• Latest
  • Trending

ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰੋ : ਸਰਕਾਰੀਆ ਦੀ ਅਧਿਕਾਰੀਆਂ ਨੂੰ ਹਦਾਇਤ

7 years ago
Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

3 minutes ago
Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

9 minutes ago
Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

15 minutes ago
Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

3 hours ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

11 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

11 hours ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Friday, July 3, 2026
No Result
View All Result
30 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰੋ : ਸਰਕਾਰੀਆ ਦੀ ਅਧਿਕਾਰੀਆਂ ਨੂੰ ਹਦਾਇਤ

July 11, 2019
in ਚੰਡੀਗੜ੍ਹ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਚੰਡੀਗੜ•, 30 ਜੂਨ :
ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਣਥੱਕ ਯਤਨ ਕਰਨ ਲਈ ਕਿਹਾ ਹੈ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ  ਚੱਲ ਰਹੇ ਵਿਕਾਸ ਕੰਮਾਂ ਅਤੇ ਹੋਰਨਾਂ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।

ਮੀਟਿੰਗ ਦੌਰਾਨ ਵਿਭਾਗ ਦੇ ਕੰਟਰੀ ਅਤੇ ਟਾਊਨ ਪਲਾਨਿੰਗ ਵਿੰਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਸੂਬੇ ਦੇ ਵੱਖ ਵੱਖ ਸ਼ਹਿਰਾਂ ਲਈ ਮਾਸਟਰ ਪਲਾਨ ਤਿਆਰ ਕਰਨ ਦੀ ਦਿਸ਼ਾ ਵੱਲ ਕੰਮ ਕਰ ਰਹੇ ਹਨ। ਉਨ•ਾਂ ਦੱÎਸਿਆ ਕਿ ਹੁਣ ਤੱਕ 43 ਮਾਸਟਰ ਪਲਾਨ ਤਿਆਰ ਕੀਤੇ ਗਏ ਹਨ ਜਿਸ ਵਿੱਚ 100 ਸ਼ਹਿਰਾਂ ਨੂੰ ਕਵਰ ਕੀਤਾ ਗਿਆ ਹੈ। ਉਨ•ਾਂ ਦੱÎਸਿਆ ਕਿ ਇਨ•ਾਂ ਵਿੱਚੋਂ 25 ਮਾਸਟਰ ਪਲਾਨਜ਼ ਨੂੰ ਮਾਲੀਆ ਅਧਾਰਤ ਅਤੇ ਜੀ.ਆਈ.ਐਸ. ਸਮਰੱਥ ਬਣਾਇਆ ਗਿਆ ਹੈ। ਮੀਟਿੰਗ ਦੌਰਾਨ ਮੰਤਰੀ ਨੂੰ ਸੀ.ਟੀ.ਪੀ. ਵਿੰਗ ਦੁਆਰਾ ਚੇਂਜ ਆਫ਼ ਲੈਂਡ ਯੂਜ਼ ਜਾਰੀ ਕਰਨ ਦੀ ਪ੍ਰਕਿਰਿਆ, ਲੇਅਆਊਟ ਪਲਾਨਜ਼ ਅਤੇ ਬਿਲਡਿੰਗ ਪਲਾਨਜ਼ ਦੀ ਮਨਜ਼ੂਰੀ ਸਬੰਧੀ ਕੰਮਾਂ ਤੋਂ ਜਾਣੂ ਕਰਵਾਇਆ ਗਿਆ।

