• Latest
  • Trending
Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

2 hours ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

33 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

55 minutes ago
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

56 minutes ago
ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

1 hour ago
30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

ਵਿਸ਼ਵ ਰੇਬੀਜ਼ ਦਿਵਸ ਨਾਲ ਸਬੰਧਤ ਪੈਂਫਲੇਟ ਕੀਤੇ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ

ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ

2 hours ago
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

3 hours ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

4 hours ago
Hindi News
English News
Thursday, September 24, 2026
No Result
View All Result
30 °c
Chandigarh
28 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

September 24, 2026
in ਹਰਿਆਣਾ, ਖਬਰਾਂ
Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

ਹਰਿਆਣਾ, 24 ਸਤੰਬਰ 2026 (ਵਿਸ਼ਵ ਵਾਰਤਾ): ਕੁਰੂਕਸ਼ੇਤਰ ਵਿੱਚ ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਸ਼ਰਧਾਲੂ ਜ਼ਖ਼ਮੀ ਹੋ ਗਏ। ਵੀਰਵਾਰ ਨੂੰ ਲਗਭਗ 30 ਸ਼ਰਧਾਲੂ ਰਾਜਸਥਾਨ ਦੇ ਬਾਗੜ ਧਾਮ ਜਾ ਰਹੇ ਸਨ। ਇਸੇ ਦੌਰਾਨ ਪਿੰਡਾਸਰੀ ਪਿੰਡ ਨੇੜੇ ਲੱਕੜਾਂ ਨਾਲ ਭਰੀ ਟਰਾਲੀ ਦੀ ਟੱਕਰ ਨਾਲ ਇਹ ਹਾਦਸਾ ਵਾਪਰਿਆ।

ਮਿਲੀ ਜਾਣਕਾਰੀ ਅਨੁਸਾਰ ਸ਼ਰਧਾਲੂ ਕੁਰੂਕਸ਼ੇਤਰ ਦੇ ਕਲਾਲ ਮਾਜਰਾ (ਸੈਕਟਰ 30) ਤੋਂ ਰਾਜਸਥਾਨ ਦੇ ਹਨੂੰਮਾਨਗੜ੍ਹ ਸਥਿਤ ਗੋਗਾ-ਮੇੜੀ ਮੰਦਰ ਜਾ ਰਹੇ ਸਨ। ਕੁਰੂਕਸ਼ੇਤਰ-ਕੈਥਲ ਸੜਕ ‘ਤੇ ਪਿੰਡਾਰਸੀ ਪਿੰਡ ਦੇ ਬੱਸ ਸਟੈਂਡ ਨੇੜੇ, ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਲੱਕੜਾਂ ਨਾਲ ਭਰੀ ਇੱਕ ਟਰਾਲੀ ਸ਼ਰਧਾਲੂਆਂ ਦੀ ਟਰਾਲੀ ਨਾਲ ਟਕਰਾ ਗਈ।ਟੱਕਰ ਕਾਰਨ ਸ਼ਰਧਾਲੂਆਂ ਵਾਲੀ ਟਰੈਕਟਰ-ਟਰਾਲੀ ਪਲਟ ਗਈ।

ਟਰਾਲੀ ਪਲਟਦੇ ਹੀ ਮੌਕੇ ‘ਤੇ ਚੀਕ-ਚਿਹਾੜਾ ਪੈ ਗਿਆ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਟਰਾਲੀ ਹੇਠੋਂ ਬਾਹਰ ਕੱਢਿਆ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਾਦਸੇ ਵਿੱਚ ਮਾਂ-ਧੀ ਅਤੇ ਗੋਦ ਲਏ ਇੱਕ ਬੱਚੇ ਦੀ ਵੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਟਰਾਲੀ ਦੇ ਹੇਠਾਂ ਵੀ ਦਬੇ ਹੋਏ ਸਨ।

ਡਾਕਟਰਾਂ ਦੀ ਟੀਮ ਨੇ 4 ਔਰਤਾਂ ਅਤੇ 2 ਬੱਚਿਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਕਈ ਸ਼ਰਧਾਲੂਆਂ ਦਾ ਐਮਰਜੈਂਸੀ ਵਾਰਡ ਵਿੱਚ ਇਲਾਜ ਚੱਲ ਰਿਹਾ ਹੈ। 2 ਔਰਤਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

by Jaspreet Kaur
September 24, 2026
0

Asian Games 'ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ 'ਚ ਜਿੱਤਿਆ ਤਗ਼ਮਾ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

by Ankit
September 24, 2026
0

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ...

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

by Ankit
September 24, 2026
0

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ (ਸਤੀਸ਼ ਕੁਮਾਰ ਪੱਪੀ);- ਸਰਕਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

by Jaspreet Kaur
September 24, 2026
0

Asian Games 'ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ 'ਚ ਜਿੱਤਿਆ ਤਗ਼ਮਾ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ...

Most Popular

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

by Navjot
3 weeks ago
0

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 