾਂ ਦੀ ਓਪਨਿੰਗ ਸੈਰੇਮਨੀ ਤੋਂ ਪਹਿਲਾਂ ਭਾਰਤ ਦਾ ਝੰਡਾਬਰਦਾਰ ਬਦਲਿਆ

3 hours ago
Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

4 hours ago
International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

4 hours ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

5 hours ago
Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

5 hours ago
Hindi News
English News
Saturday, September 19, 2026
No Result
View All Result
33 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

September 19, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Big Breaking

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬੱਸ/PRTC ਕਾਂਟਰੈਕਟ ਵਰਕਰਜ਼ ਯੂਨੀਅਨ ਨੇ 22 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਪੱਕਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੰਗਰੂਰ ਡਿਪੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਰੀਬ 4 ਸਾਲਾਂ ਦੌਰਾਨ ਸਰਕਾਰ ਨਾਲ 59 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ।

ਲਗਭਗ 6,500 ਅਸਥਾਈ ਪੀਆਰਟੀਸੀ ਕਰਮਚਾਰੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦੀ ਤਿਆਰੀ ਕਰ ਰਹੇ ਹਨ। ਯੂਨੀਅਨ ਦਾ ਦਾਅਵਾ ਹੈ ਕਿ ਸੂਬੇ ਵਿੱਚ 2,700 ਤੋਂ ਵੱਧ ਬੱਸਾਂ ਨੂੰ ਬੰਦ ਕਰ ਦਿੱਤਾ ਜਾਵੇਗਾ, ਜਿਸ ਨਾਲ ਰੋਜ਼ਾਨਾ ਬੱਸ ਯਾਤਰੀਆਂ ਨੂੰ ਅਸੁਵਿਧਾ ਹੋਣ ਦੀ ਸੰਭਾਵਨਾ ਹੈ।

ਯੂਨੀਅਨ ਆਗੂ ਨੇ ਦੋਸ਼ ਲਗਾਇਆ ਕਿ ਕਾਂਟਰੈਕਟ ਸਿਸਟਮ ਰਾਹੀਂ GST, ਕਮਿਸ਼ਨ ਅਤੇ ਕਥਿਤ ਰਿਸ਼ਵਤ ਦੇ ਨਾਂ ’ਤੇ ਵਿਭਾਗ ਅਤੇ ਮੁਲਾਜ਼ਮਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਸ਼ਿਕਾਇਤਾਂ ਅਤੇ ਸਬੂਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕਾਂਟਰੈਕਟ ਵਰਕਰਾਂ ਦਾ EPF ਅਤੇ ESI ਵੀ ਨਿਯਮਾਂ ਮੁਤਾਬਕ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ। ਯੂਨੀਅਨ ਦੇ ਵਿਰੋਧ ਦੇ ਬਾਵਜੂਦ ਨਵੇਂ ਕਾਂਟਰੈਕਟਰ ਲਗਾਏ ਜਾ ਰਹੇ ਹਨ।

ਯੂਨੀਅਨ ਆਗੂ ਨੇ ਕਿਹਾ ਕਿ ਨਵੇਂ ਟਰਾਂਸਪੋਰਟ ਮੰਤਰੀ ਵੱਲੋਂ ਵੀ ਪਿਛਲੇ ਕਰੀਬ 3 ਮਹੀਨਿਆਂ ਤੋਂ ਹਰ ਵਾਰ 10 ਦਿਨ ਦਾ ਸਮਾਂ ਮੰਗਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮੀਟਿੰਗ ਵਿੱਚ ਭਰੋਸਾ ਦੇ ਕੇ ਸੰਘਰਸ਼ ਨੂੰ ਟਾਲਦੀ ਰਹੀ ਹੈ। ਹੁਣ ਯੂਨੀਅਨ ਨੇ ਸਰਕਾਰ ਨੂੰ ਇੱਕ ਵਾਰ ਫਿਰ 10 ਦਿਨ ਦਾ ਸਮਾਂ ਦਿੱਤਾ ਹੈ। ਜੇਕਰ ਇਸ ਮਿਆਦ ਦੌਰਾਨ ਮੰਗਾਂ ਦਾ ਹੱਲ ਨਾ ਹੋਇਆ ਤਾਂ 22 ਸਤੰਬਰ ਤੋਂ ਪਨਬੱਸ ਅਤੇ PRTC ਦਾ ਪੱਕਾ ਚੱਕਾ ਜਾਮ ਕੀਤਾ ਜਾਵੇਗਾ।

ਚੱਕਾ ਜਾਮ ਹੋਣ ਦੀ ਸੂਰਤ ਵਿੱਚ ਪੰਜਾਬ ਭਰ ਵਿੱਚ ਸਰਕਾਰੀ ਬੱਸ ਸੇਵਾ ਪ੍ਰਭਾਵਿਤ ਹੋ ਸਕਦੀ ਹੈ ਅਤੇ ਰੋਜ਼ਾਨਾ ਸਫਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

by Navjot
September 19, 2026
0

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ ਪਟਨਾ, 19 ਸਤੰਬਰ (ਵਿਸ਼ਵ ਵਾਰਤਾ): ਬਿਹਾਰ ਦੇ ਕੈਮੂਰ ਜ਼ਿਲ੍ਹੇ ਵਿੱਚ ਮੋਹਾਨੀਆ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 19, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

by Navjot
September 19, 2026
0

ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ     ਪਟਨਾ, 19 ਸਤੰਬਰ...

ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

by Navjot
September 19, 2026
0

ਦਿੱਲੀ ਹਵਾਈ ਅੱਡੇ 'ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ   ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)  ਸ਼ਨੀਵਾਰ ਨੂੰ ਦਿੱਲੀ ਦੇ ਆਈ.ਜੀ.ਆਈ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

by Navjot
September 19, 2026
0

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ ਪਟਨਾ, 19 ਸਤੰਬਰ (ਵਿਸ਼ਵ ਵਾਰਤਾ): ਬਿਹਾਰ ਦੇ ਕੈਮੂਰ ਜ਼ਿਲ੍ਹੇ ਵਿੱਚ ਮੋਹਾਨੀਆ...

Most Popular

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

by Ranjit Singh
1 week ago
0

Canada 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ 'ਚ ਜ਼ਿੰਦਾ ਸੜਿਆ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 