ਗਮਾਡਾ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਵਿਚਾਰਚਰਚਾ ਦੌਰਾਨ ਕਜੌਲੀ ਵਾਟਰ ਵਰਕਸ ਪ੍ਰਾਜੈਕਟ ਦਾ ਮੁੱਦਾ ਵੀ ਵਿਚਾਰਿਆ ਗਿਆ। ਸ੍ਰੀ ਸਰਕਾਰੀਆ ਨੇ ਸਬੰਧਤ ਇੰਜਨੀਅਰਿੰਗ ਸਟਾਫ਼ ਨੂੰ ਇਸ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ‘ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮੋਹਾਲੀ ਦੇ ਵਸਨੀਕਾਂ ਨੂੰ ਜਲਦ ਤੋਂ ਜਲਦ ਪਾਣੀ ਦੀ ਢੁੱਕਵੀਂ ਸਪਲਾਈ ਮਿਲ ਸਕੇ। ਗਲਾਡਾ ਦੇ ਮੁੱਖ ਪ੍ਰਸ਼ਾਸਕ ਨੇ ਹਲਵਾਰਾ ਵਿਖੇ ਨਵੇਂ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੇ ਅਰਬਨ ਹਾਟ ਪ੍ਰਾਜੈਕਟ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਿਸਨੂੰ ਕਿ ਪੀ.ਪੀ.ਪੀ. (ਜਨਤਕ ਨਿੱਜੀ ਭਾਈਵਾਲੀ) ਤਹਿਤ ਟੂਰਿਸਟ ਐਂਡ ਫੂਡ ਜੰਕਸ਼ਨ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵੱਖ ਵੱਖ ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੇ ਨੇੜਲੇ ਭਵਿੱਖ ਵਿੱਚ ਵਿਕਸਿਤ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਨਾਲ ਵਿਭਿੰਨ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਦੀ ਸਥਿਤੀ ਤੋਂ ਜਾਣੂ ਕਰਵਾਇਆ।

ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਸ੍ਰੀ ਸਰਕਾਰੀਆ ਨੂੰ ਜਨਤਾ ਦੀ ਭਲਾਈ ਹਿੱਤ ਪਿਛਲੇ 2 ਸਾਲਾਂ ਦੌਰਾਨ ਵਿਭਾਗ ਵਿੱਚ ਅਪਣਾਏ ਗਏ ਵਿਭਿੰਨ ਮਾਪਦੰਡਾਂ ਸਬੰਧੀ ਜਾਣਕਾਰੀ ਦਿੱਤੀ ਗਈ ਜਿਨ•ਾਂ ਵਿੱਚ ਵਿਭਿੰਨ ਸ਼ਹਿਰੀ ਖੇਤਰਾਂ ਵਿੱਚ 24 ਘੰਟੇ ਪਾਣੀ ਦੀ ਸਪਲਾਈ,  ਗੈਰ-ਕਾਨੂੰਨੀ ਕਲੋਨੀਆਂ ਦੀ ਉਸਾਰੀ ‘ਤੇ ਰੋਕ ਲਈ ਯੂ.ਸੀ.ਆਈ.ਸੀ. ਐਪਲੀਕੇਸ਼ਨ ਦੀ ਸ਼ੁਰੂਆਤ, ਆਨਲਾਈਨ ਸੀ.ਐਲ.ਯੂ. ਜਾਰੀ ਕਰਨ ਦੀ ਸਹੂਲਤ ਦੇਣਾ ਆਦਿ ਸ਼ਾਮਲ ਹੈ। ਵਧੀਕ ਮੁੱਖ ਸਕੱਤਰ ਨੇ ਵਿਕਾਸ ਕਾਰਜਾਂ ਵਿੱਚ ਅੜਿੱਕਾ ਪੈਦਾ ਕਰਨ ਵਾਲੇ ਵਿਭਿੰਨ ਮੁੱਦੇ ਵੀ ਸ੍ਰੀ ਸਰਕਾਰੀਆ ਦੇ ਧਿਆਨ ਵਿੱਚ ਲਿਆਂਦੇ ਜਿਸ ਬਾਅਦ ਉਨ•ਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਕੈਬਨਿਟ ਸਾਥੀਆਂ ਨਾਲ ਮਿਲ ਕੇ ਇਨ•ਾਂ ਮੁੱਦਿਆਂ ਨੂੰ ਜਲਦ ਹੱਲ ਕਰਨਗੇ।

