• Latest
  • Trending
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

2 hours ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

4 minutes ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

7 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

37 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

40 minutes ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

2 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

2 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

3 hours ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

3 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

4 hours ago
SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

5 hours ago
ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

5 hours ago
ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

5 hours ago
Hindi News
English News
Sunday, September 20, 2026
No Result
View All Result
29 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

September 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

ਮੋਹਾਲੀ, 20 ਸਤੰਬਰ (ਵਿਸ਼ਵ ਵਾਰਤਾ) ਸੈਕਟਰ 70 ਦੀਆਂ ਵੱਖ-ਵੱਖ ਵੈਲਫੇਅਰ ਐਸੋਸੀਏਸ਼ਨਾਂ ਅਤੇ ਰੈਜ਼ੀਡੈਂਟ ਜਥੇਬੰਦੀਆਂ ਦਾ ਇੱਕ ਵਫ਼ਦ ਐਮਸੀ ਸੁਖਦੇਵ ਸਿੰਘ ਪਟਵਾਰੀ ਦੀ ਅਗੋਵਾਈ ਵਿੱਚ ਗਮਾਡਾ ਦੇ ਚੀਫ਼ ਐਡਮਿਨਿਸਟ੍ਰੇਟਰ (ਸੀਏ) ਨੂੰ ਮਿਲਿਆ। ਵਫ਼ਦ ਵੱਲੋਂ ਸੈਕਟਰ 70 ਦੇ LIG/MIG (Super) ਫਲੈਟਾਂ ਦੇ ਨੇੜੇ ਸਾਹਿਬਜ਼ਾਦਾ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਵੱਲੋਂ ਪ੍ਰਸਤਾਵਿਤ ਬਹੁ-ਮੰਜ਼ਿਲਾ ਇਮਾਰਤ ਦੀ ਉਸਾਰੀ ਰੋਕਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ।

ਵਫ਼ਦ ਨੇ ਸੀਏ ਗਮਾਡਾ ਦੇ ਧਿਆਨ ਵਿੱਚ ਲਿਆਂਦਾ ਕਿ ਸੈਕਟਰ 70 ਪਹਿਲਾਂ ਹੀ ਬਹੁਤ ਸੰਘਣੀ ਆਬਾਦੀ ਵਾਲਾ ਇਲਾਕਾ ਹੈ ਅਤੇ ਇੱਥੇ ਲਗਭਗ 26,000 ਲੋਕ ਵਸਦੇ ਹਨ। LIG, MIG (Super), MIG (Independent), ਪਹਿਲਾਂ ਤੋਂ ਮੌਜੂਦ ਬਹੁ-ਮੰਜ਼ਿਲਾ ਸੁਸਾਇਟੀਆਂ, ਪਿੰਡ ਮਟੌਰ ਅਤੇ ਹੋਰ ਰਿਹਾਇਸ਼ੀ ਇਲਾਕਿਆਂ ਕਾਰਨ ਇੱਥੇ ਆਬਾਦੀ ਦਾ ਦਬਾਅ ਕਾਫ਼ੀ ਜਿਆਦਾ ਹੈ
ਵਫ਼ਦ ਨੇ ਮੰਗ ਕੀਤੀ ਕਿ ਨਵੇਂ ਨਕਸ਼ੇ ਨੂੰ ਮਨਜ਼ੂਰੀ ਦੇਣ ਤੋਂ ਪਹਿਲਾਂ ਸੈਕਟਰ ਦੀ ਮੌਜੂਦਾ ਆਬਾਦੀ, ਟ੍ਰੈਫਿਕ, ਪਾਰਕਿੰਗ, ਸੀਵਰੇਜ, ਡਰੇਨੇਜ, ਪੀਣ ਵਾਲੇ ਪਾਣੀ, ਬਿਜਲੀ, ਕੂੜਾ ਪ੍ਰਬੰਧਨ, ਫਾਇਰ ਸੇਫਟੀ ਅਤੇ ਵਾਤਾਵਰਣ ’ਤੇ ਪੈਣ ਵਾਲੇ ਪ੍ਰਭਾਵ ਦਾ ਵਿਸਥਾਰ ਨਾਲ ਅਧਿਐਨ ਕਰਵਾਇਆ ਜਾਵੇ।

ਜਥੇਬੰਦੀਆਂ ਨੇ ਇਹ ਵੀ ਕਿਹਾ ਕਿ ਪ੍ਰਸਤਾਵਿਤ ਇਮਾਰਤ ਦੇ ਬਣਨ ਨਾਲ ਆਲੇ-ਦੁਆਲੇ ਦੇ LIG ਅਤੇ MIG (Super) ਘਰਾਂ ਦੀ ਧੁੱਪ ਅਤੇ ਹਵਾ ’ਤੇ ਪ੍ਰਭਾਵ ਪੈ ਸਕਦਾ ਹੈ ਅਤੇ ਪਹਿਲਾਂ ਹੀ ਭਾਰੀ ਟ੍ਰੈਫਿਕ ਵਾਲੇ ਇਲਾਕੇ ਵਿੱਚ ਟ੍ਰੈਫਿਕ ਦਾ ਦਬਾਅ ਹੋਰ ਵਧ ਸਕਦਾ ਹੈ। ਇਲਾਕੇ ਵਿੱਚ ਕਈ ਸਕੂਲ ਅਤੇ ਹੋਰ ਜਨਤਕ ਸਹੂਲਤਾਂ ਹੋਣ ਕਾਰਨ ਪੀਕ ਸਮੇਂ ਦੌਰਾਨ ਪਹਿਲਾਂ ਹੀ ਟ੍ਰੈਫਿਕ ਦੀ ਸਮੱਸਿਆ ਰਹਿੰਦੀ ਹੈ।

