• Latest
  • Trending
ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਕੇਂਦਰਾਂ ਦਾ ਕੀਤਾ ਜਾਵੇਗਾ ਮਜਬੂਤੀਕਰਨ : ਬਲਬੀਰ ਸਿੰਘ ਸਿੱਧੂ

ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਕੇਂਦਰਾਂ ਦਾ ਕੀਤਾ ਜਾਵੇਗਾ ਮਜਬੂਤੀਕਰਨ : ਬਲਬੀਰ ਸਿੰਘ ਸਿੱਧੂ

7 years ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

11 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

45 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

51 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

56 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

1 hour ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

11 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

11 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਕੇਂਦਰਾਂ ਦਾ ਕੀਤਾ ਜਾਵੇਗਾ ਮਜਬੂਤੀਕਰਨ : ਬਲਬੀਰ ਸਿੰਘ ਸਿੱਧੂ

July 11, 2019
in ਪੰਜਾਬ
ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਕੇਂਦਰਾਂ ਦਾ ਕੀਤਾ ਜਾਵੇਗਾ ਮਜਬੂਤੀਕਰਨ : ਬਲਬੀਰ ਸਿੰਘ ਸਿੱਧੂ

– ਨਸ਼ਾ-ਛੁਡਾਊ ਪ੍ਰੋਗਰਾਮ, ਹੋਰ ਵਧਿਆ ਢੰਗ ਨਾਲ ਲਾਗੂ ਕਰਨ ਲਈ ਮਨੋਰੋਗਾਂ ਦੇ ਡਾਕਟਰਾਂ ਦੀ ਕਮੇਟੀ ਦਾ ਕੀਤਾ ਜਾਵੇਗਾ ਗਠਨ
– ਸੂਬੇ ਵਿਚ ਹੋਰ ਖੋਲੇ ਜਾਣਗੇ ਨਸ਼ਾ-ਛੁਡਾਊ ਕੇਂਦਰ ਤੇ ਓਟ ਕਲਿਨਿਕ
– ਸਿਵਲ ਸਰਜਨ 9ਵੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਹਫਤਾਵਾਰ ਪ੍ਰੋਗਰਾਮ ਚਲਾਉਣ
– ਪ੍ਰਾਈਵੇਟ ਕੇਂਦਰਾਂ ਦੇ ਲਾਇਸੈਂਸਾਂ ਨੂੰ ਇਕ ਮਹੀਨੇ ‘ਚ ਕੀਤਾ ਜਾਵੇਗਾ ਰਿਨਿਊ
