• Latest
  • Trending
ਲੜਕੀਆਂ ਦੇ ਦੋ ਰੋਜ਼ਾ ਗੱਤਕਾ ਰੈਫਰੀ ਕੈਂਪ ਦੀ ਸਮਾਪਤੀ

ਲੜਕੀਆਂ ਦੇ ਦੋ ਰੋਜ਼ਾ ਗੱਤਕਾ ਰੈਫਰੀ ਕੈਂਪ ਦੀ ਸਮਾਪਤੀ

7 years ago
Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

2 minutes ago
Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

8 minutes ago
Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

3 hours ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

11 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

11 hours ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

13 hours ago
Hindi News
English News
Friday, July 3, 2026
No Result
View All Result
30 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੜਕੀਆਂ ਦੇ ਦੋ ਰੋਜ਼ਾ ਗੱਤਕਾ ਰੈਫਰੀ ਕੈਂਪ ਦੀ ਸਮਾਪਤੀ

July 11, 2019
in ਚੰਡੀਗੜ੍ਹ
ਲੜਕੀਆਂ ਦੇ ਦੋ ਰੋਜ਼ਾ ਗੱਤਕਾ ਰੈਫਰੀ ਕੈਂਪ ਦੀ ਸਮਾਪਤੀ

ਲੜਕੀਆਂ ਦੇ ਦੋ ਰੋਜ਼ਾ ਗੱਤਕਾ ਰੈਫਰੀ ਕੈਂਪ ਦੀ ਸਮਾਪਤੀ

ਚੰਡੀਗੜ੍ਹ 30 ਜੂਨ () ਅੱਜ ਇਥੇ ਨੈਸ਼ਨਲ ਗੱਤਕਾ ਐਸੋਸੀਏਸ਼ਨਆਫ਼ ਇੰਡੀਆ ਗੱਤਕਾ ਐਸੋਸੀਏਸਨ ਪੰਜਾਬ ਅਤੇ ਇੰਟਰਨੈਸਨਲਸਿੱਖ ਮਾਰਸਲ ਆਰਟ ਅਕੈਡਮੀ ਵੱਲੋਂ ਲੜਕੀਆਂ ਨੂੰ ਰੈਫਰੀ ਵਜੋਂਸਿਖਲਾਈ ਦੇਣ ਲਈ ਲਗਾਏ ਦੋ ਰੋਜਾ ਕੈਂਪ ਦੀ ਸਮਾਪਤੀ ਮੌਕੇਨੈਸਨਲ ਐਸੋਸੀਏਸਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇਐਲਾਨ ਕੀਤਾ ਕਿ ਲੜਕੀਆਂ ਦਾ ਤੀਜਾ ਮਾਈ ਭਾਗੋ ਗੱਤਕਾ ਕੱਪਸਤੰਬਰ ਮਹੀਨੇ ਕਰਵਾਇਆ ਜਾਵੇਗਾ ਜਿਸ ਵਿੱਚ ਰੈਫਰੀ ਅਤੇਜੱਜਮੈਂਟ ਲਈ ਲੜਕੀਆਂ ਹੀ ਡਿਊਟੀ ਨਿਭਾਉਣਗੀਆਂ।

