• Latest
  • Trending
ਆਜ਼ਾਦੀ ਦਿਹਾੜੇ ’ਤੇ ਐਨ.ਸੀ.ਸੀ ਕੈਡਿਟਾਂ ਦੀ ਹੋਈ ਛਿੱਤਰ ਪਰੇਡ

ਆਜ਼ਾਦੀ ਦਿਹਾੜੇ ’ਤੇ ਐਨ.ਸੀ.ਸੀ ਕੈਡਿਟਾਂ ਦੀ ਹੋਈ ਛਿੱਤਰ ਪਰੇਡ

9 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

20 minutes ago
ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

56 minutes ago
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

1 hour ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

3 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

4 hours ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

4 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

4 hours ago
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

5 hours ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

5 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

5 hours ago
Hindi News
English News
Saturday, October 3, 2026
No Result
View All Result
27 °c
Chandigarh
27 ° Sun
27 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਜ਼ਾਦੀ ਦਿਹਾੜੇ ’ਤੇ ਐਨ.ਸੀ.ਸੀ ਕੈਡਿਟਾਂ ਦੀ ਹੋਈ ਛਿੱਤਰ ਪਰੇਡ

August 16, 2017
in ਪੰਜਾਬ
ਆਜ਼ਾਦੀ ਦਿਹਾੜੇ ’ਤੇ ਐਨ.ਸੀ.ਸੀ ਕੈਡਿਟਾਂ ਦੀ ਹੋਈ ਛਿੱਤਰ ਪਰੇਡ

ਆਜ਼ਾਦੀ ਦਿਹਾੜੇ ’ਤੇ ਐਨ.ਸੀ.ਸੀ ਕੈਡਿਟਾਂ ਦੀ ਹੋਈ ਛਿੱਤਰ ਪਰੇਡ

ਮੋਹਾਲੀ: 16 ਅਗਸਤ (ਅੰਕੁਰ)- 15 ਅਗਸਤ ਨੂੰ ਮੋਹਾਲੀ ਦੇ ਜਸ਼ਨ ਵਾਲੇ ਗਰਾਂਊਡ ‘ਚ ਇੱਕ ਅਜਿਹਾ ਵਾਕਿਆ ਹੋਇਆ, ਜਿਸ ਨੇ ਗੈਰ- ਮਨੁੱਖੀ ਵਿਹਾਰ ਦੀ ਮੂੰਹੋ ਬੋਲਦੀ ਤਸਵੀਰ ਪੇਸ਼ ਕੀਤੀ। ਦਰਿੰਦਗੀ ਦੀ ਇਹ ਤਸਵੀਰ ਕੈਦ ਹੋਈ ਇਸ ਵੀਡਿਓ ‘ਚ ਜੋ ਆਜ਼ਾਦੀ ਦੇ ਜਸ਼ਨਾਂ ਦੇ ਕੁਝ ਸਮੇਂ ਬਾਅਦ ਵਾਇਰਲ ਹੋਈ।
ਮੋਹਾਲੀ ‘ਚ ਆਜ਼ਾਦੀ ਦੇ ਜਸ਼ਨ ਸਮਾਪਤ ਹੋਏ ਤਾਂ ਐਨ.ਸੀ.ਸੀ ਕੈਡਿਟਸ ਦੀ ਸ਼ਾਮਤ ਆ ਗਈ।ਵੀਡੀਓ ‘ਚ ਕਾਰਨ ਤਾਂ ਸਮਝ ਨਹੀਂ ਆਇਆ ਪਰ ਤਸਵੀਰ ਸਾਫ ਹੈ ਕਿ ਇਹਨਾਂ ਕੈਡਿਟਸ ਨੂੰ ਇੱਕ ਲਾਈਨ ‘ਚ ਲੰਮੇ ਪਾ ਕੇ ਇੱਕ ਵਿਅਕਤੀ ਬੈਲਟ ਨਾਲ ਉਹਨਾਂ ਨੂੰ ਕੁੱਟ ਰਿਹਾ ਹੈ ਤੇ ਉਨ੍ਹਾਂ ‘ਤੇ ਆਪਣਾ ਗੁੱਸਾ ਕੱਢ ਰਿਹਾ ਹੈ।i ਪੁੱਛਣ ਤੇ ਪਤਾ ਲੱਗਾ ਕਿ ਇਹ ਵਿਅਕਤੀ ਇਹਨਾਂ ਕੈਡਿਟਸ ਨੂੰ ਸਿਖਲਾਈ ਦੇਣ ਵਾਲਾ ਸੀ ਜੋ ਉਨ੍ਹਾਂ ਦੀ ਕਿਸੇ ਗਲਤੀ ‘ਤੇ ਇਸ ਕਦਰ ਦਰਿੰਦਗੀ ਵਿਖਾ ਰਿਹਾ ਸੀ । ਵੀਡੀਓ ਬਣਦੀ ਦੇਖ ਕੇ ਇਹ ਵਿਅਕਤੀ ਤੇ ਕੈਡਿਟਸ ਫਟਾਫਟ ਉਥੋਂ ਚਲੇ ਗਏ
