• Latest
  • Trending
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

2 hours ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

38 minutes ago
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

55 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

2 hours ago
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

12 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
Hindi News
English News
Friday, October 2, 2026
No Result
View All Result
26 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

October 2, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

– ਜੰਤਰ-ਮੰਤਰ ਦੇ ਸਾਰੇ ਰਸਤਿਆਂ ’ਤੇ ਬੈਰੀਕੇਡਿੰਗ, ਵੱਡੀ ਗਿਣਤੀ ’ਚ ਸੁਰੱਖਿਆ ਬਲ ਤਾਇਨਾਤ

ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ 2 ਅਕਤੂਬਰ ਨੂੰ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਹੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜੰਤਰ-ਮੰਤਰ ਵੱਲ ਜਾਣ ਵਾਲੇ ਸਾਰੇ ਪ੍ਰਮੁੱਖ ਰਸਤਿਆਂ ’ਤੇ ਬੈਰੀਕੇਡ ਲਗਾ ਦਿੱਤੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

ਵੀਰਵਾਰ ਨੂੰ ਆਮ ਲੋਕਾਂ ਨੂੰ ਜੰਤਰ-ਮੰਤਰ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜਨਪਥ ਵੱਲੋਂ ਆਉਣ ਵਾਲਾ ਰਸਤਾ ਵੀ ਬੰਦ ਕਰ ਦਿੱਤਾ ਗਿਆ। ਪੈਦਲ ਆਉਣ ਵਾਲੇ ਲੋਕਾਂ ਨੂੰ ਵੀ ਬੈਰੀਕੇਡਾਂ ਤੋਂ ਅੱਗੇ ਨਹੀਂ ਜਾਣ ਦਿੱਤਾ ਗਿਆ। ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਤੋਂ ਅੰਦਰ ਜਾਣ ਦੀ ਇਜਾਜ਼ਤ ਮੰਗੀ, ਪਰ ਉਨ੍ਹਾਂ ਨੂੰ ਰੋਕ ਦਿੱਤਾ ਗਿਆ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਲੋਕਾਂ ਨੂੰ 2 ਅਕਤੂਬਰ ਨੂੰ ਜੰਤਰ-ਮੰਤਰ ਪਹੁੰਚਣ ਦੀ ਅਪੀਲ ਕੀਤੀ ਹੈ। ਬੁੱਧਵਾਰ ਨੂੰ ਏਆਈਐੱਸਏ ਦੀ ਕੌਮੀ ਪ੍ਰਧਾਨ ਨੇਹਾ ਬੋਰਾ, ਪ੍ਰਸ਼ਾਂਤ ਭੂਸ਼ਣ ਅਤੇ ਮਨੋਜ ਝਾਅ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

by Ranjit Singh
October 2, 2026
0

Asian Games 'ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ - ਮਹਿਲਾ ਟੀਮ ਨੇ ਰਿਕਰਵ ਵਿੱਚ ਪਹਿਲੀ ਵਾਰ ਜਿੱਤਿਆ ਸੋਨ ਤਗਮਾ...

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
October 2, 2026
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
October 2, 2026
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

by Ranjit Singh
October 2, 2026
0

Asian Games 'ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ - ਮਹਿਲਾ ਟੀਮ ਨੇ ਰਿਕਰਵ ਵਿੱਚ ਪਹਿਲੀ ਵਾਰ ਜਿੱਤਿਆ ਸੋਨ ਤਗਮਾ...

Most Popular

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
3 weeks ago
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 