Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🛑 Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼
-
🛑 DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼
-
🛑 ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ
-
🛑 Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ
-
🛑 ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ
-
🛑 Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !
-
🛑 Punjab: ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ
-
🛑 Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
-
🛑 International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ
-
🛑 Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ






