ਆਜ਼ਾਦੀ  ਦਿਵਸ ਸਮਰੋਹ ਤੋਂ ਬਾਅਦ ਕੁੱਟਮਾਰ ਦੀ ਵਾਪਰੀ ਘਟਨਾ ਸਬੰਧੀ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਨੂੰ ਪੱਤਰ ਲਿਖਕੇ ਅਗਲੀ ਕਾਰਵਾਈ ਲਈ ਮੁਕਮੰਲ ਰਿਪੋਰਟ ਮੰਗੀ : ਸਪਰਾ
ਐਸ.ਏ.ਐਸ ਨਗਰ, 16 ਅਗਸਤ (ਵਿਸ਼ਵ ਵਾਰਤਾ)- ਸਰਕਾਰੀ ਕਾਲਜ਼ ਵਿਖੇ ਹੋਏ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀ ਸਮਾਪਤੀ ਮਗਰੋਂ ਕਾਲਜ਼ ਦੇ ਐਨ.ਸੀ.ਸੀ. ਦੇ ਲੜਕਿਆਂ ਦੀ ਕਾਲਜ਼ ਦੀ ਚਾਰਦੀਵਾਰੀ ਅੰਦਰ ਹੀ ਕੁੱਟਮਾਰ ਸਬੰਧੀ ਸਾਹਮਣੇ ਆਈ ਮੰਦਭਾਗੀ ਘਟਨਾ ਸਬੰਧੀ ਦਫਤਰ ਡਿਪਟੀ ਕਮਿਸ਼ਨਰ ਵੱਲੋਂ ਕਾਲਜ਼ ਦੇ ਪਿੰਸੀਪਲ ਨੂੰ ਪੱਤਰ ਲਿਖਕੇ  ਮੁਕਮੰਲ ਰਿਪੋਰਟ ਮੰਗੀ ਗਈ ਹੈ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਘਟਨਾ ਦੀ ਜਾਂਚ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੂੰ ਘਟਨਾ ਦੀ ਵੇਰਵੇ ਸਹਿਤ ਰਿਪੋਰਟ ਦੇਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਨੂੰ ਵੀ ਘਟਨਾ ਘੋਖ ਕਰਨ ਲਈ ਲਿਖਿਆ ਗਿਆ ਹੈ।  ਇਥੇ ਇਹ ਵਰਨਣ ਯੋਗ ਹੈ ਕਿ ਆਜ਼ਾਦੀ ਦਿਵਸ ਸਮਾਰੋਹ ਸਮਾਪਤ ਹੋਣ ਉਪਰੰਤ ਕਾਲਜ਼ ਵੱਲੋਂ ਐਨ.ਸੀ.ਸੀ ਦੇ ਲੜਕਿਆਂ ਨੂੰ ਸਿਖਲਾਈ ਦੇਣ ਲਈ ਕਾਲਜ਼ ਦੇ ਸਾਬਕਾ ਵਿਦਿਆਰਥੀ ਗੁਰਵਿੰਦਰ ਸਿੰਘ ਨੂੰ ਰੱਖਿਆ ਹੋਇਆ ਸੀ ਜਿਸ ਵੱਲੋਂ ਸਮਾਗਮ ਦੀ ਸਮਾਪਤੀ ਉਪਰੰਤ ਐਨ.ਸੀ.ਸੀ ਦੇ ਲੜਕਿਆਂ ਦੀ ਕੁੱਟਮਾਰ ਦਾ ਮਾਮਲਾ ਸ਼ੋਸਲ ਮੀਡੀਏ ਰਾਹੀਂ ਸਾਹਮਣੇ ਆਇਆ ਸੀ ਜਿਸ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

by Navjot
October 3, 2026
0

ਅੰਮ੍ਰਿਤਸਰ ’ਚ ਇਨਫਲੂਐਂਸਰ 'ਮੈਡ ਸੰਧੂ' ਦਾ ਗੋਲੀਆਂ ਮਾਰ ਕੇ ਕਤਲ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਇਨਫਲੂਐਂਸਰ...

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

by Navjot
October 3, 2026
0

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਆਮ ਆਦਮੀ...

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 