• Latest
  • Trending
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

2 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

39 minutes ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

3 hours ago
ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

4 hours ago
Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

5 hours ago
Hindi News
English News
Friday, September 25, 2026
No Result
View All Result
27 °c
Chandigarh
25 ° Sat
24 ° Sun
22 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਪੁਲਿਸ ਟੀਮਾਂ ਨੇ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

September 25, 2026
in ਖਬਰਾਂ, ਪੰਜਾਬ

* ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*

‘ਯੁੱਧ ਨਸ਼ਿਆਂ ਵਿਰੁੱਧ’ ਦੇ 573ਵੇਂ ਦਿਨ 135 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ);- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

248ਵੇਂ ਦਿਨ, ਪੁਲਿਸ ਟੀਮਾਂ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,661 ਹੋ ਗਈ ਹੈ।

ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 573ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 135 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 375 ਨਸ਼ੀਲੀਆਂ ਗੋਲੀਆਂ ਅਤੇ 9,800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 573 ਦਿਨਾਂ ਵਿੱਚ 80,053 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: PUNJAB POLICEtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 25, 2026
0

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31...

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 25, 2026
0

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ 'ਗਲੋਬਲ ਸਾਊਥ' ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ ਨਿਊਯਾਰਕ,...

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Ankit
September 25, 2026
0

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 25 ਸਤੰਬਰ 2026 (ਵਿਸ਼ਵ...

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

by Navjot
September 25, 2026
0

ਰਣਬੀਰ ਕਪੂਰ ਤੋਂ ਬਾਅਦ ਫਿਲਮ 'ਲਵ ਐਂਡ ਵਾਰ' ਤੋਂ ਆਲੀਆ ਭੱਟ ਦਾ 'ਫਸਟ ਲੁੱਕ' ਆਇਆ ਸਾਹਮਣੇ     ਮੁੰਬਈ, 25...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 25, 2026
0

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 