• Latest
  • Trending
ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ!  ਸੋਨੇ – ਚਾਂਦੀ ਹੋਇਆ ਸਸਤਾ

1 hour ago
Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

56 minutes ago
ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

2 hours ago
ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

3 hours ago
Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

5 hours ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

6 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Hindi News
English News
Tuesday, September 29, 2026
No Result
View All Result
27 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ! ਸੋਨੇ – ਚਾਂਦੀ ਹੋਇਆ ਸਸਤਾ

September 29, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ!  ਸੋਨੇ – ਚਾਂਦੀ ਹੋਇਆ ਸਸਤਾ

ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ! ਸੋਨੇ – ਚਾਂਦੀ ਹੋਇਆ ਸਸਤਾ

– ਜਾਣੋ ਕਿੰਨੇ ਡਿੱਗੇ ਭਾਅ

ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ ਹੈ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵੱਡੀ ਗਿਰਾਵਟ ਆਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਯਾਨੀ IBJA ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ 580 ਰੁਪਏ ਡਿੱਗ ਕੇ 1.47 ਲੱਖ ਰੁਪਏ ‘ਤੇ ਆ ਗਿਆ ਹੈ।

ਇੱਕ ਕਿੱਲੋ ਚਾਂਦੀ 1,373 ਰੁਪਏ ਸਸਤੀ ਹੋ ਕੇ 2.22 ਲੱਖ ਰੁਪਏ ‘ਤੇ ਆ ਗਈ ਹੈ। ਦੋ ਦਿਨਾਂ ਵਿੱਚ ਹੀ ਸੋਨੇ ਦੀ ਕੀਮਤ ਵਿੱਚ ਕਰੀਬ 5 ਹਜ਼ਾਰ ਰੁਪਏ ਅਤੇ ਚਾਂਦੀ ਦੀ ਕੀਮਤ ਵਿੱਚ 11 ਹਜ਼ਾਰ ਰੁਪਏ ਦੀ ਗਿਰਾਵਟ ਆਈ ਹੈ। ਸਤੰਬਰ ਮਹੀਨੇ ਵਿੱਚ ਹੁਣ ਤੱਕ 29 ਦਿਨਾਂ ਵਿੱਚ ਸੋਨਾ 9 ਹਜ਼ਾਰ ਰੁਪਏ ਅਤੇ ਚਾਂਦੀ 15 ਹਜ਼ਾਰ ਰੁਪਏ ਸਸਤੀ ਹੋਈ ਹੈ। 31 ਅਗਸਤ ਨੂੰ ਸੋਨਾ 1.56 ਲੱਖ ਰੁਪਏ ਪ੍ਰਤੀ 10 ਗ੍ਰਾਮ ‘ਤੇ ਸੀ, ਜੋ ਹੁਣ ਘੱਟ ਕੇ 1.47 ਲੱਖ ਰੁਪਏ ‘ਤੇ ਆ ਗਿਆ ਹੈ। ਇਸੇ ਤਰ੍ਹਾਂ 1 ਕਿੱਲੋ ਚਾਂਦੀ ਦੀ ਕੀਮਤ 2.37 ਲੱਖ ਰੁਪਏ ਤੋਂ ਡਿੱਗ ਕੇ 2.22 ਲੱਖ ਰੁਪਏ ‘ਤੇ ਆ ਗਈ ਹੈ।

ਮਾਹਰਾਂ ਦਾ ਮੰਨਣਾ ਹੈ ਕਿ ਫਿਲਹਾਲ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ ਬਣਿਆ ਰਹਿ ਸਕਦਾ ਹੈ। ਅਮਰੀਕਾ ਦੇ ਕੇਂਦਰੀ ਬੈਂਕ ‘ਫੈਡਰਲ ਰਿਜ਼ਰਵ’ ਨੇ 3 ਸਾਲਾਂ ਵਿੱਚ ਪਹਿਲੀ ਵਾਰ ਵਿਆਜ ਦਰਾਂ ਵਧਾਈਆਂ ਹਨ, ਜਿਸ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

by Jaspreet Kaur
September 29, 2026
0

Asian Games 'ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ 'ਚ ਤਿੰਨ ਤਗਮੇ ਕੀਤੇ ਆਪਣੇ ਨਾਮ ਨਵੀ ਦਿੱਲੀ, 29 ਸਤੰਬਰ...

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

by Jaspreet Kaur
September 29, 2026
0

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ ਜਾਣੋ ਕਿਹੜੇ ਕਿਹੜੇ ਸ਼ਹਿਰਾਂ ਦੇ ਵਿਚਕਾਰ...

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

by Ankit
September 29, 2026
0

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ'; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ ਇਹ ਸਿਰਫ਼ ਯਾਤਰਾ ਨਹੀਂ, ਪੰਜਾਬ...

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

by Jaspreet Kaur
September 29, 2026
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ 'ਤੇ ਹਮਲਾ, ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

by Jaspreet Kaur
September 29, 2026
0

Asian Games 'ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ 'ਚ ਤਿੰਨ ਤਗਮੇ ਕੀਤੇ ਆਪਣੇ ਨਾਮ ਨਵੀ ਦਿੱਲੀ, 29 ਸਤੰਬਰ...

Most Popular

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

by Navjot
4 weeks ago
0

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਨਵੀਂ ਦਿੱਲੀ, 1 ਸਤੰਬਰ (ਵਿਸ਼ਵ ਵਾਰਤਾ) ਕੇਂਦਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 