• Latest
  • Trending
Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

2 hours ago
ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

2 minutes ago
ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

3 minutes ago
Operation Kavach : ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

4 minutes ago
ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ‘ਸੇਵਾ ਸੰਕਲਪ ਅਭਿਆਨ’ ਤਹਿਤ ਸਿਹਤ ਜਾਂਚ ਕੈਂਪ ਦਾ ਆਯੋਜਨ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

12 minutes ago
Punjab: ਪਤਨੀ ਤੇ 12 ਸਾਲਾ ਧੀ ਦਾ ਕਤਲ !, ਵਾਰਦਾਤ ਤੋਂ ਬਾਅਦ ਪਤੀ ਹੋਇਆ ਫਰਾਰ

30 minutes ago
Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

1 hour ago
Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

2 hours ago
PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

4 hours ago
Hindi News
English News
Saturday, September 26, 2026
No Result
View All Result
29 °c
Chandigarh
23 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

September 26, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

Punjab

ਅੰਮ੍ਰਿਤਸਰ, 26 ਸਤੰਬਰ (ਵਿਸ਼ਵ ਵਾਰਤਾ) – ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ (ਬੀ.ਸੀ.), ਕੈਨੇਡਾ ਨੂੰ ਪਾਵਨ ਸਰੂਪਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ 15 ਦਿਨਾਂ ਅੰਦਰ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਅਨੁਸਾਰ, ਟੋਰਾਂਟੋ ਤੋਂ ਕੁਝ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਾਪਤ ਕਰਨ ਲਈ ਸਰੀ ਸਥਿਤ ਗੁਰਦੁਆਰਾ ਸਾਹਿਬ ਪਹੁੰਚੇ ਸਨ। ਦੋਸ਼ ਹੈ ਕਿ ਪਾਵਨ ਸਰੂਪ ਲਿਜਾਣ ਵਾਲੀਆਂ ਗੱਡੀਆਂ ਦੀ ਮਰਿਆਦਾ ਅਤੇ ਸਤਿਕਾਰ ਪੱਖੋਂ ਲੋੜੀਂਦੀ ਜਾਂਚ ਕੀਤੇ ਬਿਨਾਂ ਹੀ ਪ੍ਰਬੰਧਕਾਂ ਵੱਲੋਂ ਸਰੂਪ ਲਿਜਾਣ ਦੀ ਆਗਿਆ ਦਿੱਤੀ ਗਈ।

ਸਥਾਨਕ ਸੰਗਤ ਵੱਲੋਂ ਇਤਰਾਜ਼ ਕੀਤੇ ਜਾਣ ਤੋਂ ਬਾਅਦ ਪਾਵਨ ਸਰੂਪ ਮੁੜ ਗੁਰਦੁਆਰਾ ਸਾਹਿਬ ਵਿਖੇ ਬਿਰਾਜਮਾਨ ਕਰਵਾਏ ਗਏ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬਾਅਦ ਵਿੱਚ ਸੋਸ਼ਲ ਮੀਡੀਆ ਰਾਹੀਂ ਸਪੱਸ਼ਟੀਕਰਨ ਦੇਣ ਦੇ ਨਾਲ ਸੰਗਤ ਤੋਂ ਖਿਮਾ ਜਾਚਨਾ ਵੀ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਹੁਣ ਗੁਰਦੁਆਰਾ ਐਸੋਸੀਏਸ਼ਨ ਨੂੰ ਇਸ ਮਾਮਲੇ ਵਿੱਚ ਆਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਕਿਹਾ ਗਿਆ ਹੈ।

ਇਸ ਤੋਂ ਇਲਾਵਾ, SGPC ਰਾਹੀਂ ਪਿਛਲੇ ਸਮੇਂ ਦੌਰਾਨ ਸਰੀ ਸਥਿਤ ਗੁਰਦੁਆਰਾ ਸਾਹਿਬ ਨੂੰ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਪੂਰਾ ਵੇਰਵਾ ਵੀ ਮੰਗਿਆ ਗਿਆ ਹੈ। ਪ੍ਰਬੰਧਕਾਂ ਨੂੰ ਇਹ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ ਕਿ ਕਿੰਨੇ ਸਰੂਪ ਸੰਗਤਾਂ ਨੂੰ ਦਿੱਤੇ ਗਏ, ਕਿੰਨੇ ਗੁਰਦੁਆਰਾ ਸਾਹਿਬ ਕੋਲ ਮੌਜੂਦ ਹਨ ਅਤੇ ਹੋਰ ਕਿੰਨੇ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀ.ਸੀ. ਕੈਨੇਡਾ ਦੀ ਸੰਗਤ ਨੂੰ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿੱਚ ਰਹਿੰਦਿਆਂ ਗੁਰਦੁਆਰਾ ਪ੍ਰਬੰਧਕਾਂ ਨਾਲ ਪ੍ਰੇਮ, ਸਦਭਾਵਨਾ ਅਤੇ ਆਪਸੀ ਇਤਫ਼ਾਕ ਵਾਲਾ ਮਾਹੌਲ ਬਣਾਈ ਰੱਖਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

by Navjot
September 26, 2026
0

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ...

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

by Navjot
September 26, 2026
0

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ ਕੋਹਿਮਾ, 26...

Operation Kavach : ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Operation Kavach : ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

by Navjot
September 26, 2026
0

Operation Kavach : ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ, 26 ਸਤੰਬਰ...

ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ‘ਸੇਵਾ ਸੰਕਲਪ ਅਭਿਆਨ’ ਤਹਿਤ ਸਿਹਤ ਜਾਂਚ ਕੈਂਪ ਦਾ ਆਯੋਜਨ

ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ‘ਸੇਵਾ ਸੰਕਲਪ ਅਭਿਆਨ’ ਤਹਿਤ ਸਿਹਤ ਜਾਂਚ ਕੈਂਪ ਦਾ ਆਯੋਜਨ

by Navjot
September 26, 2026
0

ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ‘ਸੇਵਾ ਸੰਕਲਪ ਅਭਿਆਨ’ ਤਹਿਤ ਸਿਹਤ ਜਾਂਚ ਕੈਂਪ ਦਾ ਆਯੋਜਨ ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

by Navjot
September 26, 2026
0

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 