• Latest
  • Trending
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

2 hours ago
ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

17 minutes ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

54 minutes ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

1 hour ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

1 hour ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

1 hour ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

2 hours ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

2 hours ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

2 hours ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Monday, September 21, 2026
No Result
View All Result
27 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

216 ਨਮੂਨੇ ਲਏ; ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਅਤੇ 20 ਚਲਾਨ ਜਾਰੀ

September 21, 2026
in ਖਬਰਾਂ, ਪੰਜਾਬ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਖੁਰਾਕ ਕਾਰੋਬਾਰੀਆਂ ਨੂੰ ਸਫਾਈ ਅਤੇ ਸੁਰੱਖਿਆ ਮਾਪਦੰਡਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼

ਸੂਬੇ ਭਰ ਵਿੱਚ ਪਨੀਰ, ਖੋਆ, ਮਿਠਾਈਆਂ ਅਤੇ ਬੇਕਰੀ ਯੂਨਿਟਾਂ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ: ਐਫ.ਡੀ.ਏ. ਕਮਿਸ਼ਨਰ ਕੰਵਲਪ੍ਰੀਤ ਬਰਾੜ

ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ);- ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ।

ਲੋਕਾਂ ਦੀ ਸਿਹਤ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ, ਖਾਸ ਕਰਕੇ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ।

ਡਾ. ਬਲਬੀਰ ਸਿੰਘ ਨੇ ਸਾਰੇ ਖੁਰਾਕ ਕਾਰੋਬਾਰੀਆਂ (ਐਫਬੀਓਜ਼) ਨੂੰ ਅਪੀਲ ਕੀਤੀ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪੂਰੀ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ ਪਦਾਰਥ ਬਣਾਉਣ। ਉਨ੍ਹਾਂ ਨੇ ਖੁਰਾਕ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੁਚੱਜੀ ਸੰਭਾਲ ਯਕੀਨੀ ਬਣਾਉਣ, ਸਫਾਈ ਵਿਵਸਥਾ ਕਾਇਮ ਰੱਖਣ, ਮਿਲਾਵਟਖੋਰੀ ਤੋਂ ਬਚਣ ਅਤੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗੈਰ-ਮਿਆਰੀ ਕਾਰਵਾਈ ਤੋਂ ਸਖ਼ਤੀ ਨਾਲ ਗੁਰੇਜ਼ ਕਰਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਖੁਰਾਕ ਦੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਕਰਨ ਵਾਲਿਆਂ ’ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਮੀਨੀ ਪੱਧਰ ’ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ, ਐਫ.ਡੀ.ਏ. (ਐਫਡੀਏ) ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਨਜ਼ਰਸਾਨੀ ਲਈ ਪੂਰੇ ਰਾਜ ਵਿੱਚ ਵਿਸ਼ੇਸ਼ ਮੁਹਿੰਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ।

12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਰਾਜ ਪੱਧਰੀ ਮੁਹਿੰਮ ਚਲਾਈ ਗਈ, ਜਿਸ ਦੌਰਾਨ 216 ਨਮੂਨੇ ਲਏ ਗਏ ਅਤੇ ਵਿਸਥਾਰਪੂਰਵਕ ਜਾਂਚ ਲਈ ਇਹ ਨਮੂਨੇ ਰਾਜ ਖੁਰਾਕ ਲੈਬਾਰਿਟਰੀ ਨੂੰ ਭੇਜੇ ਗਏ ਹਨ। ਜਾਂਚ ਰਿਪੋਰਟਾਂ ਪ੍ਰਾਪਤ ਹੋਣ ’ਤੇ ’ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਤੇ ਨਿਯਮਾਂ’ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਸਖ਼ਤ ਕਾਰਵਾਈ ਨੂੰ ਜਾਰੀ ਰੱਖਦਿਆਂ, ਕਮਿਸ਼ਨਰ ਨੇ ਦੱਸਿਆ ਕਿ ਐਫ.ਡੀ.ਏ. ਦੀਆਂ ਟੀਮਾਂ ਨੇ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕੀਤੀਆਂ ਗਈਆਂ 250 ਜਾਂਚਾਂ ਵਿੱਚੋਂ, ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਲਈ ਮੌਕੇ ’ਤੇ ਹੀ 20 ਚਲਾਨ ਕੱਟੇ ਗਏ।

ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਸਪੱਸ਼ਟ ਕੀਤਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਖ਼ਤ ਨਿਗਰਾਨੀ, ਦੇਖ-ਰੇਖ ਅਤੇ ਅਚਨਚੇਤ ਜਾਂਚ ਦਾ ਸਿਲਸਿਲਾ ਇਸੇ ਤਰ੍ਹਾਂ ਨਿਰਵਿਘਨ ਜਾਰੀ ਰਹੇਗਾ। ਉਨ੍ਹਾਂ ਨੇ ਖਾਣ-ਪੀਣ ਵਾਲੀਆਂ ਸਾਰੀਆਂ ਇਕਾਈਆਂ ਨੂੰ ਸਲਾਹ ਦਿੱਤੀ ਕਿ ਉਹ ਸਫਾਈ ਸਬੰਧੀ ਕਾਨੂੰਨੀ ਮਾਪਦੰਡਾਂ ਦੀ ਪਾਲਣਾ ਕਰਨ ਲਈ ਅੱਗੇ ਆਉਣ।

ਸਿਹਤ ਵਿਭਾਗ ਅਤੇ ਐਫ.ਡੀ.ਏ. ਪੰਜਾਬ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ, ਸਮਝਦਾਰੀ ਨਾਲ ਖਰੀਦਦਾਰੀ ਕਰਨ ਅਤੇ ਮਿਠਾਈਆਂ, ਡੇਅਰੀ ਉਤਪਾਦ ਤੇ ਬੇਕਰੀ ਉਤਪਾਦ ਸਿਰਫ਼ ਭਰੋਸੇਯੋਗ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ ਤੋਂ ਹੀ ਖਰੀਦਣ।

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

by Navjot
September 21, 2026
0

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ   ਚੰਡੀਗੜ੍ਹ, 21 ਸਤੰਬਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

by Ankit
September 21, 2026
0

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਪੁਲਿਸ ਕਾਰਵਾਈ...

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

by Navjot
September 21, 2026
0

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ ਚੇਨਈ, 21 ਸਤੰਬਰ (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

by Navjot
September 21, 2026
0

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ   ਚੰਡੀਗੜ੍ਹ, 21 ਸਤੰਬਰ...

Most Popular

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

by Ranjit Singh
6 days ago
0

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ - ਹਮਲਾਵਰ ਨੇ ਚਾਕੂ ਨਾਲ ਕੀਤੇ ਵਾਰ - ਪੰਜਾਬੀ ਟਰੱਕ ਡਰਾਈਵਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 