• Latest
  • Trending
‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

2 hours ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

43 minutes ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

3 hours ago
Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

4 hours ago
India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Breaking: ED ਨੇ ਮੋਹਾਲੀ ਵਿੱਚ GMADA ਦਫ਼ਤਰ ‘ਤੇ ਮਾਰਿਆ ਛਾਪਾ

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

5 hours ago
Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Hindi News
English News
Tuesday, September 22, 2026
No Result
View All Result
31 °c
Chandigarh
28 ° Wed
28 ° Thu
27 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

September 22, 2026
in ਖਬਰਾਂ, ਪੰਜਾਬ

– ਲੋਕ ਭਲਾਈ ਸਕੀਮਾਂ ਦੀ ਦਿੱਤੀ ਜਾਣਕਾਰੀ

ਲੁਧਿਆਣਾ, 22 ਸਤੰਬਰ (ਵਿਸ਼ਵ ਵਾਰਤਾ) :ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਵਿਖੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਮਿਲ ਰਹੇ ਆਰਥਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ। ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਉਦੇਸ਼ ਵੀ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਅਤੇ ਉਨ੍ਹਾਂ ਨਾਲ ਹੋਏ ਆਰਥਿਕ ਫ਼ਾਇਦਿਆਂ ਬਾਰੇ ਜਾਣੂ ਕਰਵਾਉਣਾ ਹੈ।

ਘਰ-ਘਰ ਸੰਪਰਕ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਯੋਗ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਆਰਥਿਕ ਰਾਹਤਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਲੋਕਾਂ ਨੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਰਾਹੀਂ ਸਰਕਾਰ ਦੀਆਂ ਸਕੀਮਾਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਲੋਕਾਂ ਨੂੰ ਸਿੱਧੀ ਜਾਣਕਾਰੀ ਮਿਲਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

by Jaspreet Kaur
September 22, 2026
0

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ ਮੁੰਬਈ, 22 ਸਤੰਬਰ (ਵਿਸ਼ਵ ਵਾਰਤਾ) – ਬਾਲੀਵੁੱਡ...

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

by Jaspreet Kaur
September 22, 2026
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ 'ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ ਨਵੀ ਦਿੱਲੀ, 22...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 22, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

by Ranjit Singh
September 22, 2026
0

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

by Jaspreet Kaur
September 22, 2026
0

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ ਮੁੰਬਈ, 22 ਸਤੰਬਰ (ਵਿਸ਼ਵ ਵਾਰਤਾ) – ਬਾਲੀਵੁੱਡ...

Most Popular

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
2 weeks ago
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 