ਗੱਤਕੇ ਨੂੰ ਵੱਡੀ ਪੱਧਰ ਤੇ ਪ੍ਰਫੁੱਲਤ ਕਰਨ ਦੇ ਮਕਸਦ ਨਾਲਲੜਕੀਆਂ ਨੂੰ ਇਸ ਇਸ ਖੇਡ ਪ੍ਰਤੀ ਹੋਰ ਆਕਰਸ਼ਿਤ ਕਰਨ ਲਈ ਸ੍ਰੀਗਰੇਵਾਲ ਨੇ ਆਖਿਆ ਕਿ ਗੱਤਕਾ ਟੂਰਨਾਮੈਂਟਾਂ ਅਤੇ ਸਿਖਲਾਈ ਕੈੰਪਾਂਵਿੱਚ ਲੜਕੀਆਂ ਦੀ ਸਮੂਲੀਅਤ ਹੋਰ ਵਧਾਈ ਜਾਵੇਗੀ ਅਤੇ ਲੜਕੇਅਤੇ ਲੜਕੀਆਂ ਦੇ ਵੱਖੋ-ਵੱਖਰੇ ਟੂਰਨਾਮੈਂਟ ਕਰਵਾਏ ਜਾਇਆਕਰਨਗੇ। ਵਿਰਾਸਤੀ ਗੱਤਕੇ ਅਤੇ ਸ਼ਸਤਰ ਕਲਾ ਪ੍ਰਦਰਸ਼ਨੀ ਦੀਪ੍ਰਫੁੱਲਤਾ ਲਈ ਉਨ੍ਹਾਂ ਇੰਟਰਨੈਸਨਲ ਸਿੱਖ ਮਾਰਸਲ ਆਰਟਅਕੈਡਮੀ (ਇਸਮਾ) ਦੇ ਸਮੂਹ ਜ਼ਿਲ੍ਹਾ ਕੁਆਰਡੀਨੇਟਰਾਂ ਨੂੰ ਸੱਦਾ ਦਿੱਤਾਕਿ ਉਹ ਇਸ ਸਾਲ ਆਪੋ-ਆਪਣੇ ਜ਼ਿਲ੍ਹੇ ਵਿੱਚ ਲੜਕੀਆਂ ਲਈ ਵੱਖਰੇਟ੍ਰੇਨਿੰਗ ਕੈਂਪ ਲਾਉਣ। ਇਸਮਾ ਦੇ ਚੇਅਰਮੈਨ ਸ੍ਰੀ ਗਰੇਵਾਲ ਨੇ ਇਸਮੌਕੇ ਬੀਬੀ ਬਲਜਿੰਦਰ ਕੌਰ ਮੋਰਿੰਡਾ ਨੂੰ ਪੰਜਾਬ ਲਈ ਇਸਮਾ ਦੇਲੜਕੀਆਂ ਦੇ ਵਿੰਗ ਦੀ ਕੁਆਰਡੀਨੇਟਰ ਵਜੋਂ ਨਾਮਜ਼ਦ ਕਰਨ ਦਾਐਲਾਨ ਵੀ ਕੀਤਾ।

ਇਸ ਕੈਂਪ ਦੀ ਸਮਾਪਤੀ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇਸੰਤ ਬਾਬਾ ਕਪੂਰ ਸਿੰਘ ਸਨੇਰਾਂ ਵਾਲਿਆਂ ਨੇ ਸਮੂਹ ਲੜਕੀਆਂ ਨੂੰਬਾਣੀ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਉਹ ਗੁਰੂਦੀ ਬਖ਼ਸ਼ੀ ਹੋਈ ਖੇਡ ਨੂੰ ਹੋਰ ਪ੍ਰਫੁੱਲਤ ਕਰਨ। ਗੱਤਕਾ ਐਸੋਸੀਏਸਨਦੇ ਨੈਸਨਲ ਕੋਚ ਤੇ ਤਕਨੀਕੀ ਮਾਹਰ ਅਵਤਾਰ ਸਿੰਘ ਪਟਿਆਲਾ ਨੇਸਮੂਹ ਲੜਕੀਆਂ ਨੂੰ ਗੱਤਕਾ ਖੇਡ ਦੀਆਂ ਬਰੀਕੀਆਂ ਤੋਂ ਜਾਣੂਕਰਵਾਇਆ ਅਤੇ ਗੱਤਕਾ ਐਸੋਸੀਏਸ਼ਨ ਅਤੇ ਇਸਮਾ ਵੱਲੋਂ ਗੱਤਕੇ ਦੀਪ੍ਰਫੁੱਲਤਾ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਵਿੱਚਜਾਣਕਾਰੀ ਦਿੱਤੀ।

