Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🇮🇳🏑 ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ
-
🛑 Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ
-
🛑 ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
-
🛑 ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ
-
🛑 Road Accident : ਵਾਪਰਿਆ ਭਿਆਨਕ ਸੜਕ ਹਾਦਸਾ ; ਬੱਸ ਤੇ ਟ੍ਰੇਲਰ ਦੀ ਟੱਕਰ, 4 ਮੌਤਾਂ
-
🛑 Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ
-
🛑 PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ
-
🛑 LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ
-
🛑 National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ
-
🛑 Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ























