• Latest
  • Trending
ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

2 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

55 minutes ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

56 minutes ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

1 hour ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

1 hour ago
ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

1 hour ago
ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

1 hour ago
Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

1 hour ago
Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

1 hour ago
Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

2 hours ago
ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

2 hours ago
Hindi News
English News
Sunday, September 27, 2026
No Result
View All Result
26 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

September 27, 2026
in ਖਬਰਾਂ, ਪੰਜਾਬ
ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਸਤੰਬਰ, 2026 (ਸਤੀਸ਼ ਕੁਮਾਰ ਪੱਪੀ):- ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੀਤਿਕਾ ਸਿੰਘ, ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’, ਐਸ.ਸੀ.ਓ. ਨੰਬਰ 08, ਦੂਜੀ ਮੰਜ਼ਿਲ, ਪ੍ਰਾਈਮ ਕਰਾਸ ਰਿਟੇਲ, ਪਿੰਡ ਸਿੰਘਪੁਰਾ, ਸਬ-ਤਹਿਸੀਲ ਜ਼ੀਰਕਪੁਰ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਜਾਰੀ ਲਾਇਸੰਸ ਨੰਬਰ 693/ਆਈ.ਸੀ., ਮਿਤੀ 25 ਜੁਲਾਈ 2024 ਨੂੰ ਤਿੰਨ ਮਹੀਨਿਆਂ ਲਈ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ ਦੇ ਮਾਲਕ ਪ੍ਰਦੀਪ ਸਿੰਘ ਪੁੱਤਰ ਭਜਨ ਸਿੰਘ, ਵਾਸੀ ਗੁਰੂ ਨਾਨਕ ਕਲੋਨੀ, ਦਫਰਪੁਰ, ਤਹਿਸੀਲ, ਡੇਰਾਬੱਸੀ, ਜ਼ਿਲ੍ਹਾ ਮੋਹਾਲੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ਰੂਲਾਂ ਅਨੁਸਾਰ ਲੋੜੀਂਦੀਆਂ ਮਹੀਨਾਵਾਰ ਰਿਪੋਰਟਾਂ ਅਤੇ ਮਹੀਨਾਵਾਰ ਸਵੈ ਘੋਸ਼ਣਾ ਫਾਰਮ ਇਸ ਦਫ਼ਤਰ ਅਤੇ ਛਿਮਾਹੀ ਰਿਪੋਰਟਾਂ ਗ੍ਰਹਿ ਮਾਮਲੇ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਨੂੰ ਭੇਜਣੀਆਂ ਸਨ।

ਦਫ਼ਤਰੀ ਰਿਕਾਰਡ ਅਨੁਸਾਰ ਫਰਮ ਨੂੰ ਇਸ ਸਬੰਧੀ ਪਹਿਲਾਂ ਵੀ 25 ਜੁਲਾਈ 2024, 27 ਮਈ 2025 ਅਤੇ 21 ਜੁਲਾਈ 2026 ਨੂੰ ਨੋਟਿਸ ਜਾਰੀ ਕਰਕੇ ਲੋੜੀਂਦੀਆਂ ਰਿਪੋਰਟਾਂ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਸੀ। ਇਸ ਦੇ ਬਾਵਜੂਦ ਫਰਮ ਵੱਲੋਂ ਲੋੜੀਂਦੀਆਂ ਰਿਪੋਰਟਾਂ ਪੇਸ਼ ਨਾ ਕਰਨ ਕਰਕੇ ਐਕਟ/ਰੂਲਾਂ ਦੀ ਉਲੰਘਣਾ ਕੀਤੀ ਗਈ।

ਉਕਤ ਦੇ ਸਨਮੁੱਖ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੀਤਿਕਾ ਸਿੰਘ, ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ-2012 ਦੀ ਧਾਰਾ 6(1)(e) ਦੇ ਉਪਬੰਧਾਂ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਐਸ.ਸੀ.ਓ. ਨੰਬਰ 08, ਦੂਜੀ ਮੰਜ਼ਿਲ, ਪ੍ਰਾਈਮ ਕਰਾਸ ਰਿਟੇਲ, ਪਿੰਡ ਸਿੰਘਪੁਰਾ, ਸਬ-ਤਹਿਸੀਲ ਜ਼ੀਰਕਪੁਰ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਜਾਰੀ ਲਾਇਸੰਸ ਨੰਬਰ 693/ਆਈ.ਸੀ., ਮਿਤੀ 25 ਜੁਲਾਈ 2024 ਨੂੰ ਤਿੰਨ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

by Navjot
September 27, 2026
0

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਛਤਰਪੁਰ, 27 ਸਤੰਬਰ (ਵਿਸ਼ਵ ਵਾਰਤਾ): ਪੁਲਿਸ...

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

by Navjot
September 27, 2026
0

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ ਕੋਲਕਾਤਾ, 27 ਸਤੰਬਰ (ਵਿਸ਼ਵ ਵਾਰਤਾ) ਕੋਲਕਾਤਾ ਪੁਲਿਸ ਨੇ...

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

by Navjot
September 27, 2026
0

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ   ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ)  BSF ਨੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ...

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

by Navjot
September 27, 2026
0

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ   ਨਵੀਂ ਦਿੱਲੀ, 27 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

by Navjot
September 27, 2026
0

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਛਤਰਪੁਰ, 27 ਸਤੰਬਰ (ਵਿਸ਼ਵ ਵਾਰਤਾ): ਪੁਲਿਸ...

Most Popular

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
2 weeks ago
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 