Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🏏 Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ : ਵੈਸਟਇੰਡੀਜ਼ ਨੇ ਭਾਰਤ ਸਾਹਮਣੇ ਰੱਖਿਆ ਵੱਡਾ ਟੀਚਾ
🛑 ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ
🛑 ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ
🛑 ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
🛑 ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ
🛑 Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ
🛑 ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
🛑 Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !
🛑 Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ
🛑 Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?






















