• Latest
  • Trending
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

16 minutes ago
National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

31 minutes ago
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

60 minutes ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

1 hour ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

2 hours ago
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

6 hours ago
Hindi News
English News
Wednesday, September 23, 2026
No Result
View All Result
33 °c
Chandigarh
28 ° Thu
28 ° Fri
27 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

September 23, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਦੱਖਣ-ਪੱਛਮੀ ਮਾਨਸੂਨ ਨੇ ਪੰਜਾਬ ਤੋਂ ਵਾਪਸੀ ਦਾ ਰਾਹ ਫੜ ਲਿਆ ਹੈ। ਮਾਨਸੂਨ ਦੀ ਵਾਪਸੀ ਲਾਈਨ ਪਟਿਆਲਾ ਅਤੇ ਗੁਰਦਾਸਪੁਰ ਵਿੱਚੋਂ ਲੰਘ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਇੱਕ ਤੋਂ ਦੋ ਦਿਨਾਂ ਵਿੱਚ ਮਾਨਸੂਨ ਬਾਕੀ ਪੰਜਾਬ ਛੱਡ ਕੇ ਚੰਡੀਗੜ੍ਹ ਅਤੇ ਦਿੱਲੀ ਵੱਲ ਵਧ ਸਕਦਾ ਹੈ। 23 ਸਤੰਬਰ ਨੂੰ, ਸੂਬੇ ਭਰ ਵਿੱਚ ਮੌਸਮ ਖੁਸ਼ਕ ਰਹੇਗਾ। ਪੱਛਮੀ ਹਵਾਵਾਂ ਚੱਲ ਰਹੀਆਂ ਹਨ, ਜੋ ਬੱਦਲ ਬਣਨ ਤੋਂ ਰੋਕ ਰਹੀਆਂ ਹਨ।

ਇਸ ਦੌਰਾਨ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 25 ਸਤੰਬਰ ਦੇ ਆਸ-ਪਾਸ, ਪੰਜਾਬ ਸਮੇਤ ਕੁਝ ਖੇਤਰਾਂ ਵਿੱਚ ਬੱਦਲ ਛਾਏ ਰਹਿਣ ਅਤੇ ਗਰਜ-ਤੂਫ਼ਾਨ ਆਉਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ ਬਦਲਾਅ ਇਹ ਸਿੱਧੇ ਤੌਰ ‘ਤੇ ਮਾਨਸੂਨ ਦੀ ਵਾਪਸੀ ਨਾਲ ਸਬੰਧਤ ਨਹੀਂ ਹੋਵੇਗਾ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਇਸ ਸਾਲ, ਪੰਜਾਬ ਵਿੱਚ ਮਾਨਸੂਨ ਆਮ ਤੋਂ 39% ਘੱਟ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjab Weathertop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

by Ranjit Singh
September 23, 2026
0

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ): ਮੋਬਾਈਲ ਯੂਜ਼ਰਾਂ...

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

by Ranjit Singh
September 23, 2026
0

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ ! ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦਾ ਟੈਕਸ ਅਦਾ ਕੀਤੇ...

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

by Ranjit Singh
September 23, 2026
0

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ - ਹਸਪਤਾਲ ’ਚ ਹੋਈ ਨੌਜਵਾਨ ਮੌਤ ਮੋਹਾਲੀ, 23 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

Most Popular

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

by Ranjit Singh
4 weeks ago
0

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 