• Latest
  • Trending
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

3 hours ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

20 minutes ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

35 minutes ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

1 hour ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

2 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

14 hours ago
Hindi News
English News
Sunday, September 27, 2026
No Result
View All Result
28 °c
Chandigarh
26 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

September 27, 2026
in ਖਬਰਾਂ, ਖੇਡਾਂ
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

Cricket

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ 27 ਸਤੰਬਰ ਨੂੰ ਤਿਰੂਵਨੰਤਪੁਰਮ ਵਿੱਚ ਖੇਡਿਆ ਜਾਵੇਗਾ। ਦੂਜਾ ਵਨਡੇ 30 ਸਤੰਬਰ ਨੂੰ ਗੁਵਾਹਾਟੀ ਅਤੇ ਤੀਜਾ ਮੁਕਾਬਲਾ 3 ਅਕਤੂਬਰ ਨੂੰ ਨਿਊ ਚੰਡੀਗੜ੍ਹ ਵਿੱਚ ਹੋਵੇਗਾ। 2027 ਵਨਡੇ ਵਿਸ਼ਵ ਕੱਪ ਨੂੰ ਧਿਆਨ ਵਿੱਚ ਰੱਖਦਿਆਂ ਇਹ ਸੀਰੀਜ਼ ਭਾਰਤੀ ਟੀਮ ਲਈ ਅਹਿਮ ਮੰਨੀ ਜਾ ਰਹੀ ਹੈ। ਇਸ ਦੌਰਾਨ ਕ੍ਰਿਕਟ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਇੱਕ ਵਾਰ ਫਿਰ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ’ਤੇ ਰਹਿਣਗੀਆਂ।

ਰੋਹਿਤ 12 ਹਜ਼ਾਰ ਵਨਡੇ ਦੌੜਾਂ ਤੋਂ 105 ਰਨ ਦੂਰ
ਰੋਹਿਤ ਸ਼ਰਮਾ ਵਨਡੇ ਕ੍ਰਿਕਟ ਵਿੱਚ 12,000 ਦੌੜਾਂ ਪੂਰੀਆਂ ਕਰਨ ਦੇ ਨੇੜੇ ਹਨ। ਉਹ ਹੁਣ ਤੱਕ 288 ਵਨਡੇ ਮੈਚਾਂ ਵਿੱਚ 11,895 ਦੌੜਾਂ ਬਣਾ ਚੁੱਕੇ ਹਨ। 12 ਹਜ਼ਾਰ ਦਾ ਅੰਕੜਾ ਪੂਰਾ ਕਰਨ ਲਈ ਉਨ੍ਹਾਂ ਨੂੰ 105 ਦੌੜਾਂ ਦੀ ਲੋੜ ਹੈ। ਵੈਸਟਇੰਡੀਜ਼ ਖ਼ਿਲਾਫ਼ ਪਹਿਲੇ ਮੈਚ ਵਿੱਚ ਹੀ ਇਹ ਉਪਲਬਧੀ ਹਾਸਲ ਕਰਨ ’ਤੇ ਉਨ੍ਹਾਂ ਦੇ ਕਰੀਅਰ ਵਿੱਚ ਇੱਕ ਹੋਰ ਵੱਡਾ ਰਿਕਾਰਡ ਜੁੜ ਜਾਵੇਗਾ।

ਕੋਹਲੀ 15 ਹਜ਼ਾਰ ਦੌੜਾਂ ਤੋਂ ਸਿਰਫ਼ 59 ਰਨ ਦੂਰ
ਵਿਰਾਟ ਕੋਹਲੀ ਵੀ ਵਨਡੇ ਕ੍ਰਿਕਟ ਵਿੱਚ 15,000 ਦੌੜਾਂ ਪੂਰੀਆਂ ਕਰਨ ਦੇ ਬਿਲਕੁਲ ਨੇੜੇ ਹਨ। ਕੋਹਲੀ ਨੇ ਹੁਣ ਤੱਕ 314 ਵਨਡੇ ਮੈਚਾਂ ਦੀਆਂ 302 ਪਾਰੀਆਂ ਵਿੱਚ 14,941 ਦੌੜਾਂ ਬਣਾਈਆਂ ਹਨ। ਉਨ੍ਹਾਂ ਨੂੰ 15 ਹਜ਼ਾਰ ਦਾ ਅੰਕੜਾ ਪੂਰਾ ਕਰਨ ਲਈ ਸਿਰਫ਼ 59 ਦੌੜਾਂ ਦੀ ਲੋੜ ਹੈ।

ਜੇਕਰ ਕੋਹਲੀ 59 ਦੌੜਾਂ ਬਣਾ ਕੇ 15,000 ਵਨਡੇ ਦੌੜਾਂ ਪੂਰੀਆਂ ਕਰ ਲੈਂਦੇ ਹਨ ਤਾਂ ਉਹ ਇਹ ਉਪਲਬਧੀ ਸਭ ਤੋਂ ਘੱਟ ਪਾਰੀਆਂ ਵਿੱਚ ਹਾਸਲ ਕਰਨ ਵਾਲੇ ਬੱਲੇਬਾਜ਼ ਬਣ ਜਾਣਗੇ। ਸਚਿਨ ਤੇਂਦੁਲਕਰ ਨੇ 15,000 ਵਨਡੇ ਦੌੜਾਂ ਦਾ ਅੰਕੜਾ 377 ਪਾਰੀਆਂ ਵਿੱਚ ਪੂਰਾ ਕੀਤਾ ਸੀ। ਕੋਹਲੀ ਇਸ ਸਮੇਂ 302 ਪਾਰੀਆਂ ਖੇਡ ਚੁੱਕੇ ਹਨ ਅਤੇ ਉਨ੍ਹਾਂ ਕੋਲ ਇਹ ਰਿਕਾਰਡ ਆਪਣੇ ਨਾਮ ਕਰਨ ਦਾ ਮੌਕਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs West IndiesLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

by Ranjit Singh
September 27, 2026
0

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ ਨਵੀਂ ਦਿੱਲੀ, 27 ਸਤੰਬਰ...

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

by Ranjit Singh
September 27, 2026
0

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ ਰੂਪਨਗਰ/ਲੁਧਿਆਣਾ, 27 ਸਤੰਬਰ (ਵਿਸ਼ਵ ਵਾਰਤਾ) : ਸਾਬਕਾ...

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

by Ranjit Singh
September 27, 2026
0

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਚੰਡੀਗੜ੍ਹ, 27...

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

by Ranjit Singh
September 27, 2026
0

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

by Ranjit Singh
September 27, 2026
0

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ ਨਵੀਂ ਦਿੱਲੀ, 27 ਸਤੰਬਰ...

Most Popular

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

by Ankit
1 day ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 26-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 