Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ
– Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ
– Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ
– Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ
– Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ
– ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ
– ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ
– ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























