• Latest
  • Trending
Punjab: ਪਤਨੀ ਤੇ 12 ਸਾਲਾ ਧੀ ਦਾ ਕਤਲ !, ਵਾਰਦਾਤ ਤੋਂ ਬਾਅਦ ਪਤੀ ਹੋਇਆ ਫਰਾਰ

2 hours ago
Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

42 minutes ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

46 minutes ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

52 minutes ago
ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

1 hour ago
ਰੋਮਾਂਟਿਕ ਡਰਾਮਾ ਫਿਲਮ ‘Love & War‘ ਤੋਂ ਵਿੱਕੀ ਕੌਸ਼ਲ ਦਾ ਫਸਟ ਲੁੱਕ ਜਾਰੀ ; ਲਿਖਿਆ, ” ਨਜ਼ਰਾਂ ਮਿਲਣਗੀਆਂ, ਪਰ ਹਟਣਗੀਆਂ ਨਹੀਂ! “

ਦਿੱਗਜ ਅਭਿਨੇਤਾ ਮੁਸ਼ਤਾਕ ਖਾਨ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਾ ਹੋਣ ‘ਤੇ ਰਜ਼ਾ ਮੁਰਾਦ ਦਾ ਬਾਲੀਵੁੱਡ ਸਿਤਾਰਿਆ ਤੇ ਫੁੱਟਿਆ ਗੁੱਸਾ

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

Operation Kavach : ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ‘ਸੇਵਾ ਸੰਕਲਪ ਅਭਿਆਨ’ ਤਹਿਤ ਸਿਹਤ ਜਾਂਚ ਕੈਂਪ ਦਾ ਆਯੋਜਨ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

3 hours ago
Hindi News
English News
Saturday, September 26, 2026
No Result
View All Result
28 °c
Chandigarh
23 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਤਨੀ ਤੇ 12 ਸਾਲਾ ਧੀ ਦਾ ਕਤਲ !, ਵਾਰਦਾਤ ਤੋਂ ਬਾਅਦ ਪਤੀ ਹੋਇਆ ਫਰਾਰ

September 26, 2026
in ਖਬਰਾਂ, ਪੰਜਾਬ
Punjab: ਪਤਨੀ ਤੇ 12 ਸਾਲਾ ਧੀ ਦਾ ਕਤਲ !, ਵਾਰਦਾਤ ਤੋਂ ਬਾਅਦ ਪਤੀ ਹੋਇਆ ਫਰਾਰ

Punjab: ਪਤਨੀ ਤੇ 12 ਸਾਲਾ ਧੀ ਦਾ ਕਤਲ !, ਵਾਰਦਾਤ ਤੋਂ ਬਾਅਦ ਪਤੀ ਹੋਇਆ ਫਰਾਰ

ਬਟਾਲਾ, 26 ਸਤੰਬਰ (ਵਿਸ਼ਵ ਵਾਰਤਾ) – ਬਟਾਲਾ ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ 12 ਸਾਲਾ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਦੋਵਾਂ ਦੀਆਂ ਲਾਸ਼ਾਂ ਘਰ ਅੰਦਰ ਛੱਡ ਕੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ 40 ਸਾਲਾ ਬਬਲੀ ਅਤੇ ਉਸ ਦੀ 12 ਸਾਲਾ ਧੀ ਤਮੰਨਾ ਵਜੋਂ ਹੋਈ ਹੈ।

ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਬਬਲੀ ਦਾ ਭਰਾ ਉਸ ਨੂੰ ਮਿਲਣ ਲਈ ਘਰ ਪਹੁੰਚਿਆ। ਮੁੱਖ ਗੇਟ ਨੂੰ ਤਾਲਾ ਲੱਗਾ ਹੋਣ ’ਤੇ ਉਸ ਨੇ ਤਾਲਾ ਤੋੜ ਕੇ ਅੰਦਰ ਦਾਖਲ ਹੋ ਕੇ ਦੇਖਿਆ ਤਾਂ ਪੌੜੀਆਂ ਕੋਲ ਮਾਂ-ਧੀ ਦੀਆਂ ਲਾਸ਼ਾਂ ਪਈਆਂ ਸਨ। ਪਰਿਵਾਰ ਮੁਤਾਬਕ ਦੋਵਾਂ ਦੇ ਗਲੇ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ ਅਤੇ ਬਬਲੀ ਦੇ ਸਿਰ ’ਤੇ ਵੀ ਵਾਰ ਕੀਤੇ ਗਏ ਸਨ। ਪਰਿਵਾਰ ਨੇ ਦੋਸ਼ ਲਗਾਇਆ ਕਿ ਦੋਵਾਂ ਦਾ ਚਾਕੂ ਨਾਲ ਕਤਲ ਕੀਤਾ ਗਿਆ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪਰਿਵਾਰ ਨੇ ਦੋਸ਼ ਲਾਇਆ ਕਿ ਮੁਲਜ਼ਮ ਜਸਵਿੰਦਰ ਮਸੀਹ ਨਸ਼ਾ ਕਰਨ ਦਾ ਆਦੀ ਸੀ ਅਤੇ ਉਹ ਨਸ਼ੇ ਲਈ ਪੈਸੇ ਮੰਗਦਾ ਸੀ ਅਤੇ ਪੈਸੇ ਨਾ ਮਿਲਣ ’ਤੇ ਪਤਨੀ ਨਾਲ ਮਾਰਕੁੱਟ ਕਰਦਾ ਸੀ। ਦੱਸਿਆ ਗਿਆ ਹੈ ਕਿ ਵਾਰਦਾਤ ਤੋਂ ਪਹਿਲਾਂ ਤਮੰਨਾ ਨੇ ਰਾਤ ਨੂੰ ਆਪਣੇ ਮਾਮੇ ਨੂੰ ਫੋਨ ਕਰਕੇ ਘਰ ਵਿੱਚ ਹੋਏ ਝਗੜੇ ਬਾਰੇ ਜਾਣਕਾਰੀ ਦਿੱਤੀ ਸੀ।

ਬਟਾਲਾ ਦੇ ਡੀਐਸਪੀ ਸੁਖਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਸਵਿੰਦਰ ਮਸੀਹ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਫਿਲਹਾਲ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

by Navjot
September 26, 2026
0

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

by Navjot
September 26, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

by Navjot
September 26, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ...

ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

by Navjot
September 26, 2026
0

ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਨਿਊਯਾਰਕ, 26 ਸਤੰਬਰ (ਵਿਸ਼ਵ ਵਾਰਤਾ): ਵਿਦੇਸ਼ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

by Navjot
September 26, 2026
0

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 