• Latest
  • Trending
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

2 hours ago
Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

6 minutes ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

47 minutes ago
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

2 hours ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

2 hours ago
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

2 hours ago
Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

12 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

12 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

13 hours ago
Hindi News
English News
Friday, October 2, 2026
No Result
View All Result
28 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

October 2, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

– 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ
– ਹਰਸਿਮਰਤ ਕੌਰ ਬਾਦਲ 5 ਅਕਤੂਬਰ ਤੋਂ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨਗੇ
– ਪਾਰਟੀ 1 ਨਵੰਬਰ ਨੂੰ ਚੋਣ ਮਨੋਰਥ ਪੱਤਰ ਜਾਰੀ ਕਰੇਗੀ
– ਪਾਰਟੀ ਪ੍ਰਕਾਸ਼ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰੇਗੀ ਵਿਸ਼ਾਲ ਰੈਲੀ

ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਇਸਦਾ ਘਰ-ਘਰ ਪ੍ਰਚਾਰ ਮੁਹਿੰਮ ਪ੍ਰੋਗਰਾਮ 6 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ।

ਘਰ-ਘਰ ਪ੍ਰਚਾਰ ਮੁਹਿੰਮ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ੁਰੂ ਕਰਨਗੇ ਅਤੇ ਇਹ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚਲਾਈ ਜਾਵੇਗੀ ਜਿਸ ਦੌਰਾਨ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਵਾਸਤੇ ਸੁਝਾਅ ਲਏ ਜਾਣਗੇ ਤਾਂ ਜੋ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਸਕੇ ਜੋ 1 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ।

ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ਮਾਵਾਂ ਧੀਆਂ ਦਾ ਸਤਿਕਾਰ ਦਾ ਦੂਜਾ ਪੜਾਅ ਸ਼ੁਰੂ ਕਰਨਗੇ। ਇਸ ਪ੍ਰੋਗਰਾਮ ਦਾ ਨਾਂ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰੋ ਨਸ਼ਾ ਵਪਾਰ ਹੋਵਗਾ ਤੇ ਸੂਬੇ ਦੇ ਹਰ ਘਰ ਤੱਕ ਪਹੁੰਚ ਕਰੇਗੀ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿਚ ਵਿਸ਼ਾਲ ਜਨਤਕ ਰੈਲੀ ਕੀਤੀ ਜਾਵੇਗੀ।
ਇਹ ਐਲਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਇਹ ਫੈਸਲੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਹਲਕਾ ਇੰਚਾਰਜਾਂ ਤੇ ਆਬਜ਼ਰਵਰਾਂ ਦੀ ਮੀਟਿੰਗ ਵਿਚ ਹੋਏ ਫੈਸਲੇ ਮੁਤਾਬਕ ਲਏ ਗਏ ਹਨ।

ਇਹਨਾਂ ਆਗੂਆਂ ਨੇ ਦੱਸਿਆ ਕਿ 6 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਤੋਂ ਰਾਇ ਲਈ ਜਾਵੇਗੀ ਕਿ ਪਾਰਟੀ ਦੇ ਚੋਣ ਮਨੋਰਥ ਵਿਚ ਕੀ-ਕੀ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਕਮੇਟੀ ਨੇ ਪਾਰਟੀ ਦੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਵਿੰਗਾਂ ਤੋਂ ਸੁਝਾਅ ਲਏ ਤੇ ਉਹ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਮੀਟਿੰਗਾਂ ਦੇ ਦੌਰ ਜਾਰੀ ਰੱਖੇਗੀ। ਉਹਨਾਂ ਕਿਹਾ ਕਿ ਸਾਡਾ ਮੁੱਖ ਜ਼ੋਰ ਲੋਕਾਂ ਤੋਂ ਫੀਡਬੈਕ ਲੈਣ ’ਤੇ ਰਹੇਗਾ ਤਾਂ ਜੋ ਅਸੀਂ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਦੌਰ ਵਿਚ ਲਿਜਾ ਸਕੀਏ। ਉਹਨਾਂ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ 25 ਅਕਤੂਬਰ ਨੂੰ ਸੰਪੂਰਨ ਹੋਣਗੇ।

ਸਰਦਾਰ ਭੂੰਦੜ ਤੇ ਡਾ. ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਦੀ ਬੱਸ ਯਾਤਰਾ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ ਜਿਸ ਦੌਰਾਨ ਸਰਦਾਰ ਬਾਦਲ ਰੋਜ਼ਾਨਾ ਦੋ ਤੋਂ ਤਿੰਨ ਹਲਕੇ ਕਵਰ ਕਰਨਗੇ।

ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਅਤੇ ਇਸਦੇ ਆਗੂਆਂ ਦੇ ਖਿਲਾਫ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਜਾਂਦੇ ਕੂੜ ਪ੍ਰਚਾਰ ਨੂੰ ਲੈ ਕੇ 10 ਮੈਂਬਰੀ ਵਕੀਲਾਂ ਦੀ ਕਮੇਟੀ ਗਠਿਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਇਸ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸਲਾਹ ਮਸ਼ਵਰਾ ਕਰ ਕੇ ਫੈਸਲੇ ਲੈਣਗੇ।

ਇਸ ਦੌਰਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਸਿਰਫ 25 ਰੁਪਏ ਦਾ ਵਾਧਾ ਕਰ ਕੇ 2610 ਰੁਪਏ ਪ੍ਰਤੀ ਕੁਇੰਟਲ ਭਾਅ ਤੈਅ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਕੀਮਤ ਕਿਸਾਨਾਂ ਦੀ ਲਾਗਤ ਮੁਤਾਬਕ ਨਹੀਂ ਹੈ ਤੇ ਪਿਛਲੇ 17 ਸਾਲਾਂ ਵਿਚ ਸਭ ਤੋਂ ਘੱਟ ਕੀਤਾ ਗਿਆ ਵਾਧਾ ਹੈ। ਸਰਦਾਰ ਭੂੰਦੜ ਨੇ ਕੇਂਦਰ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਇਸਦੀ ਫੌਰੀ ਸਮੀਖਿਆ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਬਚਾਉਣ ਵਾਸਤੇ ਅਜਿਹਾ ਜ਼ਰੂਰੀ ਹੈ ਕਿਉਂਕਿ ਇਹ ਖੇਤਰ ਬਹੁਤ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

by Ranjit Singh
October 2, 2026
0

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ...

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

by Ranjit Singh
October 2, 2026
0

Asian Games 'ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ - ਮਹਿਲਾ ਟੀਮ ਨੇ ਰਿਕਰਵ ਵਿੱਚ ਪਹਿਲੀ ਵਾਰ ਜਿੱਤਿਆ ਸੋਨ ਤਗਮਾ...

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
October 2, 2026
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

by Ranjit Singh
October 2, 2026
0

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ...

Most Popular

International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

by Ranjit Singh
3 weeks ago
0

International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਸਾਊਦੀ ਅਰਬ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 