• Latest
  • Trending
Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

50 minutes ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

6 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

37 minutes ago
Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

43 minutes ago
National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

57 minutes ago
Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

1 hour ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

11 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

11 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

11 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

12 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

12 hours ago
Hindi News
English News
Wednesday, September 30, 2026
No Result
View All Result
25 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

September 30, 2026
in ਖਬਰਾਂ, ਖੇਡਾਂ
Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs NZ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

– ਭਾਰਤ 3 ਮੈਚਾਂ ਦੀ ਵਨਡੇ ਸੀਰੀਜ਼ ‘ਚ 1-0 ਨਾਲ ਅੱਗੇ

ਨਵੀਂ ਦਿੱਲੀ, 30 ਸਤੰਬਰ, 2026 (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਗੁਵਾਹਾਟੀ ਵਿੱਚ ਖੇਡਿਆ ਜਾਵੇਗਾ। ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਪਹਿਲੇ ਮੈਚ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾਈ ਸੀ।

ਇਸ ਮੈਚ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਰੋਹਿਤ ਸ਼ਰਮਾ ’ਤੇ ਰਹਿਣਗੀਆਂ। ਰੋਹਿਤ ਨੂੰ ਵਨਡੇ ਕ੍ਰਿਕਟ ਵਿੱਚ 12 ਹਜ਼ਾਰ ਦੌੜਾਂ ਪੂਰੀਆਂ ਕਰਨ ਲਈ 73 ਦੌੜਾਂ ਦੀ ਲੋੜ ਹੈ। ਇਹ ਉਪਲਬਧੀ ਹਾਸਲ ਕਰਦੇ ਹੀ ਉਹ ਅਜਿਹਾ ਕਰਨ ਵਾਲੇ ਤੀਜੇ ਭਾਰਤੀ ਬੱਲੇਬਾਜ਼ ਬਣ ਜਾਣਗੇ। ਇਸ ਤੋਂ ਪਹਿਲਾਂ ਸਚਿਨ ਤੇਂਦੁਲਕਰ ਅਤੇ ਵਿਰਾਟ ਕੋਹਲੀ ਇਹ ਮੁਕਾਮ ਹਾਸਲ ਕਰ ਚੁੱਕੇ ਹਨ। ਸੀਰੀਜ਼ ਦੇ ਤਿਰੂਵਨੰਤਪੁਰਮ ਵਿੱਚ ਖੇਡੇ ਗਏ ਪਹਿਲੇ ਵਨਡੇ ਵਿੱਚ ਵਿਰਾਟ ਕੋਹਲੀ ਨੇ ਵਨਡੇ ਕ੍ਰਿਕਟ ਵਿੱਚ ਸਭ ਤੋਂ ਤੇਜ਼ 15 ਹਜ਼ਾਰ ਦੌੜਾਂ ਪੂਰੀਆਂ ਕਰਨ ਦਾ ਰਿਕਾਰਡ ਬਣਾਇਆ ਸੀ।

ਵੈਸਟਇੰਡੀਜ਼ ਖ਼ਿਲਾਫ਼ ਖੇਡੇ ਗਏ ਪਿਛਲੇ 12 ਵਨਡੇ ਮੈਚਾਂ ਵਿੱਚ ਭਾਰਤ ਨੇ 11 ਜਿੱਤੇ ਹਨ, ਜਦਕਿ ਵੈਸਟਇੰਡੀਜ਼ ਨੂੰ ਸਿਰਫ਼ ਇੱਕ ਮੈਚ ਵਿੱਚ ਜਿੱਤ ਮਿਲੀ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਕੁੱਲ 143 ਵਨਡੇ ਖੇਡੇ ਗਏ ਹਨ। ਭਾਰਤ ਨੇ ਇਨ੍ਹਾਂ ਵਿੱਚੋਂ 73 ਮੈਚ ਜਿੱਤੇ ਹਨ, ਜਦਕਿ ਵੈਸਟਇੰਡੀਜ਼ ਨੇ 64 ਮੈਚ ਆਪਣੇ ਨਾਂ ਕੀਤੇ ਹਨ।

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11: ਭਾਰਤ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਕੇਐੱਲ ਰਾਹੁਲ (ਵਿਕਟਕੀਪਰ), ਨਮਨ ਧੀਰ, ਨਿਤੀਸ਼ ਕੁਮਾਰ ਰੈੱਡੀ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਗੁਰਨੂਰ ਬਰਾੜ, ਪ੍ਰਸਿੱਧ ਕ੍ਰਿਸ਼ਨਾ।

ਵੈਸਟਇੰਡੀਜ਼: ਸ਼ਾਈ ਹੋਪ (ਕਪਤਾਨ/ਵਿਕਟਕੀਪਰ), ਜੌਨ ਕੈਂਪਬੈਲ, ਕੇਸੀ ਕਾਰਟੀ, ਅਮੀਰ ਜੰਗੂ, ਸ਼ੇਰਫੇਨ ਰਦਰਫੋਰਡ, ਜਵੇਲ ਐਂਡਰਿਊ, ਰੋਸਟਨ ਚੇਜ਼, ਮੈਥਿਊ ਫੋਰਡ, ਗੁਡਾਕੇਸ਼ ਮੋਤੀ, ਅਲਜ਼ਾਰੀ ਜੋਸਫ਼, ਜੇਡਨ ਸੀਲਜ਼।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’ - ਡਰੋਨ ’ਤੇ ਵੀ ਮੁਕੰਮਲ ਪਾਬੰਦੀ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 30, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30...

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

by Ranjit Singh
September 30, 2026
0

Asian Games 'ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ ਨਵੀਂ ਦਿੱਲੀ, 30 ਸਤੰਬਰ, 2026...

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

by Ranjit Singh
September 30, 2026
0

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ ਜੰਮੂ-ਕਸ਼ਮੀਰ, 30 ਸਤੰਬਰ, 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ ਬਡਗਾਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’ - ਡਰੋਨ ’ਤੇ ਵੀ ਮੁਕੰਮਲ ਪਾਬੰਦੀ...

Most Popular

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 