• Latest
  • Trending
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

1 hour ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

3 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

3 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

4 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

5 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

7 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

7 hours ago
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

8 hours ago
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

8 hours ago
Hindi News
English News
Monday, September 28, 2026
No Result
View All Result
22 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

September 28, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ! 

ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ ਵਾਰਤਾ) : ਫ਼ਤੇਹਪੁਰ ਵਿੱਚ ਗੈਸ ਸਿਲੰਡਰ ਫਟਣ ਨਾਲ ਇੱਕ ਵੱਡਾ ਹਾਦਸਾ ਵਾਪਰ ਗਿਆ। ਸਿਲੰਡਰ ਬਲਾਸਟ ਨਾਲ ਘਰ ਦੀ ਛੱਤ ਡਿੱਗ ਗਈ। ਕਰੀਬ ਅੱਧਾ ਦਰਜਨ ਲੋਕ ਮਲਬੇ ਹੇਠ ਦੱਬ ਗਏ। ਮੌਕੇ ‘ਤੇ ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਹਾਦਸਾ ਕਾਫ਼ੀ ਭਿਆਨਕ ਸੀ। ਅਜੇ ਤੱਕ ਕਿਸੇ ਦੇ ਜਾਨੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਜਾਣਕਾਰੀ ਮੁਤਾਬਕ ਮਲਵਾਂ ਥਾਣਾ ਖੇਤਰ ਦੇ ਇੱਕ ਘਰ ਵਿੱਚ ਖਾਣਾ ਬਣਾਉਂਦੇ ਸਮੇਂ ਇਹ ਹਾਦਸਾ ਵਾਪਰਿਆ। ਅਚਾਨਕ ਗੈਸ ਸਿਲੰਡਰ ਫਟਣ ਨਾਲ ਧਮਾਕੇ ਦੀ ਤੇਜ਼ ਆਵਾਜ਼ ਆਈ ਅਤੇ ਇਲਾਕੇ ਵਿੱਚ ਭਗਦੜ ਮਚ ਗਈ। ਚਾਰੇ ਪਾਸੇ ਚੀਕ-ਚਿਹਾੜਾ ਪੈ ਗਿਆ। ਸਿਲੰਡਰ ਬਲਾਸਟ ਇੰਨਾ ਜ਼ਬਰਦਸਤ ਸੀ ਕਿ ਜਿਸ ਘਰ ਵਿੱਚ ਧਮਾਕਾ ਹੋਇਆ, ਉਹ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੂਰੀ ਇਮਾਰਤ ਦੇ ਪਰਖੱਚੇ ਉੱਡ ਗਏ ਅਤੇ ਘਰ ਦੇ ਅੰਦਰ ਰਹਿੰਦੇ ਲੋਕ ਮਲਬੇ ਹੇਠ ਦੱਬ ਗਏ।ਧਮਾਕਾ ਇੰਨਾ ਤੇਜ਼ ਸੀ ਕਿ ਆਸ-ਪਾਸ ਦੇ 4 ਤੋਂ 5 ਘਰ ਵੀ ਨੁਕਸਾਨੇ ਗਏ। ਫਿਲਹਾਲ ਮੌਕੇ ‘ਤੇ ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਜ਼ਿਲ੍ਹੇ ਦੇ ਡੀ.ਐੱਮ. (ਜ਼ਿਲ੍ਹਾ ਮੈਜਿਸਟ੍ਰੇਟ) ਅਤੇ ਐੱਸ.ਪੀ. ਵੀ ਮੌਕੇ ‘ਤੇ ਮੌਜੂਦ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,28 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

by Jaspreet Kaur
September 28, 2026
0

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼ - ਸਰੀਰ 'ਤੇ ਮਿਲੇ ਸੱਟਾਂ ਦੇ ਗੰਭੀਰ ਨਿਸ਼ਾਨ; ਪਰਿਵਾਰ ਨੇ ਜਤਾਇਆ...

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
September 28, 2026
0

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਐਡਵੋਕੇਟ ਧਾਮੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

Most Popular

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

by Ranjit Singh
3 weeks ago
0

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ ਚੰਡੀਗੜ੍ਹ, 4 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 