• Latest
  • Trending
72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

1 day ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

4 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

5 hours ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

6 hours ago
SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

7 hours ago
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

8 hours ago
Hindi News
English News
Thursday, September 24, 2026
No Result
View All Result
25 °c
Chandigarh
28 ° Thu
28 ° Fri
26 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

September 22, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼, ਰਾਸ਼ਟਰੀ
72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

ਇਹ ਦਿੱਗਜ ਅਦਾਕਾਰ ਨੂੰ ਮਿਲਿਆ ‘ਦਾਦਾ ਸਾਹਿਬ ਫਾਲਕੇ’ ਪੁਰਸਕਾਰ, ਐਵਾਰਡ ਲੈਂਦਿਆਂ ਹੋਏ ਭਾਵੁਕ

ਨਵੀ ਦਿੱਲੀ, 22 ਸਤੰਬਰ 2026 (ਵਿਸ਼ਵ ਵਾਰਤਾ): ਅੱਜ 72ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਦਾਕਾਰਾਂ ਨੂੰ ਸਿਨੇਮਾ ਦੀ ਦੁਨੀਆ ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਗੁਜਰਾਤ ਵਿੱਚ ਹੋਏ 72ਵੇਂ ਨੈਸ਼ਨਲ ਫਿਲਮ ਅਵਾਰਡਜ਼ ਸਮਾਰੋਹ ਵਿੱਚ ਅਦਾਕਾਰਾ ਯਾਮੀ ਗੌਤਮ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੋਂ ‘ਬੈਸਟ ਐਕਟ੍ਰੈਸ ਇਨ ਏ ਲੀਡਿੰਗ ਰੋਲ’ (ਸਰਬੋਤਮ ਅਦਾਕਾਰਾ) ਦਾ ਨੈਸ਼ਨਲ ਫਿਲਮ ਅਵਾਰਡ ਮਿਲਿਆ।

ਉਨ੍ਹਾਂ ਨੂੰ ਆਦਿਤਿਆ ਸੁਹਾਸ ਜੰਭਾਲੇ ਦੀ ਫਿਲਮ ‘ਆਰਟੀਕਲ 370’ ਵਿੱਚ ਇੰਟੈਲੀਜੈਂਸ ਅਫ਼ਸਰ ਜ਼ੂਨੀ ਹਕਸਰ ਦੇ ਕਿਰਦਾਰ ਲਈ ਸਨਮਾਨਿਤ ਕੀਤਾ ਗਿਆ। ਇਹ ਯਾਮੀ ਦਾ ਪਹਿਲਾ ਨੈਸ਼ਨਲ ਫਿਲਮ ਅਵਾਰਡ ਹੈ।

‘ਬੈਸਟ ਐਕਟਰ’ (ਸਰਬੋਤਮ ਅਦਾਕਾਰ) ਦਾ ਅਵਾਰਡ ਮਮੂਟੀ (ਫਿਲਮ ‘ਬ੍ਰਹਮਯੁਗਮ’ ਲਈ) ਅਤੇ ਕਾਰਤਿਕ ਆਰੀਅਨ (ਫਿਲਮ ‘ਚੰਦੂ ਚੈਂਪੀਅਨ’ ਲਈ) ਵਿਚਾਲੇ ਸਾਂਝਾ ਕੀਤਾ ਗਿਆ, ਪਰ ਇਸ ਸਾਲ ‘ਬੈਸਟ ਐਕਟ੍ਰੈਸ’ ਦਾ ਸਨਮਾਨ ਇਕੱਲੀ ਯਾਮੀ ਨੂੰ ਮਿਲਿਆ।

ਉਨ੍ਹਾਂ ਦੀ ਫਿਲਮ ‘ਆਰਟੀਕਲ 370’ ਨੇ ‘ਬੈਸਟ ਫੀਚਰ ਫਿਲਮ’ ਦਾ ਅਵਾਰਡ ਵੀ ਜਿੱਤਿਆ, ਜਿਸ ਨਾਲ ਇਹ 72ਵੇਂ ਨੈਸ਼ਨਲ ਫਿਲਮ ਅਵਾਰਡਜ਼ ਵਿੱਚ ਪ੍ਰਮੁੱਖ ਜੇਤੂਆਂ ਵਿੱਚੋਂ ਇੱਕ ਬਣ ਗਈ। ਸਮਾਰੋਹ ਵਿੱਚ ਯਾਮੀ ਦੇ ਨਾਲ ਉਨ੍ਹਾਂ ਦੇ ਫਿਲਮਮੇਕਰ ਪਤੀ ਆਦਿਤਿਆ ਧਰ ਵੀ ਮੌਜੂਦ ਸਨ।

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਪੁਰਸਕਾਰ ਸਮਾਰੋਹ ਵਿੱਚ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਅਵਾਰਡ ਲੈਂਦੇ ਸਮੇਂ ਉਨ੍ਹਾਂ ਨੂੰ ਸਨਮਾਨ ਦੇਣ ਲਈ ਪੂਰਾ ਹਾਲ ਤਾਲੀਆਂ ਨਾਲ ਗੂੰਜ ਉੱਠਿਆ ਅਤੇ ਮਮੂਟੀ ਨੂੰ ਸਟੈਂਡਿੰਗ ਓਵੇਸ਼ਨ ਦਿੱਤਾ ਗਿਆ। ਅਵਾਰਡ ਲੈਂਦੇ ਵੇਲੇ ਅਦਾਕਾਰ ਕਾਫ਼ੀ ਭਾਵੁਕ ਨਜ਼ਰ ਆਏ। ਸਨਮਾਨ ਸਮਾਰੋਹ ਵਿੱਚ ਫਿਲਮ ‘ਸ੍ਰੀਕਾਂਤ’ ਨੂੰ ‘ਰਜਤ ਕਮਲ’ ਪੁਰਸਕਾਰ ਨਾਲ ਨਿਵਾਜਿਆ ਗਿਆ।

72ਵੇਂ ਨੈਸ਼ਨਲ ਫਿਲਮ ਅਵਾਰਡਜ਼ ਸਮਾਰੋਹ ਦੌਰਾਨ ਤਮਿਲ ਅਦਾਕਾਰ ਧਨੁਸ਼ ਨੂੰ ਫਿਲਮ ‘ਕੈਪਟਨ ਮਿਲਰ’ ਵਿੱਚ ਉਨ੍ਹਾਂ ਦੀ ਸ਼ਾਨਦਾਰ ਅਦਾਕਾਰੀ ਲਈ ‘ਨੈਸ਼ਨਲ ਫਿਲਮ ਅਵਾਰਡ – ਸਪੈਸ਼ਲ ਮੈਂਸ਼ਨ (ਫੀਚਰ ਫਿਲਮ)’ ਨਾਲ ਸਨਮਾਨਿਤ ਕੀਤਾ ਗਿਆ। ਫਿਲਮ ਦਾ ਨਿਰਦੇਸ਼ਨ ਅਰੁਣ ਮਾਥੇਸ਼ਵਰਨ ਨੇ ਕੀਤਾ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

by Ankit
September 23, 2026
0

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

by Ankit
September 23, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ 1,000 ਤੋਂ ਵੱਧ ਮਾਲ...

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

by Navjot
September 23, 2026
0

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ ਜੋਹਾਨਸਬਰਗ, 23 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਪੁਲਿਸ ਨੇ ਬੁੱਧਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

by Ranjit Singh
2 weeks ago
0

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ ਰੋਪੜ, 12 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਸਾਬਕਾ ਮੰਤਰੀ ਸਵ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 