• Latest
  • Trending
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

2 hours ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

3 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

4 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

4 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

5 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

5 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

7 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

8 hours ago
Hindi News
English News
Sunday, September 27, 2026
No Result
View All Result
26 °c
Chandigarh
25 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

September 27, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

– ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਨਵੀ ਦਿੱਲੀ, 27 ਸਤੰਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਗਿਆ, ਜਿਸ ‘ਚ ਟੀਮ ਇੰਡੀਆ ਨੇ ਵੱਡੀ ਜਿੱਤ ਦਰਜ ਕੀਤੀ ਹੈ। ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲੇ ਵਨਡੇ ‘ਚ 8 ਵਿਕਟਾਂ ਨਾਲ ਹਰਾ ਦਿੱਤਾ ਹੈ।

ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ‘ਚ 7 ਵਿਕਟਾਂ ‘ਤੇ 295 ਦੌੜਾਂ ਬਣਾਈਆਂ ਸਨ । ਜਵਾਬ ‘ਚ ਭਾਰਤ ਨੇ 41.4 ਓਵਰਾਂ ‘ਚ 2 ਵਿਕਟਾਂ ‘ਤੇ 300 ਰਨ ਬਣਾ ਕੇ ਜਿੱਤ ਹਾਸਲ ਕਰ ਲਈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ 3 ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ।

ਭਾਰਤ ਦੀ ਜਿੱਤ ਦੇ ਹੀਰੋ ਵਿਰਾਟ ਕੋਹਲੀ ਅਤੇ ਕਪਤਾਨ ਸ਼ੁਭਮਨ ਗਿਲ ਰਹੇ। ਵਿਰਾਟ ਕੋਹਲੀ ਨੇ ਨਾਬਾਦ 139 ਰਨਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਵਨਡੇ ‘ਚ 55ਵਾਂ ਅਤੇ ਇੰਟਰਨੈਸ਼ਨਲ ਕ੍ਰਿਕਟ ‘ਚ 86ਵਾਂ ਸੈਂਕੜਾ ਲਗਾਇਆ। ਉਹ ਵਨਡੇ ‘ਚ ਸਭ ਤੋਂ ਤੇਜ਼ 15 ਹਜ਼ਾਰ ਰਨ ਬਣਾਉਣ ਵਾਲੇ ਬੱਲੇਬਾਜ਼ ਵੀ ਬਣ ਗਏ। ਉਨ੍ਹਾਂ ਨੇ 303 ਪਾਰੀਆਂ ‘ਚ ਇਹ ਕਾਰਨਾਮਾ ਕੀਤਾ। ਕੋਹਲੀ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਿਆ। ਸਚਿਨ ਨੇ 2007 ‘ਚ ਸਾਊਥ ਅਫ਼ਰੀਕਾ ਖ਼ਿਲਾਫ਼ 377 ਪਾਰੀਆਂ ‘ਚ 15 ਹਜ਼ਾਰ ਵਨਡੇ ਰਨ ਪੂਰੇ ਕੀਤੇ ਸਨ।

ਕਪਤਾਨ ਸ਼ੁਭਮਨ ਗਿਲ ਨੇ ਵਨਡੇ ਕਰੀਅਰ ਦਾ 10ਵਾਂ ਸੈਂਕੜਾ ਲਗਾਇਆ। ਉਨ੍ਹਾਂ ਨੇ 110 ਰਨਾਂ ਦੀ ਪਾਰੀ ਖੇਡੀ। ਇਸ ਤੋਂ ਪਹਿਲਾਂ ਵੈਸਟਇੰਡੀਜ਼ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕੀਤੀ। ਜਸਟਿਨ ਗ੍ਰੀਵਜ਼ ਨੇ 108 ਗੇਂਦਾਂ ‘ਤੇ 101 ਰਨਾਂ ਦੀ ਪਾਰੀ ਖੇਡੀ। ਜੌਨ ਕੈਂਪਬੈੱਲ ਨੇ 62 ਰਨ ਬਣਾਏ, ਜਦਕਿ ਆਮਿਰ ਜੰਗੂ 58 ਰਨ ਬਣਾ ਕੇ ਨਾਬਾਦ ਰਹੇ। ਭਾਰਤ ਵੱਲੋਂ ਕੁਲਦੀਪ ਯਾਦਵ ਨੇ 4 ਵਿਕਟਾਂ ਲਈਆਂ। ਪ੍ਰਸਿੱਧ ਕ੍ਰਿਸ਼ਨਾ ਨੂੰ 2 ਅਤੇ ਨੀਤੀਸ਼ ਰੈੱਡੀ ਨੂੰ ਇੱਕ ਵਿਕਟ ਮਿਲੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

by Jaspreet Kaur
2 weeks ago
0

ਰਾਹੁਲ ਗਾਂਧੀ ਨੇ UPI 'ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ - ਕਿਹਾ "ਮੋਦੀ ਸਰਕਾਰ ਨੇ ਚੁੱਪ-ਚੁਪੀਤੇ UPI 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 