ਅਧਿਕਾਰੀਆਂ ਦੁਆਰਾ ਕੀਤੇ ਜਾ ਰਹੇ ਠੋਸ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਸਰਕਾਰੀਆ ਨੇ ਉਨ•ਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਭਵਿੱਖ ਵਿੱਚ ਕੋਈ ਵੀ ਗੈਰ-ਕਾਨੂੰਨੀ ਕਲੋਨੀ ਵਿਕਸਿਤ ਨਾ ਹੋਵੇ। ਉਨ•ਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਅੱਵਲ ਦਰਜੇ ਦੇ ਸ਼ਹਿਰੀ ਵਿਕਾਸ ਦੀ ਦਿਸ਼ਾ ਵੱਲ ਕੰਮ ਕਰਨ ਲਈ ਕਿਹਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਧਰਮਪਾਲ ਗੁਪਤਾ, ਮੁੱਖ ਪ੍ਰਸ਼ਾਸਕ, ਪੁੱਡਾ, ਕਵਿਤਾ ਸਿੰਘ, ਡਾਇਰੈਕਟਰ, ਸ਼ਹਿਰੀ ਯੋਜਨਾਬੰਦੀ ਤੇ ਮੁੱਖ ਪ੍ਰਸ਼ਾਸਕ, ਗਮਾਡਾ, ਸ੍ਰੀ ਪਰਮਿੰਦਰ ਸਿੰਘ ਗਿੱਲ, ਮੁੱਖ ਪ੍ਰਸ਼ਾਸਕ ਗਲਾਡਾ, ਸ੍ਰੀ ਅਕਾਸ਼ ਗੋਇਲ, ਏ.ਸੀ.ਏ. (ਐਫ ਐਂਡ ਏ), ਸੁਰਭੀ ਮਲਿਕ, ਮੁੱਖ ਪ੍ਰਸ਼ਾਸਕ, ਪਟਿਆਲਾ ਵਿਕਾਸ ਅਥਾਰਟੀ, ਸ੍ਰੀ ਜਿਤੇਂਦਰ ਜੋਰਵਾਲ, ਮੁੱਖ ਪ੍ਰਸ਼ਾਸਕ, ਜਲੰਧਰ ਵਿਕਾਸ ਅਥਾਰਟੀ, ਕੋਮਲ ਮਿੱਤਲ, ਮੁੱਖ ਪ੍ਰਸ਼ਾਸਕ, ਅੰਮ੍ਰਿਤਸਰ ਵਿਕਾਸ ਅਥਾਰਟੀ, ਡਾ. ਰਿਸ਼ੀ ਪਾਲ, ਮੁੱਖ ਪ੍ਰਸ਼ਾਸਕ, ਬਠਿੰਡਾ ਵਿਕਾਸ ਅਥਾਰਟੀ, ਸ੍ਰੀ ਰਾਜੇਸ਼ ਧੀਮਾਨ, ਏ.ਸੀ.ਏ. ਗਮਾਡਾ, ਲਵਜੀਤ ਕਲਸੀ, ਏ.ਸੀ.ਏ. (ਐਚ.ਕਿਊ.), ਪੁੱਡਾ, ਸ੍ਰੀ ਗੁਰਪ੍ਰੀਤ ਸਿੰਘ, ਸੀ.ਟੀ.ਪੀ., ਪੰਜਾਬ, ਸ੍ਰੀ ਰਾਜੀਵ ਮੌਡਗਿਲ, ਇੰਜਨੀਅਰ-ਇਨ-ਚੀਫ਼, ਪੁੱਡਾ ਅਤੇ ਸ੍ਰੀ ਸੁਨੀਲ ਕਾਂਸਲ, ਮੁੱਖ ਇੰਜਨੀਅਰ, ਗਮਾਡਾ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

by Ranjit Singh
July 3, 2026
0

Punjab Weather: ਸੂਬੇ 'ਚ ਭਾਰੀ ਮੀਂਹ ਦੀ ਚੇਤਾਵਨੀ - ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ...

Most Popular

Weather Update: ਦੇਸ਼ ‘ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ

Weather Update: ਦੇਸ਼ ‘ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ

by Ranjit Singh
4 days ago
0

Weather Update: ਦੇਸ਼ 'ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ): ਮੌਸਮ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 