• Latest
  • Trending
Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 minutes ago
Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

17 minutes ago
Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

47 minutes ago
Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

2 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਭਾਰਤੀ ਮਹਿਲਾ ਹਾਕੀ ਟੀਮ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ’ਚ

Asian Games: ਭਾਰਤੀ ਮਹਿਲਾ ਹਾਕੀ ਟੀਮ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ’ਚ

3 hours ago
Asian Games ‘ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ ‘ਚ

Asian Games ‘ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ ‘ਚ

3 hours ago
Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

4 hours ago
Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

4 hours ago
Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

5 hours ago
Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

5 hours ago
Hindi News
English News
Friday, September 25, 2026
No Result
View All Result
34 °c
Chandigarh
25 ° Sat
23 ° Sun
24 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

September 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

ਲੁਧਿਆਣਾ, 25 ਸਤੰਬਰ (ਵਿਸ਼ਵ ਵਾਰਤਾ) – ਬਹਾਦੁਰਕੇ ਰੋਡ ’ਤੇ ਵੀਰਵਾਰ ਸ਼ਾਮ ਤੇਜ਼ ਰਫ਼ਤਾਰ ਟਿਆਗੋ EV ਕਾਰ ਨੇ ਇੱਕ ਤੋਂ ਬਾਅਦ ਇੱਕ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 5 ਲੋਕ ਜ਼ਖ਼ਮੀ ਹੋ ਗਏ। ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਾਰ ਬੇਕਾਬੂ ਰਫ਼ਤਾਰ ਨਾਲ ਆਉਂਦੀ ਅਤੇ ਵਾਹਨਾਂ ਨੂੰ ਟੱਕਰ ਮਾਰਦੀ ਦਿਖਾਈ ਦੇ ਰਹੀ ਹੈ।

CCTV ਮੁਤਾਬਕ ਕਾਰ ਨੇ ਪਹਿਲਾਂ ਸਾਈਕਲ ਅਤੇ ਬਾਈਕ ਸਵਾਰ ਨੂੰ ਟੱਕਰ ਮਾਰੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਸਵਾਰ ਕਰੀਬ 15 ਫੁੱਟ ਹਵਾ ਵਿੱਚ ਉਛਲ ਕੇ ਤਿੰਨ ਪਲਟੀਆਂ ਖਾਂਦਾ ਹੋਇਆ ਲਗਭਗ 30 ਫੁੱਟ ਦੂਰ ਜਾ ਡਿੱਗਿਆ। ਹਾਦਸੇ ਵਿੱਚ ਬਾਈਕ ਦੇ ਵੀ ਪਰਖੱਚੇ ਉੱਡ ਗਏ। ਇਸ ਤੋਂ ਬਾਅਦ ਬੇਕਾਬੂ ਕਾਰ ਨੇ ਸਾਹਮਣੇ ਤੋਂ ਆ ਰਹੇ ਦੋ ਈ-ਰਿਕਸ਼ਿਆਂ ਅਤੇ ਇੱਕ ਐਕਟਿਵਾ ਨੂੰ ਵੀ ਟੱਕਰ ਮਾਰ ਦਿੱਤੀ। ਟੱਕਰ ਕਾਰਨ ਇੱਕ ਈ-ਰਿਕਸ਼ਾ ਸੜਕ ’ਤੇ ਪਲਟ ਗਿਆ। ਕਾਰ ਚਾਲਕ ਦੇ ਨਸ਼ੇ ਵਿੱਚ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਇਸ ਦੀ ਪੁਸ਼ਟੀ ਪੁਲਿਸ ਦੀ ਮੈਡੀਕਲ ਜਾਂਚ ਤੋਂ ਬਾਅਦ ਹੀ ਹੋਵੇਗੀ।

ਹਾਦਸੇ ਦੀ ਸੂਚਨਾ ਮਿਲਣ ’ਤੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਕਾਰ ਚਾਲਕ ਨੂੰ ਕਾਬੂ ਕਰ ਲਿਆ। ਸਾਰੇ 5 ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਕਾਰ ਚਾਲਕ ਦੀ ਹਾਲਤ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabiludhianapunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 25, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING)...

Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

by Ranjit Singh
September 25, 2026
0

Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ 'ਚ - ਸਕੁਐਸ਼ ਅਤੇ ਟੇਬਲ ਟੈਨਿਸ ਖੇਡਾਂ ਵਿੱਚ ਵੀ ਤਗਮੇ...

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

by Ranjit Singh
September 25, 2026
0

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) –...

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

by Ranjit Singh
September 25, 2026
0

Chandigarh 'ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ 22 ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 25, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING)...

Most Popular

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

by Ranjit Singh
2 weeks ago
0

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 