• Latest
  • Trending
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

1 hour ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

20 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

1 hour ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

1 hour ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

2 hours ago
Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

2 hours ago
ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

3 hours ago
ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

3 hours ago
ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

3 hours ago
ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

3 hours ago
 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

5 hours ago
 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

5 hours ago
Hindi News
English News
Friday, October 2, 2026
No Result
View All Result
28 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ ਵਧਾਈ; ਸਵੈ-ਇੱਛਤ ਖੂਨਦਾਨ ਨੂੰ ਲੋਕ ਲਹਿਰ ਬਣਾਉਣ ਲਈ ਕੀਤੀ ਅਪੀਲ

October 2, 2026
in ਖਬਰਾਂ, ਪੰਜਾਬ

* ਸਾਲ 2025-26 ਦੌਰਾਨ ਪੂਰੇ ਸੂਬੇ ਵਿੱਚ 5.44 ਲੱਖ ਤੋਂ ਵੱਧ ਯੂਨਿਟ ਕੀਤੇ ਗਏ ਇਕੱਤਰ; ਕੁੱਲ 92 ਫੀਸਦੀ ਖੂਨ ਸਵੈ-ਇੱਛਾ ਨਾਲ ਦਾਨ ਕੀਤਾ ਗਿਆ ਦਾਨ, ਜਿਸ ਵਿੱਚੋਂ 99.6 ਫੀਸਦੀ ਸਰਕਾਰੀ ਬਲੱਡ ਸੈਂਟਰਾਂ ’ਚ ਕੀਤਾ ਇਕੱਤਰ*

ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ);- ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਕੀਤੇ ਸਾਲ 2025 ਦੇ ਅੰਕੜਿਆਂ ਮੁਤਾਬਿਕ ਪੰਜਾਬ ਨੇ ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨਦਾਨ ਕਰਨ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ।

ਪੰਜਾਬ ਦੇ ਲੋਕਾਂ, ਸਵੈ-ਇੱਛਤ ਖੂਨਦਾਨੀਆਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੇਕ ਮਨੁੱਖਤਾਵਾਦੀ ਜਜ਼ਬੇ ਨੂੰ ਪੰਜਾਬੀਆਂ ਦੀ ਨਿਰਸਵਾਰਥ ਭਾਵਨਾ ਅਤੇ ਹਮਦਰਦੀ ਦਾ ਪ੍ਰਤੀਕ ਦੱਸਿਆ।

ਨਵੀਂ ਦਿੱਲੀ ਦੇ ਲੇਡੀ ਹਾਰਡਿੰਗ ਮੈਡੀਕਲ ਕਾਲਜ ਦੇ ਸਵਰਨ ਜਯੰਤੀ ਆਡੀਟੋਰੀਅਮ ਵਿਖੇ ਕਰਵਾਏ ‘ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ’ (ਐਨਵੀਬੀਡੀਡੀ) 2026 ਦੇ ਸਮਾਗਮ ਦੌਰਾਨ ਸੂਬੇ ਨੂੰ ਅਧਿਕਾਰਤ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਐਮ. ਸ੍ਰੀਨਿਵਾਸ, ਮੈਂਬਰ (ਸਿਹਤ) ਨੀਤੀ ਆਯੋਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਿਹਤ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਲਵਨੀਸ਼ ਜੀ. ਕ੍ਰਿਸ਼ਨਾ ਅਤੇ ਐਲ.ਐਚ.ਐਮ.ਸੀ. ਦੀ ਡਾਇਰੈਕਟਰ ਡਾ. ਹਿਮਾਨੀ ਆਹਲੂਵਾਲੀਆ ਵੀ ਉਨ੍ਹਾਂ ਨਾਲ ਮੌਜੂਦ ਸਨ।

ਸੂਬੇ ਦੀ ਸ਼ਾਨਦਾਰ ਤੇ ਮਿਸਾਲੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਾਲ 2025-26 ਦੌਰਾਨ ਲੋਕਾਂ ਦੇ ਸਹਿਯੋਗ ਨਾਲ ਲਗਾਏ ਗਏ 6583 ਖੂਨਦਾਨ ਕੈਂਪਾਂ ਰਾਹੀਂ ਪੰਜਾਬ ਭਰ ਵਿੱਚ ਕੁੱਲ 5,44,167 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸੂਬੇ ਵਿੱਚ ਇਕੱਤਰ ਕੀਤੇ ਗਏ ਕੁੱਲ ਖੂਨ ਦਾ 92 ਫੀਸਦੀ ਹਿੱਸਾ ਸਵੈ-ਇੱਛਤ ਸੀ, ਜਦੋਂ ਕਿ ਸਰਕਾਰੀ ਖੂਨ ਕੇਂਦਰਾਂ ਵਿੱਚ ਇਹ ਯੋਗਦਾਨ 99.6 ਫੀਸਦੀ ਸੀ।

ਡਾ. ਬਲਬੀਰ ਸਿੰਘ ਨੇ ਕਿਹਾ, ‘‘ਖੂਨਦਾਨ ਮਨੁੱਖਤਾ ਦੀ ਸੇਵਾ ਦੇ ਸਭ ਤੋਂ ਨੇਕ ਕਾਰਜਾਂ ਵਿੱਚੋਂ ਇੱਕ ਹੈ। ਸਵੈ-ਇੱਛਾ ਨਾਲ ਦਾਨ ਕੀਤੇ ਖੂਨ ਦਾ ਇੱਕ- ਇੱਕ ਯੂਨਿਟ ਗੰਭੀਰ ਹਾਲਤ ਵਾਲੇ ਮਰੀਜ਼ ਲਈ ਜੀਵਨ-ਰੇਖਾ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਵੈ-ਇੱਛਤ ਖੂਨਦਾਨੀ ਇਸ ਰਾਸ਼ਟਰੀ ਸਨਮਾਨ ਸਭ ਤੋਂ ਪਹਿਲੇ ਤੇ ਅਸਲ ਹੱਕਦਾਰ ਹਨ, ਜਿਨ੍ਹਾਂ ਦੀ ਨੇਕ-ਦਿਲੀ ਤੇ ਅਟੁੱਟ ਉਦਾਰਤਾ ਸਾਡੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਬਣਾਉਂਦੀ ਹੈ।’’

ਸਿਹਤ ਮੰਤਰੀ ