Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🛑 ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ
-
🛑 ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ
-
🛑 ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ
-
🛑 ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ
-
🛑 ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ
-
🛑 Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ
-
🛑 International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ
-
🛑 Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ
-
🛑 ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ
-
🛑 ‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼























