• Latest
  • Trending
Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 minutes ago
Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

17 minutes ago
Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

30 minutes ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

40 minutes ago
Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

1 hour ago
Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

2 hours ago
Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ

3 hours ago
Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

4 hours ago
Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

4 hours ago
Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

4 hours ago
Hindi News
English News
Sunday, September 20, 2026
No Result
View All Result
32 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

September 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਅੱਜ 20 ਸਤੰਬਰ ਤੋਂ ਰਾਜ ਪੱਧਰੀ ਡੋਰ-ਟੂ-ਡੋਰ ਸ਼ੁਰੂ ਕੀਤੀ ਜਾਵੇਗੀ। ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ‘ਚ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ। ਆਪ ਪੰਜਾਬ ਪ੍ਰਭਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਤੋਂ ਖ਼ੁਦ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ।

ਆਪ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, “ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ ਅਤੇ 2022 ਵਿੱਚ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਹਨ। 20 ਸਤੰਬਰ ਤੋਂ, 2,68,553 ਬੂਥ ਕਮੇਟੀ ਮੈਂਬਰ ਪੂਰੇ ਪੰਜਾਬ ਵਿੱਚ ਘਰ-ਘਰ ਜਾਣਗੇ ਅਤੇ ਸਰਕਾਰ ਦੇ ਕੰਮਾਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ।”

ਆਪ ਪੰਜਾਬ ਪ੍ਰਭਾਰੀ ਨੇ ਕਿਹਾ, “ਪੰਜਾਬ ਵਿੱਚ 25,332 ਬੂਥ ਹਨ ਅਤੇ ਇਹ ਮੁਹਿੰਮ ਪੂਰੇ ਸੂਬੇ ਦੀਆਂ ਬੂਥ ਕਮੇਟੀਆਂ ਰਾਹੀਂ ਚਲਾਈ ਜਾਵੇਗੀ। ਸਾਡੇ ਬੂਥ ਆਗੂ ਅਤੇ ਪਾਰਟੀ ਵਰਕਰ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਦੱਸਣਗੇ।”

ਕਿਸਾਨਾਂ, ਸਿੱਖਿਆ ਅਤੇ ਨਿੱਜੀ ਸਕੂਲਾਂ ਬਾਰੇ ਗੱਲ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, “ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਦਿਨ ਵੇਲੇ ਬਿਜਲੀ ਦੀ ਸਪਲਾਈ ਤੋਂ ਲਾਭ ਮਿਲਿਆ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਬਿਹਤਰ ਭਵਿੱਖ ਲਈ ਬਿਹਤਰ ਸਹੂਲਤਾਂ ਅਤੇ ਮੌਕੇ ਮਿਲ ਰਹੇ ਹਨ। ਸਰਕਾਰ ਨੇ ਨਿੱਜੀ ਸਕੂਲਾਂ ਨੂੰ ਮਾਪਿਆਂ ਤੋਂ ਵਾਧੂ ਫ਼ੀਸਾਂ ਵਸੂਲਣ ਤੋਂ ਰੋਕਣ ਲਈ ਵੀ ਕਦਮ ਚੁੱਕੇ ਹਨ।” ਉਨ੍ਹਾਂ ਕਿਹਾ, “ਨੌਜਵਾਨ, ਵਪਾਰੀ ਅਤੇ ਔਰਤਾਂ ਵੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲਾਭ ਉਠਾ ਰਹੇ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਖੇਡ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਵਪਾਰੀਆਂ ਨੂੰ ਇੱਕ ਇਮਾਨਦਾਰ ਸਰਕਾਰ ਮਿਲ ਰਹੀ ਹੈ।”

ਆਪ ਸਰਕਾਰ ਦੀਆਂ ਗਾਰੰਟੀਆਂ ‘ਤੇ ਮਨੀਸ਼ ਸਿਸੋਦੀਆ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਬਿਜਲੀ ਅਤੇ ਪਾਣੀ ਨਾਲ ਸਬੰਧਤ ਆਪਣੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਹਰ ਪੂਰੀ ਹੋਈ ਗਾਰੰਟੀ ਦੇ ਨਤੀਜੇ ਵਜੋਂ ਪੰਜਾਬ ਦੇ ਇੱਕ ਔਸਤ ਪਰਿਵਾਰ ਨੂੰ ਸਾਲਾਨਾ ₹1.82 ਲੱਖ ਦਾ ਫ਼ਾਇਦਾ ਹੋਇਆ ਹੈ।”

ਉਨ੍ਹਾਂ ਜ਼ਿਕਰ ਕੀਤਾ, “ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਵਿੱਤੀ ਸੰਕਟ ਵੱਲ ਧੱਕਿਆ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਫੈਲਣ ਦਿੱਤਾ। ਇਹ ਮੁੱਦੇ ਵੀ ਘਰ-ਘਰ ਪ੍ਰਚਾਰ ਦੌਰਾਨ ਉਜਾਗਰ ਕੀਤੇ ਜਾਣਗੇ ਤਾਂ ਜੋ ਲੋਕ ਪਿਛਲੀਆਂ ਸਰਕਾਰਾਂ ਅਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਵਿਚਕਾਰ ਅੰਤਰ ਨੂੰ ਸਮਝ ਸਕਣ।”

ਮੈਂਬਰਸ਼ਿਪ ਮੁਹਿੰਮ ਦਾ ਐਲਾਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, “ਡੋਰ ਟੂ ਡੋਰ ਪ੍ਰਚਾਰ ਦੇ ਨਾਲ-ਨਾਲ ਆਪ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕਰੇਗੀ। ਸਾਡੇ ਵਲੰਟੀਅਰ ਲੋਕਾਂ ਨਾਲ ਜੁੜਨਗੇ ਅਤੇ ਸਰਕਾਰ ਦੇ ਕੰਮਾਂ ਨੂੰ ਸਿੱਧਾ ਉਨ੍ਹਾਂ ਤੱਕ ਲੈ ਕੇ ਜਾਣਗੇ।”

ਮੁਹਿੰਮ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਆਪ ਪੰਜਾਬ ਪ੍ਰਭਾਰੀ ਨੇ ਕਿਹਾ, “ਡੋਰ ਟੂ ਡੋਰ ਮੁਹਿੰਮ 20 ਸਤੰਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਵਿੱਚ ਖ਼ੁਦ ਇਸ ਮੁਹਿੰਮ ਵਿੱਚ ਹਿੱਸਾ ਲੈਣਗੇ। ਆਪ ਪੰਜਾਬ ਦੇ ਪ੍ਰਧਾਨ ਨੇ ਕਿਹਾ, “ਇਹ ਪਾਰਟੀ ਅਤੇ ਇਸ ਦੇ 2.68 ਲੱਖ ਵਲੰਟੀਅਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਹ ਸੱਚਾਈਆਂ ਹਰ ਘਰ ਤੱਕ ਪਹੁੰਚਾਉਣ ਅਤੇ ਸਮਝਾਉਣ ਕਿ ਕਿਵੇਂ ਲਗਾਤਾਰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਨੂੰ ਵਿੱਤੀ ਮੁਸ਼ਕਲਾਂ ਵੱਲ ਧੱਕਿਆ।”

ਅਮਨ ਅਰੋੜਾ ਨੇ ਕਿਹਾ, “ਮਾਨ ਸਰਕਾਰ ਨੇ ਆਪਣਾ ਕੰਮ ਚੰਗੀ ਤਰ੍ਹਾਂ ਕੀਤਾ ਹੈ ਅਤੇ ਹੁਣ ਆਪ ਵਲੰਟੀਅਰ ਇਸ ਕੰਮ ਨੂੰ ਲੋਕਾਂ ਵਿਚਕਾਰ ਲੈ ਕੇ ਜਾਣਗੇ। 2027 ਵਿੱਚ, ਆਪ 2022 ਨਾਲੋਂ ਵੀ ਵੱਡੇ ਜਨਾਦੇਸ਼ ਨਾਲ ਦੁਬਾਰਾ ਚੁਣੀ ਜਾਵੇਗੀ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

by Ranjit Singh
September 20, 2026
0

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ)...

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

by Ranjit Singh
September 20, 2026
0

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ...

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

by Ranjit Singh
September 20, 2026
0

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

by Ranjit Singh
1 day ago
0

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ ਮੋਹਾਲੀ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 