• Latest
  • Trending
Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

2 hours ago
Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

12 minutes ago
PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

51 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

2 hours ago
Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

3 hours ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

4 hours ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Hindi News
English News
Saturday, September 26, 2026
No Result
View All Result
28 °c
Chandigarh
23 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

September 26, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

ਰਾਜਪੁਰਾ, 26 ਸਤੰਬਰ (ਵਿਸ਼ਵ ਵਾਰਤਾ): ਚਿਤਕਾਰਾ ਯੂਨੀਵਰਸਿਟੀ ਨੇ ਗਰਲਜ਼ ਹੋਸਟਲ ਵਿੱਚ ਖੁਦਕੁਸ਼ੀ ਅਤੇ ਮੌਤ ਨਾਲ ਸਬੰਧਤ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਪੋਸਟਾਂ ਅਤੇ ਰੀਲਾਂ ਨੂੰ ਗਲਤ ਕਰਾਰ ਦਿੱਤਾ ਹੈ। ਯੂਨੀਵਰਸਿਟੀ ਨੇ ਸਪਸ਼ਟ ਕੀਤਾ ਹੈ ਕਿ ਗਰਲਜ਼ ਹੋਸਟਲ ਵਿੱਚ ਨਾ ਕੋਈ ਖੁਦਕੁਸ਼ੀ ਹੋਈ ਹੈ ਅਤੇ ਨਾ ਹੀ ਕਿਸੇ ਵਿਦਿਆਰਥਣ ਦੀ ਮੌਤ ਹੋਈ ਹੈ।

ਯੂਨੀਵਰਸਿਟੀ ਵੱਲੋਂ ਜਾਰੀ ਸਪਸ਼ਟੀਕਰਨ ਮੁਤਾਬਕ 24 ਸਤੰਬਰ ਦੀ ਤੜਕੇ ਇੱਕ ਐਂਬੂਲੈਂਸ ਹੋਸਟਲ ਪਹੁੰਚੀ ਸੀ। ਯੂਨੀਵਰਸਿਟੀ ਅਨੁਸਾਰ ਇਹ ਐਂਬੂਲੈਂਸ ਇੱਕ ਵਿਦਿਆਰਥਣ ਨੂੰ ਹਸਪਤਾਲ ਤੋਂ ਵਾਪਸ ਹੋਸਟਲ ਲਿਆਉਣ ਲਈ ਆਈ ਸੀ। ਇੱਕ ਵਿਦਿਆਰਥਣ ਕਮਰਾ ਨੰਬਰ 327 ਵਿੱਚ ਰਹਿੰਦੀ ਹੈ ਅਤੇ ਉਸ ਨੂੰ ਕਰੀਬ 2:50 ਵਜੇ ਹੋਸਟਲ ਲਿਆਂਦਾ ਗਿਆ ਸੀ। ਯੂਨੀਵਰਸਿਟੀ ਨੇ ਕਿਹਾ ਕਿ ਇਸ ਘਟਨਾ ਨਾਲ ਮੌਤ ਜਾਂ ਖੁਦਕੁਸ਼ੀ ਦਾ ਕੋਈ ਸਬੰਧ ਨਹੀਂ ਹੈ।

ਯੂਨੀਵਰਸਿਟੀ ਨੇ ਸੋਸ਼ਲ ਮੀਡੀਆ ’ਤੇ ਗਰਲਜ਼ ਹੋਸਟਲ ਵਿੱਚ ਇੱਕ ਪੰਡਿਤ ਜੀ ਦੇ ਪਹੁੰਚਣ ਸਬੰਧੀ ਕੀਤੀਆਂ ਜਾ ਰਹੀਆਂ ਪੋਸਟਾਂ ’ਤੇ ਵੀ ਸਪਸ਼ਟੀਕਰਨ ਦਿੱਤਾ ਹੈ। ਯੂਨੀਵਰਸਿਟੀ ਮੁਤਾਬਕ ਉਨ੍ਹਾਂ ਦਾ ਹੋਸਟਲ ਆਉਣਾ ਸਹੀ ਹੈ, ਪਰ ਇਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਅਨੁਸਾਰ ਉਹ ਕਰੀਬ ਦੁਪਹਿਰ 3 ਵਜੇ ਆਪਣੀ ਧੀ ਨੂੰ ਮਿਲਣ ਲਈ ਹੋਸਟਲ ਆਏ ਸਨ, ਜੋ ਯੂਨੀਵਰਸਿਟੀ ਵਿੱਚ ਵਿਦਿਆਰਥਣ ਹੈ। ਉਨ੍ਹਾਂ ਦੀ ਮੌਜੂਦਗੀ ਦਾ ਕਿਸੇ ਵੀ ਕਥਿਤ ਮੌਤ ਜਾਂ ਖੁਦਕੁਸ਼ੀ ਨਾਲ ਕੋਈ ਸਬੰਧ ਨਹੀਂ ਸੀ।

ਚਿਤਕਾਰਾ ਯੂਨੀਵਰਸਿਟੀ ਨੇ ਵਿਦਿਆਰਥੀਆਂ, ਮਾਪਿਆਂ, ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਅਪ੍ਰਮਾਣਿਤ ਰੀਲਾਂ, ਪੋਸਟਾਂ ਜਾਂ ਸੰਦੇਸ਼ਾਂ ’ਤੇ ਭਰੋਸਾ ਨਾ ਕਰਨ ਅਤੇ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਉਨ੍ਹਾਂ ਨੂੰ ਅੱਗੇ ਨਾ ਫੈਲਾਉਣ।

ਯੂਨੀਵਰਸਿਟੀ ਨੇ ਕਿਹਾ ਕਿ ਅਜਿਹੀ ਸਮੱਗਰੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਬੇਲੋੜੀ ਚਿੰਤਾ ਪੈਦਾ ਕਰ ਸਕਦੀ ਹੈ। ਯੂਨੀਵਰਸਿਟੀ ਨੇ ਇਹ ਵੀ ਕਿਹਾ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ, ਭਲਾਈ ਅਤੇ ਨਿੱਜਤਾ ਲਈ ਵਚਨਬੱਧ ਹੈ ਅਤੇ ਗੁੰਮਰਾਹਕੁੰਨ ਸਮੱਗਰੀ ਦੇ ਪ੍ਰਸਾਰ ਦਾ ਨੋਟਿਸ ਲੈਂਦਿਆਂ ਲੋੜ ਅਨੁਸਾਰ ਕਦਮ ਚੁੱਕੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

by Ranjit Singh
September 26, 2026
0

Canada 'ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ...

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

by Ranjit Singh
September 26, 2026
0

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ - ਕਿਹਾ- ਦੇਸ਼ ਲਈ ਉਨ੍ਹਾਂ ਦੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

by Ranjit Singh
September 26, 2026
0

Asian Games 'ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ - ਮਹਿਲਾ ਕਬੱਡੀ ਟੀਮ ਨੇ ਲਗਾਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

by Ranjit Singh
September 26, 2026
0

Canada 'ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ...

Most Popular

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

by Ranjit Singh
3 weeks ago
0

Punjab: 'ਵਾਰਿਸ ਪੰਜਾਬ ਦੇ' ਵੱਲੋਂ 4 ਹਲਕਾ ਇੰਚਾਰਜ ਨਿਯੁਕਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਿਆਸੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 