• Latest
  • Trending
ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਐਨ.ਸੀ.ਬੀ. ਅਤੇ ਪੰਜਾਬ ਸਰਕਾਰ ਸਾਂਝੀ ਕਾਰਵਾਈ ਅਤੇ ਸੂਚਨਾ ਸਾਂਝੀ ਕਰਨਗੇ

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਐਨ.ਸੀ.ਬੀ. ਅਤੇ ਪੰਜਾਬ ਸਰਕਾਰ ਸਾਂਝੀ ਕਾਰਵਾਈ ਅਤੇ ਸੂਚਨਾ ਸਾਂਝੀ ਕਰਨਗੇ

7 years ago
National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

25 minutes ago
Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

1 hour ago
National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

3 hours ago
International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

4 hours ago
Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

4 hours ago
National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

5 hours ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Thursday, November 26, 2026
No Result
View All Result
23 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਐਨ.ਸੀ.ਬੀ. ਅਤੇ ਪੰਜਾਬ ਸਰਕਾਰ ਸਾਂਝੀ ਕਾਰਵਾਈ ਅਤੇ ਸੂਚਨਾ ਸਾਂਝੀ ਕਰਨਗੇ

July 11, 2019
in ਚੰਡੀਗੜ੍ਹ
ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਐਨ.ਸੀ.ਬੀ. ਅਤੇ ਪੰਜਾਬ ਸਰਕਾਰ ਸਾਂਝੀ ਕਾਰਵਾਈ ਅਤੇ ਸੂਚਨਾ ਸਾਂਝੀ ਕਰਨਗੇ

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਐਨ.ਸੀ.ਬੀ. ਅਤੇ ਪੰਜਾਬ ਸਰਕਾਰ ਸਾਂਝੀ ਕਾਰਵਾਈ ਅਤੇ ਸੂਚਨਾ ਸਾਂਝੀ ਕਰਨਗੇ
੍ਹ ਐਨ.ਸੀ.ਬੀ. ਦੇ ਮੁਖੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਵਿਚਾਰ ਵਟਾਂਦਰਾ
ਚੰਡੀਗੜ੍ਹ, 26 ਜੂਨ:
ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆਂ ਨਾਲ ਪ੍ਰਭਾਵੀ ਢੰਗ ਨਾਲ ਨਿਪਟਨ ਵਾਸਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਅਤੇ ਪੰਜਾਬ ਸਰਕਾਰ ਨੇ ਸਾਂਝੀ ਕਾਰਵਾਈ ਚਲਾਉਣ ਅਤੇ ਸਰੋਤਾਂ ਦਾ ਇਕਤਰੀਕਰਨ ਕਰਕੇ ਨਸ਼ਿਆਂ ਬਾਰੇ ਸੂਚਨਾ ਸਾਂਝੀ ਕਰਨ ਦਾ ਫੈਸਲਾ ਕੀਤਾ ਹੈ |
ਇਹ ਫੈਸਲਾ ਐਨ.ਸੀ.ਬੀ. ਦੇ ਡਾਇਰੈਕਟਰ ਜਨਰਲ ਅਭੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੋਈ ਮੀਟਿੰਗ ਦੌਰਾਨ ਲਿਆ ਗਿਆ | ਸ੍ਰੀ ਅਭੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲੇ ਅਤੇ ਦੋਵਾਂ ਨੇ ਨਸ਼ਿਆਂ ਦੇ ਮੁੱਦੇ ‘ਤੇ ਚਿੰਤਾਵਾਂ ਅਤੇ ਰਣਨੀਤੀਆਂ ਸਾਂਝੀਆਂ ਕੀਤੀਆਂ |
ਐਨ.ਸੀ.ਬੀ. ਦੇ ਮੁਖੀ ਨੇ ਐਨ.ਡੀ.ਪੀ.ਐਸ. ਦੇ ਹੇਠ ਕੇਸਾਂ ਦੀ ਪੜਤਾਲ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਵਾਸਤੇ ਪੰਜਾਬ ਪੁਲਿਸ ਦੀ ਸਿਖਲਾਈ ਅਤੇ ਸਮਰਥਾ ਨਿਰਮਾਣ ਵਾਸਤੇ ਏਜੰਸੀ ਵੱਲੋਂ ਪੂਰਾ ਸਮਰਥਨ ਦੇਣ ਦੀ ਪੇਸ਼ਕਸ਼ ਕੀਤੀ | ਉਨ੍ਹਾਂ ਨੇ ਨਸ਼ਿਆਂ ਦੇ ਮਾਮਲੇ ਵਿੱਚ ਸਜ਼ਾ ਦਿਵਾਉਣ ਦੀ ਉੱਚਤਮ ਦਰ ਪ੍ਰਾਪਤ ਕਰਨ ਦੇ ਵਾਸਤੇ ਮੁਕੱਦਮੇ ਦੀ ਪੈਰਵੀ ਕਰਨ ਵਾਲਿਆਂ, ਪੁਲਿਸ ਅਤੇ ਜੂਡੀਸ਼ੀਅਲ ਅਧਿਕਾਰੀਆਂ ਦੀ ਸਾਂਝੀ ਸਿਖਲਾਈ ਬਾਰੇ ਵਿਚਾਰ ਵਟਾਂਦਰਾ ਕੀਤਾ |
ਸੂਬੇ ਵਿੱਚ ਨਸ਼ਿਆਂ ਦੀ ਵਿਰਾਸਤੀ ਸਮੱਸਿਆ ਨਾਲ ਨਿਪਟਨ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਪ੍ਰਸੰਸਾ ਕਰਦੇ ਹੋਏ ਸ੍ਰੀ ਅਭੇ ਨੇ ਕਿਹਾ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਜੰਗ ਦੀ ਕਿਸੇ ਹੋਰ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ | ਡੀ.ਜੀ. ਨੇ ਕਿਹਾ ਕਿ ਕਿਸੇ ਹੋਰ ਸੂਬੇ ਨੇ ਨਸ਼ਿਆਂ ਵਿਰੁੱਧ ਜੰਗੀ ਪੱਧਰ ‘ਤੇ ਇਸ ਤਰ੍ਹਾਂ ਦੀ ਮੁਹਿੰਮ ਨਹੀਂ ਚਲਾਈ ਜੋ ਕਿ ਪਿਛਲੇ ਇਕ ਦਹਾਕੇ ਦੇ ਦੌਰਾਨ ਪੰਜਾਬ ਵਿੱਚ ਬੁਰੀ ਤਰ੍ਹਾਂ ਜੜ੍ਹਾਂ ਵਿੱਚ ਘੁਸ ਗਏ ਹਨ |
ਵਾਰ-ਵਾਰ ਅਪਰਾਧ ਕਰਨ ਵਾਲਿਆਂ ਦੀ ਨਜ਼ਰਬੰਦੀ ਦੀ ਰੋਕਥਾਮ ‘ਤੇ ਸਖ਼ਤ ਅਤੇ ਅਸਰਦਾਇਕ ਪ੍ਰਸਤਾਵ ਤਿਆਰ ਕਰਨ ਦੇ ਢੰਗ ਤਰੀਕਿਆਂ ਬਾਰੇ ਦੋਵਾਂ ਨੇ ਵਿਚਾਰ-ਵਟਾਂਦਰਾ ਕੀਤਾ | ਇਹ ਵਿਚਾਰ ਨਸ਼ਿਆਂ ਬਾਰੇ ਸਲਾਹਕਾਰੀ ਗਰੁੱਪ ਦੀ ਅੱਜ ਦਿਨੇ ਹੋਈ ਮੀਟਿੰਗ ਦੌਰਾਨ ਵੀ ਮੁੱਖ ਮੰਤਰੀ ਨੇ ਪੇਸ਼ ਕੀਤਾ ਸੀ | ਇਹ ਵਿਚਾਰ ਉਨ੍ਹਾਂ ਨੇ ਐਸ.ਐਸ.ਪੀਜ਼. ਅਤੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਤੋਂ ਬਾਅਦ ਪੇਸ਼ ਕੀਤਾ ਸੀ | ਉਨ੍ਹਾਂ ਨੇ ਨਸ਼ਿਆਂ ਦੇ ਤਸਕਰਾਂ ਦੀ ਜਾਇਦਾਦ ਜਬਤ ਕਰਨ ਬਾਰੇ ਮਜ਼ਬੂਤ ਕੇਸ ਤਿਆਰ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ |
ਸ੍ਰੀ ਅਭੇ ਨੇ ਸੁਝਾਅ ਦਿੱਤਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਨ ਲਈ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੀ ਐਸ.ਟੀ.ਐਫ. ਅਤੇ ਸੀ.ਪੀਜ਼/ਐਸ.ਐਸ.ਪੀਜ਼ ਸਿਰਫ਼ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਜਦਕਿ ਨਸ਼ਾ ਛੁਡਾਊ, ਮੁੜ ਵਸੇਬੇ ਅਤੇ ਜਾਗਰੂਕਤਾ ਪੈਦਾ ਕਰਨ ਦਾ ਕੰਮ ਸਿਵਲ ਪ੍ਰਸ਼ਾਸਨ ਹਵਾਲੇ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੁੜ ਵਸੇਬੇ ਅਤੇ ਰੋਕਥਾਮ ਨੀਤੀਆਂ ਵਿੱਚ ਤਾਲਮੇਲ ਕਰਨ ਦੇ ਵਾਸਤੇ ਸਿਹਤ ਵਿਭਾਗ ਨੋਡਲ ਡਿਪਾਰਟਮੈਂਟ ਵਜੋਂ ਢੁੱਕਵਾਂ ਰਹੇਗਾ ਅਤੇ ਇਸ ਨੂੰ ਡਿਪਟੀ ਕਮਿਸ਼ਨਰਾਂ ਦੇ ਨਾਲ ਆਪਣੇ-ਆਪਣੇ ਜ਼ਿਲਿ੍ਆਂ ਵਿੱਚ ਕੋਸ਼ਿਸ਼ਾਂ ਦਾ ਪਸਾਰ ਕਰਨਾ ਚਾਹੀਦਾ ਹੈ |
ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੂਰੀ ਤਰ੍ਹਾਂ ਦਿ੍ੜ ਹੈ | ਉਨ੍ਹਾਂ ਨੇ ਦੌਰੇ ‘ਤੇ ਆਏ ਡੀ.ਜੀ.ਪੀ. ਨੂੰ ਦੱਸਿਆ ਕਿ ਇਹ ਮੁਹਿੰਮ ਮਿਸ਼ਨ ਦੇ ਰੂਪ ਵਿੱਚ ਅੱਗੇ ਖੜੀ ਜਾਵੇਗੀ |
ਮੀਟਿੰਗ ਦੇ ਵਿੱਚ ਐਡੀਸ਼ਨਲ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਡੀ.ਜੀ.ਪੀ. ਦਿਨਕਰ ਗੁਪਤਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਐਨ.ਸੀ.ਬੀ. ਦੇ ਡਿਪਟੀ ਡਾਇਰੈਕਟਰ ਜਨਰਲ ਐਸ.ਕੇ. ਝਾਅ ਵੀ ਹਾਜ਼ਰ ਸਨ |

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

by Ranjit Singh
November 26, 2026
0

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ ਦਾ...

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ...

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ ਚੰਡੀਗੜ੍ਹ, 20 ਨਵੰਬਰ (ਵਿਸ਼ਵ...

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 26, 2026
0

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ? - ‘ਸਾਨੂੰ...

Most Popular

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
2 weeks ago
0

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 