ਇਸ ਮੌਕੇ ਸੀਏ ਗਮਾਡਾਸ੍ਰੀ ਸੰਦੀਪ ਰਿਸ਼ੀ ਵੱਲੋਂ ਵਫ਼ਦ ਨੂੰ ਇਸ ਪਲਾਟ ਅਤੇ ਇਸ ਨਾਲ ਸਬੰਧਤ ਮਨਜ਼ੂਰੀਆਂ ਬਾਰੇ ਗਮਾਡਾ ਦੇ ਰਿਕਾਰਡ ਅਨੁਸਾਰ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ 1.70 ਏਕੜ ਜ਼ਮੀਨ ਸਾਹਿਬਜ਼ਾਦਾ ਕੋਆਪਰੇਟਿਵ ਸੁਸਾਇਟੀ ਨੂੰ ਅਲਾਟ ਕੀਤੀ ਗਈ ਸੀ ਅਤੇ ਪਹਿਲਾਂ 102 G+12 ਫਲੈਟਾਂ ਦਾ ਬਿਲਡਿੰਗ ਪਲਾਨ ਮਨਜ਼ੂਰ ਹੋ ਚੁੱਕਾ ਹੈ। ਹੁਣ ਸੁਸਾਇਟੀ ਵੱਲੋਂ 102 S+13 ਫਲੈਟਾਂ ਦਾ ਸੋਧਿਆ ਹੋਇਆ ਪਲਾਨ ਪੇਸ਼ ਕੀਤਾ ਗਿਆ ਹੈ, ਜਿਸ ਦੀ ਕਮੇਟੀ ਵੱਲੋਂ ਜਾਂਚ ਅਤੇ ਤਕਨੀਕੀ ਪੜਤਾਲ ਕੀਤੀ ਜਾ ਰਹੀ ਹੈ।

ਵਫ਼ਦ ਵਿੱਚ ਸ਼ਾਮਲ ਸੈਕਟਰ 70 ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪ੍ਰਸਤਾਵਿਤ ਉਸਾਰੀ ਬਾਰੇ ਇਲਾਕਾ ਨਿਵਾਸੀਆਂ ਦੀਆਂ ਚਿੰਤਾਵਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਪੂਰੀ ਤਰ੍ਹਾਂ ਸਪੱਸ਼ਟ ਫੈਸਲਾ ਨਹੀਂ ਲਿਆ ਜਾਂਦਾ, ਉਹ ਇਸ ਮਾਮਲੇ ਨੂੰ ਲਗਾਤਾਰ ਉਠਾਉਂਦੇ ਰਹਿਣਗੇ।

ਮੀਟਿੰਗ ਵਿੱਚ ਸੁਖਦੇਵ ਸਿੰਘ ਪਟਵਾਰੀ ਐਮਸੀ, ਗੁਰਜੀਤ ਸਿੰਘ ਐਮਸੀ, ਸੰਤੋਖ ਸਿੰਘ ਸਾਬਕਾ ਪ੍ਰਧਾਨ ਤੇ ਚਰਨਜੀਤ ਸਿੰਘ, ਸਕੱਤਰ, ਮਨਜੀਤ ਸਿੰਘ ਖਜ਼ਾਨਚੀ ਐਲ ਆਈ ਜੀ ਐਸੋਸੀਏਸ਼ਨ, ਆਰ.ਪੀ. ਕੰਬੋਜ (ਪ੍ਰਧਾਨ, MIG Super ਐਸੋਸੀਏਸ਼ਨ), ਆਰ.ਕੇ. ਗੁਪਤਾ (ਜਨਰਲ ਸਕੱਤਰ, MIG Super ਐਸੋਸੀਏਸ਼ਨ), ਸੁਖਦੇਵ ਸਿੰਘ (ਪ੍ਰਧਾਨ, MIG Independent), ਇੰਦਰਜੀਤ ਸਿੰਘ (SCL ਦੇ ਨੁਮਾਇੰਦੇ) ਸਮੇਤ ਸੈਕਟਰ 70 ਦੀਆਂ ਹੋਰ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ।

Tags: GMADALatestNewsInPunjabiMANSAMansanewspunjabnewsPunjabnewsinPunjabitopheadlinesinPunjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

by Ankit
September 20, 2026
0

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ,...

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

by Navjot
September 20, 2026
0

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ ਨਵੀਂ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ):...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

by Ankit
September 20, 2026
0

  ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 20...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

by Ankit
September 20, 2026
0

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ,...

Most Popular

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
2 weeks ago
0

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 