• Latest
  • Trending
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

42 minutes ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

3 minutes ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

1 hour ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

3 hours ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

4 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

4 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

5 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

5 hours ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

6 hours ago
Hindi News
English News
Wednesday, September 30, 2026
No Result
View All Result
33 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

September 30, 2026
in ਖਬਰਾਂ, ਖੇਡਾਂ
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਆਪਣਾ 10ਵਾਂ ਸੋਨ ਤਗਮਾ ਜਿੱਤ ਲਿਆ ਹੈ। ਬੁੱਧਵਾਰ ਨੂੰ ਜਿੱਤੇ ਗਏ ਚਾਰ ਸੋਨ ਤਗਮਿਆਂ ਵਿੱਚੋਂ ਤਿੰਨ ਤੀਰਅੰਦਾਜ਼ਾਂ ਨੇ ਜਿੱਤੇ, ਜਦੋਂ ਕਿ ਇੱਕ ਨਿਸ਼ਾਨੇਬਾਜ਼ੀ ਵਿੱਚ ਆਇਆ।

11ਵੇਂ ਦਿਨ ਦਾ ਚੌਥਾ ਸੋਨ ਤਗਮਾ ਪੁਰਸ਼ਾਂ ਦੇ ਕੰਪਾਊਂਡ ਤੀਰਅੰਦਾਜ਼ੀ ਟੀਮ ਮੁਕਾਬਲੇ ਵਿੱਚ ਆਇਆ। ਸਾਹਿਲ, ਗਣੇਸ਼ ਅਤੇ ਕੁਸ਼ਲ ਦੀ ਤਿੱਕੜੀ ਨੇ ਚੀਨੀ ਟੀਮ ਨੂੰ ਇੱਕ ਅੰਕ ਨਾਲ ਹਰਾ ਕੇ ਸੋਨ ਤਗਮਾ ਜਿੱਤਿਆ।

ਦਿਨ ਦਾ ਪਹਿਲਾ ਸੋਨਾ ਸਵੇਰੇ ਕਰੀਬ 7:45 ਵਜੇ ਭਾਰਤੀ ਮਹਿਲਾ ਟੀਮ ਨੇ ਤੀਰਅੰਦਾਜ਼ੀ ਦੇ ਕੰਪਾਊਂਡ ਇਵੈਂਟ ਵਿੱਚ ਜਿੱਤਿਆ। ਇਸ ਤੋਂ ਬਾਅਦ ਚਿਕਿਤਾ ਤਨਿਪਾਰਥੀ ਅਤੇ ਸਾਹਿਲ ਰਾਜੇਸ਼ ਜਾਧਵ ਦੀ ਜੋੜੀ ਨੇ ਮਿਕਸਡ ਇਵੈਂਟ ਵਿੱਚ ਚੈਂਪੀਅਨ ਬਣਦਿਆਂ ਭਾਰਤ ਦੀ ਝੋਲੀ ਵਿੱਚ ਦੂਜਾ ਸੋਨਾ ਪਾਇਆ। ਕਰੀਬ 11:30 ਵਜੇ ਸ਼ੂਟਿੰਗ ਦੇ ਮਿਕਸਡ ਟ੍ਰੈਪ ਇਵੈਂਟ ਵਿੱਚ ਨੀਰੂ ਢਾਂਡਾ ਅਤੇ ਕਿਨਾਨ ਚੇਨਾਈ ਨੇ ਸੋਨ ਤਮਗਾ ਜਿੱਤ ਕੇ ਦਿਨ ਦਾ ਤੀਜਾ ਗੋਲਡ ਭਾਰਤ ਦੇ ਨਾਮ ਕੀਤਾ।

ਇਨ੍ਹਾਂ ਜਿੱਤਾਂ ਨਾਲ ਭਾਰਤ ਮੈਡਲ ਟੈਲੀ ਵਿੱਚ 7ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਭਾਰਤ ਨੇ ਹੁਣ ਤੱਕ ਕੁੱਲ 59 ਮੈਡਲ ਜਿੱਤੇ ਹਨ, ਜਿਨ੍ਹਾਂ ਵਿੱਚ 10 ਗੋਲਡ, 21 ਸਿਲਵਰ ਅਤੇ 28 ਬ੍ਰਾਂਜ਼ ਮੈਡਲ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Asian Games
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

by Ranjit Singh
September 30, 2026
0

Punjab: ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ ! ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ...

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

by Ranjit Singh
September 30, 2026
0

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਏਸ਼ੀਆਈ ਖੇਡਾਂ ਵਿੱਚ ਬੁੱਧਵਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

by Ranjit Singh
September 30, 2026
0

Punjab: ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ ! ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ...

Most Popular

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

by Navjot
4 weeks ago
0

ਮੁੱਖ ਮੰਤਰੀ ਵੱਲੋਂ 'ਸੇਵਾ ਸੰਕਲਪ ਅਭਿਆਨ' ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ  ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਹਰਿਆਣਾ ਦੇ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 