ਇਸ ਮੌਕੇ ਬੋਲਦਿਆਂ ਗੱਤਕਾ ਐਸੋਸੀਏਸ਼ਨ ਚੰਡੀਗੜ੍ਹ ਦੇਪ੍ਰਧਾਨ ਅਤੇ ਡਿਪਟੀ ਮੇਅਰ ਨਗਰ ਨਿਗਮ ਚੰਡੀਗੜ੍ਹ ਹਰਦੀਪ ਸਿੰਘਬੁਟਰੇਲਾ ਨੇ ਗੱਤਕਾ ਐਸੋਸੀਏਸਨ ਵੱਲੋਂ ਇਹ ਕੈਂਪ ਲਾਏ ਜਾਣ ਦੀਸਰਾਹਨਾ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿੱਚ ਵੀ ਗੱਤਕਾਗਤੀਵਿਧੀਆਂ ਨੂੰ ਵਿੱਚ ਹੋਰ ਸਰਗਰਮੀ ਲਿਆਂਦੀ ਜਾਵੇਗੀ।

ਜਿਲ੍ਹਾ ਗੱਤਕਾ ਐਸੋਸੀਏਸਨ ਦੇ ਜਥੇਬੰਦਕ ਸਕੱਤਰਭੁਪਿੰਦਰ ਸਿੰਘ ਖਰੜ ਨੇ ਐਲਾਨ ਕੀਤਾ ਕਿ ਰੈਫਰੀ ਕੈਂਪ ਵਿੱਚਸ਼ਾਮਿਲ ਸਮੂਹ ਲੜਕੀਆਂ ਲਈ ਉਨ੍ਹਾਂ ਵੱਲੋਂ ਟੀ-ਸ਼ਰਟਾਂ ਅਤੇ ਟਰੈਕਸੂਟ ਮੁਫਤ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਸੰਤ ਬਾਬਾ ਕਪੂਰਸਿੰਘ ਸਨੇਰਾਂ ਵਾਲਿਆਂ ਨੇ ਸਮੂਹ ਲੜਕੀਆਂ ਨੂੰ ਕੈਂਪ ਵਿੱਚ ਸਿਖਲਾਈਲੈਣ ਲਈ ਸਰਟੀਫਿਕੇਟ ਵੀ ਪ੍ਰਦਾਨ ਕੀਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਗੱਤਕਾ ਐਸੋਸੀਏਸਨਰੂਪਨਗਰ ਦੇ ਪ੍ਰਧਾਨ ਅਮਰਜੀਤ ਸਿੰਘ ਸੈਣੀ, ਜਿਲ੍ਹਾ ਗੱਤਕਾਐਸੋਸੀਏਸਨ ਐਸਏਐਸ ਨਗਰ ਦੇ ਪ੍ਰਧਾਨ ਕੰਵਰ ਹਰਵੀਰ ਸਿੰਘਢੀਂਡਸਾ, ਜਨਰਲ ਜਨਰਲ ਮੈਨੇਜਰ ਸਨਅਤ ਵਿਭਾਗ ਹਰਜਿੰਦਰਸਿੰਘ ਪੰਨੂੰ, ਪ੍ਰਭਜੋਤ ਸਿੰਘ ਬਾਬੇ ਕੇ, ਗੁਰਦਿਆਲ ਸਿੰਘ ਭੁੱਲਾਰਾਈ,ਇਸਮਾ ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਕੋਆਰਡੀਨੇਟਰਹਰਕਿਰਨਜੀਤ ਸਿੰਘ ਫਾਜ਼ਿਲਕਾ, ਮੁਖਤਿਆਰ ਸਿੰਘ ਪਟਿਆਲਾਆਦਿ ਵੀ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

by Ranjit Singh
July 3, 2026
0

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ - ਚੇਅਰਮੈਨ...

Most Popular

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

by Jaspreet Kaur
2 weeks ago
0

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 