Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ
– Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ
– India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ
– National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ
– Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ
– ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ
– Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ
– ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