ਚੰਡੀਗੜ, 28 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ ਚੱਲ ਹਰੇ ਪ੍ਰਾਇਵੇਟ ਤੇ ਸਰਕਾਰੀ ਨਸ਼ਾ-ਛੁਡਾਓ ਤੇ ਮੁੜ ਵਸੇਬਾ ਕੇਂਦਰਾ ਦਾ ਵਿਆਪਕ ਪੱਧਰ ‘ਤੇ ਮਜਬੂਤੀਕਰਨ ਕਰਨ ਲਈ ਵਿਸ਼ੇਸ਼ ਨੀਤੀ ਤਿਆਰ ਕੀਤੀ ਹੈ ਜਿਸ ਅਧੀਨ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਪੱਧਰ ਦੀ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਥੇ ਪ੍ਰਾਇਵੇਟ ਤੇ ਸਰਕਾਰੀ ਪਰੈਕਟਿਸ ਕਰਕ ਰਹੇ ਮਨੋਰੋਗਾਂ ਦੇ ਡਾਕਟਰਾਂ ਦੀ ਪਹਿਲੀ ਮੀਟਿੰਗ ਵਿਚ ਕੀਤਾ। ਇਸ ਮੀਟਿੰਗ ਵਿਚ ਐਸ.ਟੀ.ਐਫ. ਮੁਖੀ ਗੁਰਪ੍ਰੀਤ ਦਿਓ, ਆਈ.ਜੀ. ਰਾਜੇਸ਼ ਕੁਮਾਰ ਜੈਸਵਾਲ, ਵਧੀਕ ਮੁੱਖ ਸਕੱਤਰ ਸਿਹਤ, ਸਤੀਸ਼ ਚੰਦਰਾ, ਕਮਿਸ਼ਨਰ  ਡਰੱਗ ਐਡਮਿਨਿਸਟ੍ਰੇਸ਼ਨ ਕਾਹਨ ਸਿੰਘ ਪੰਨੂ, ਐਮ.ਡੀ. ਰਾਸ਼ਟਰੀ ਸਿਹਤ ਮਿਸ਼ਨ ਅਮਿਤ ਕੁਮਾਰ ਤੇ ਪ੍ਰਾਈਵੇਟ ਕੇਦਰਾਂ ਦੇ ਪ੍ਰਬੰਧਕ ਹਾਜਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜਬੂਤ ਕਰਨ ਲਈ ਸੂਬੇ ਦੇ ਸਾਰੇ ਨਸ਼ਾ-ਛੁਡਾਓ ਕੇਦਰਾਂ ਦਾ ਮਜਬੂਤੀਕਰਨ ਕਰਨ ਲਈ ਇਹ ਮੀਟਿੰਗ ਰੱਖੀ ਗਈ ਹੈ ਜਿਸ ਦਾ ਮੁੱਖ ਮੰਤਵ ਪੀੜਤਾਂ ਨੂੰ ਘੱਟ ਸਮੇਂ ਵਿਚ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ•ਾਂ ਕਿਹਾ ਕਿ ਪੰਜਾਬ ਦੇ ਨੋਜੁਆਨ ਵੱਡੀ ਗਿਣਤੀ ਵਿਚ ਹੁਣ ਨਸ਼ਿਆਂ ਦੇ ਕੋਹੜ ਨੂੰ ਛੱਡ ਕੇ ਨਵੀਂ ਜ਼ਿਦੰਗੀ ਦੀ ਸ਼ੁਰੂਆਤ ਕਰਨ ਲਈ ਨਸ਼ਾ-ਛਡਾਓ ਦਾ ਕੇਂਦਰਾਂ ਰੁਖ ਕਰ ਰਹੇ ਹਨ। ਜਿਸ ਲਈ ਇਹ ਲਾਜ਼ਮੀ ਹੈ ਕਿ ਸੂਬੇ ਵਿਚ ਨਵੇਂ ਨਸ਼ਾ-ਛੁਡਾਓ ਕੇਂਦਰਾਂ ਤੇ ਓਟ ਕਲਿਨਿਕ ਸਥਾਪਿਤ ਕੀਤੇ ਜਾਣ, ਜਿਸ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚ ਹੋਰ ਨਸ਼ਾ-ਛੁਡਾਓ ਕੇਂਦਰ ਤੇ ਓਟ ਕਲਿਨਿਕ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮੀਟਿੰਗ ਵਿਚ ਮਨੋਰੋਗਾਂ ਦੇ ਡਾਕਟਰਾਂ ਦੀ ਸਮੱਸਿਆਂਵਾਂ ਨੂੰ ਸੁਣਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਪ੍ਰਾਇਵੇਟ ਪਰੈਕਟਿਸ ਕਰ ਰਹੇ ਡਾਕਟਰਾਂ ਤੇ ਨਸ਼ਾ-ਛੁਡਾਓ ਕੇਂਦਰਾਂ ਦੇ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਤੇ ਕਮੇਟੀ ਵਲੋਂ ਲਏ ਗਏ ਫੈਸਲਿਆਂ ਤੇ ਰਿਫਾਰਸ਼ਾਂ ਦੇ ਆਧਾਰ ‘ਤੇ ਹੀ ਨਸ਼ਾ-ਛੁਡਾਓ ਪ੍ਰੋਗਰਾਮਾਂ ਦੇ ਸਬੰਧ ਵਿਚ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ। ਉਨ•ਾਂ ਪ੍ਰਾਇਵੇਟ ਪਰੈਕਟਿਸ ਕਰ ਰਹੇ ਡਾਕਟਰਾਂ ਤੇ ਪ੍ਰਾਇਵੇਟ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਨਸ਼ਾ-ਵਿਰੋਧੀ ਮੁਹਿੰਮ ਪ੍ਰਤੀ ਪੂਰੀ ਤਰ•ਾਂ ਗੰਭੀਰ ਹੈ ਅਤੇ ਉਨ•ਾਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਹਰ ਮਹੀਨੇ ਮੀਟਿੰਗ ਦਾ ਆਯੋਜਨ ਕੀਤਾ ਜਾਵੇਗਾ।
ਉਨ•ਾਂ ਕਿਹਾ ਕਿ ਸਿਵਲ ਸਰਜਨ 9ਵੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਹਫਤਾਵਾਰ ਪ੍ਰੋਗਰਾਮ ਚਲਾਉਣ।
ਐਸ.ਟੀ.ਐਫ. ਮੁੱਖੀ ਗੁਰਪ੍ਰੀਤ ਦਿਓ ਨੇ ਮੀਟਿੰਗ ਵਿਚ ਕਿਹਾ ਕਿ ਨਸ਼ੇ ਦੀ ਸਮੱਸਿਆ ਦਾ ਸਾਹਮਣਾ ਪੂਰਾ ਵਿਸ਼ਵ ਕਰ ਰਿਹਾ ਹੈ ਜਿਸ ਲਈ ਸਾਨੂੰ ਸਾਰਿਆਂ ਨੂੰ ਇਕ ਮੰਚ ‘ਤੇ ਆਕੇ ਇਸ ਦੇ ਖਿਲਾਫ ਲੜਨਾ ਪਵੇਗਾ। ਉਨ•ਾਂ ਕਿ ਅੱਜ ਇਹ ਲੋੜ ਹੈ ਕਿ ਨਸ਼ੇ ਵਿਰੁੱਧ ਮੁਹਿੰਮ ਚਲਾ ਰਹੀ ਪੰਜਾਬ ਸਰਕਾਰ ਦੇ ਸਾਰੇ ਭਾਈਵਾਲ ਵਿਭਾਗਾਂ ਵਿਚ ਪੂਰਾ ਤਾਲਮੇਲ ਹੋਵੇ ਜਿਸ ਨਾਲ ਅਸੀਂ ਕਿਸੇ ਵੀ ਚੁਣੋਤੀ ਨੂੰ ਅਸਾਨੀ ਨਾਲ ਕਾਬੂ ਕਰ ਸਕਾਂਗੇ। ਉਨ•ਾਂ ਕਿਹਾ ਕਿ ਪ੍ਰਾਇਵੇਟ ਕੇਂਦਰਾਂ ਦੀ ਗਿਣਤੀ ਸਰਕਾਰੀ ਕੇਂਦਰਾਂ ਨਾਲੋਂ ਜਿਆਦਾ ਹੈ ਅਤੇ ਇਸ ਲਈ ਇਨ•ਾਂ ਪ੍ਰਾਇਵੇਟ ਕੇਂਦਰਾਂ ਦੀ ਨਿਗਰਾਨੀ ਕਰਨੀ ਵੀ ਜਰੂਰੀ ਹੈ ਤਾਂ ਜੋ ਨਿਰਧਾਰਿਤ ਕੀਤੇ ਗਈਆਂ ਹਦਾਇਤਾਂ ਦੀ ਉਲੰਘਣਾ ਨਾ ਹੋਵੇ। ਉਨ•ਾਂ    ਹਾਜਰ ਡਾਕਟਰਾਂ ਤੇ ਪ੍ਰਬੰਧਕਾਂ ਨੂੰ ਵਿਸ਼ਵਾਸ ਦਵਾਇਆ ਕਿ ਨਸ਼ਾ ਦੀ ਆਦਤ ਤੋਂ ਪੀੜਤ ਮਰੀਜਾਂ ਦੇ ਇਲਾਜ ਦੌਰਾਨ ਕਿਸੇ ਵੀ ਤਰ•ਾਂ ਦੀ ਤਫਤੀਸ਼ ਨਹੀਂ ਕੀਤੀ ਜਾਵੇਗੀ ਅਤੇ ਉਨ•ਾਂ ਦੀ ਪਹਿਚਾਣ ਨੂੰ ਵੀ ਗੁਪਤ ਰੱਖਿਆ ਜਾਵੇਗਾ।
ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਨੇ ਕਿਹਾ ਕਿ ਨਸ਼ਾ-ਛੁਡਾਓ ਪ੍ਰੋਗਰਾਮ ਅਧੀਨ ਡਰੱਗ ਐਡਮਿਨਿਸਟ੍ਰੇਸ਼ਨ ਵਲੋਂ ਕੈਮਿਸਟਾਂ ਤੇ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਸੁਧਾਰ ਲਿਆਉਣ ਲਈ  ਉਪਰਾਲੇ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਆਦਤ ਬਣਾਉਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਰੋਕਣ ਲਈ ਇਹ ਜਰੂਰੀ ਹੈ ਕਿ ਕੁੱਝ ਨਿਰਧਾਰਿਤ ਕੈਮਿਸਟਾਂ ਨੂੰ ਹੀ ਇਨ•ਾਂ ਦਵਾਈਆਂ ਦੀ ਵਿਕਰੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਜਿਸ ਸਬੰਧੀ  ਸਰਕਾਰ ਵਿਚਾਰ ਕਰ ਰਹੀ ਹੈ। ਉਨ•ਾਂ ਕਿਹਾ ਕਿ ਲਮੇਂ ਸਮੇਂ ਦੀ ਬਿਮਾਰੀ ਦਾ ਇਲਾਜ ਵੀ ਲੰਮਾਂ ਚਲਦਾ ਹੈ ਜਿਸ ਲਈ ਨਸ਼ਾ-ਛਡਾਓ ਕੇਂਦਰਾਂ ਵਿਚ ਇਲਾਜ ਦੀਆਂ ਹੋਰ ਬਿਹਤਰ ਤੇ ਮਿਆਰੀ ਸੇਵਾਵਾਂ ਯਕੀਨੀ ਤੌਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਕਾਹਨ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਕੈਮਿਸਟ ਆਦਤ ਬਣਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਬਾਰ-ਬਾਰ ਉਲੰਘਣਾ ਕਰ ਰਹੇ ਹਨ ਉਸ ‘ਤੇ ਸਖਤ ਕਾਰਵਾਈ ਕੀਤੇ ਜਾਵੇ। ਉਨ•ਾਂ ਕਿਹਾ ਕਿ ਇਸ ਮੀਟਿੰਗ ਵਿਚ ਦਿੱਤੇ ਗਏ ਹਰ ਸੁਝਾਅ ‘ਤੇ ਸਰਕਾਰ ਵਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਤਾਂ ਜੋ ਨਸ਼ਾ-ਛੁਡਾਓ ਕੇਂਦਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਵਧਿਆ ਬਣਾਇਆ ਜਾ ਸਕੇ। ਉਨ•ਾਂ ਕਿਹਾ ਕਿ ਨਸ਼ਾ-ਛੁਡਾਓ ਕੇਂਦਰਾਂ ਵਿਚ ਮਿਲ ਰਹੀ ਦਵਾਈ ਦਾ ਮਕਸਦ ਮਰੀਜ਼ਾਂ ਨੂੰ ਖਤਰਨਾਕ ਨਸ਼ਿਆਂ ਦੀ ਆਦਤ ਤੋਂ ਹਟਾ ਕੇ ਇਲਾਜ ਦੁਆਰਾ ਨਸ਼ਾ-ਮੁਕਤ ਕਰਨਾ ਹੈ।
ਮੀਟਿੰਗ ਵਿਚ ਹਾਜਰ ਪ੍ਰਾਇਵੇਟ ਡਾ. ਸਤਿਆ ਸ਼ਰਮਾ, ਪ੍ਰਧਾਨ ਇੰਡੀਅਨ ਐਸੋਸੀਏਸ਼ਨ ਆਫ ਪ੍ਰਾਈਵੇਟ ਸਾਈਕੈਟਰਿਸਟ ਪੰਜਾਬ ਐਂਡ ਚੰਡੀਗੜ ਬਰਾਂਚ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਇਹ  ਪ੍ਰਮਾਣਿਤ ਕੀਤਾ ਗਿਆ ਹੈ ਕਿ ਬੁਪਰੀਨਾਰਫੀਨ ਤੇ ਨੈਲਾਕਸਾਨ ਦਵਾਈ ਨਾਲ ਮਰੀਜ਼ ਦੀ ਸਿਹਤ ‘ਤੇ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ। ਉਨ•ਾਂ ਕਿਹਾ ਕਿ ਪੰਜਾਬ ਵਿਚ ਨਸ਼ਾ-ਛੁਡਾਓ ਪ੍ਰੋਗਰਾਮਾਂ ਦੀ ਇਕ ਹੀ ਪੈਟਰਨ ਦੀਆਂ ਹਦਾਇਤਾਂ ਨੂੰ ਲਾਗੂ ਕੀਤਾ ਜਾਵੇ ਅਤੇ ਤਕਨੀਕੀ ਮਾਹਿਰਾਂ ਦੀ ਰਾਏ ਨਾਲ ਹੀ ਨਵੀਆਂ ਨੀਤੀਆਂ ਨੂੰ ਬਣਾਇਆ ਜਾਣ।
ਇਸ ਮੀਟਿੰਗ ਵਿਚ ਸਿਹਤ ਮੰਤਰੀ ਨੇ ਹਾਜਰ ਹੋਰ ਪ੍ਰਾਈਵੇਟ ਨਸ਼ਾ-ਛੁਡਾਓ ਕੇਂਦਰਾਂ ਦੇ ਪ੍ਰਬੰਧਕਾਂ ਤੇ ਪ੍ਰਾਇਵੇਟ ਪ੍ਰੈਕਟਿਸ਼ਨਰਾਂ ਨੂੰ ਭੋਰਸਾ ਜਤਾਇਆ ਕਿ ਉਨ•ਾਂ ਦੀਆਂ ਸਮੱਸਿਆਂਵਾਂ ਨੂੰ ਪੜਾਅਵਾਰ ਹੱਲ ਕੀਤਾ ਜਾਵੇਗਾ ਅਤੇ ਪ੍ਰਾਇਵੇਟ ਕੇਂਦਰਾਂ ਦੇ ਲਾਇੰਸਸ ਨੂੰ ਇਕ ਮਹੀਨੇ ਵਿਚ ਰੀਨਿਊ ਕਰਨ ਸਬੰਦੀ ਜਲਦ ਹਦਾਇਤਾਂ ਜਾਰੀਆਂ ਕੀਤੀਆਂ ਜਾਣਗੀਆਂ।ਇਸ ਦੇ ਨਾਲ ਹੀ ਮੀਟਿੰਗ ਵਿਚ ਕੰਪਲਸਰੀ ਯੂਰੀਨ ਸਕਰੀਨਿੰਗ ਨੂੰ ਬੰਦ ਕਰਨ ਸਬੰਧੀ ਫੈਸਲਾ ਲਿਆ ਗਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਸਕੂਲਾਂ ਦੇ ਸੁਧਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 