<img class="alignnone size-full wp-image-44454" src="http://wishavwarta.in/wp-content/uploads/2019/05/world-cup.jpg" alt="" width="400" height="330" /> ਲੰਡਨ, 26 ਜੂਨ – ਨਿਊਜ਼ੀਲੈਂਡ ਨੇ ਪਾਕਿਸਤਾਨ ਖਿਲਾਫ ਟੌਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਲਈ ਇਹ ਮੈਚ ਜਿੱਤਣਾ ਬੇਹੱਦ ਜਰੂਰੀ ਹੈ, ਜੇਕਰ ਉਹ ਅਜਿਹਾ ਨਹੀਂ ਕਰਦੀ ਤਾਂ ਉਸ ਵਿਸ਼ਵ ਕੱਪ ਵਿਚੋਂ ਆਪਣੀ ਦਾਅਵੇਦਾਰੀ ਸਮਾਪਤ ਕਰ ਲਵੇਗੀ।