Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ
Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ
ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !
ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ! ਸੋਨੇ – ਚਾਂਦੀ ਹੋਇਆ ਸਸਤਾ
ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ
ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ
ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























