• Latest
  • Trending
Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

2 hours ago
India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

7 minutes ago
Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

30 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

57 minutes ago
Punjab: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲੇ ਤਿੰਨ ਸ਼ੱਕੀ ਗ੍ਰਿਫ਼ਤਾਰ !

1 hour ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

2 hours ago
Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ

3 hours ago
Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

4 hours ago
International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Hindi News
English News
Tuesday, September 22, 2026
No Result
View All Result
33 °c
Chandigarh
28 ° Wed
28 ° Thu
27 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

September 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਭਾਰਤ ਸਰਕਾਰ ਦੇ ਪ੍ਰਸਤਾਵ ਦੀ ਸਖ਼ਤ ਨਿਖੇਧੀ ਕੀਤੀ ਹੈ। ਭਾਰਤ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਦੇ ਪਾਏ ਜਾਣ ‘ਤੇ ਮਾਲੀਆ ਰਿਕਾਰਡ ਵਿੱਚ “ਲਾਲ ਐਂਟਰੀ” ਦਰਜ ਕਰਨ ਦੀ ਤਜਵੀਜ਼ ਰੱਖੀ ਹੈ।

ਵੜਿੰਗ ਨੇ ਇਸ ਨੂੰ ਕਿਸਾਨਾਂ ਨੂੰ ਡਰਾਉਣ-ਧਮਕਾਉਣ ਲਈ ਕੇਂਦਰ ਦਾ ਇੱਕ “ਤਾਨਾਸ਼ਾਹੀ ਫ਼ਰਮਾਨ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਹੁਕਮ ਦੀ ਦੁਰਵਰਤੋਂ ਹੋਣ ਦਾ ਪੂਰਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸੇ ਹੋਰ ਦੀ ਜ਼ਮੀਨ ‘ਤੇ ਪਰਾਲੀ ਨੂੰ ਅੱਗ ਲਗਾ ਸਕਦਾ ਹੈ ਅਤੇ ਇਸ ਦਾ ਸਾਰਾ ਦੋਸ਼ ਜ਼ਮੀਨ ਦੇ ਮਾਲਕ ਸਿਰ ਮੜ੍ਹਿਆ ਜਾਵੇਗਾ।

ਇਸ ਤੋਂ ਇਲਾਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਦੋਵੇਂ ਸਰਕਾਰਾਂ ਨੂੰ ਪਰਾਲੀ ਪ੍ਰਬੰਧਨ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਇਨ੍ਹਾਂ ਕਾਲੇ ਹੁਕਮਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸਰਕਾਰ ਨੂੰ ਕਿਹਾ, “ਤੁਸੀਂ ਹਰ ਚੀਜ਼ ਦਾ ਦੋਸ਼ ਕਿਸਾਨਾਂ ‘ਤੇ ਨਹੀਂ ਮੜ੍ਹ ਸਕਦੇ।”

ਉਨ੍ਹਾਂ ਕਿਹਾ ਕਿ ਕਿਸਾਨਾਂ ਖ਼ਿਲਾਫ਼ ਅਜਿਹਾ ਹੁਕਮ ਕੋਈ ਨਵੀਂ ਗੱਲ ਨਹੀਂ ਹੈ, ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਮਨ ਵਿੱਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ ਸਾਰੇ ਸੂਬਿਆਂ ਦੇ ਕਿਸਾਨਾਂ ਪ੍ਰਤੀ “ਜਮਾਂਦਰੂ ਦੁਸ਼ਮਣੀ” ਹੈ।

ਪੀ.ਸੀ.ਸੀ. ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਹੁਕਮ ਦਾ ਪੂਰਨ ਤੌਰ ‘ਤੇ ਵਿਰੋਧ ਕਰੇਗੀ ਅਤੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਇਸ ਹੁਕਮ ਨੂੰ ਵਾਪਸ ਕਰਵਾਉਣ ਲਈ ਉਹ ਜੋ ਵੀ ਕਦਮ ਚੁੱਕਣਗੇ, ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

by Ranjit Singh
September 22, 2026
0

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਭਾਰਤ...

Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
September 22, 2026
0

Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

by Ranjit Singh
September 22, 2026
0

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

by Ranjit Singh
September 22, 2026
0

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਭਾਰਤ...

Most Popular

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

by Ranjit Singh
2 weeks ago
0

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ ਲੁਧਿਆਣਾ, 11 ਸਤੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਿੱਚ ਕਾਸਮੈਟਿਕ ਸਰਜਰੀ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 