Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
🛑 Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ
🛑 ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ
🛑 Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ
🛑 Breaking NEWS : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ
🛑 ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ
🛑 ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼
🛑 ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ
🛑 ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ
🛑 ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ























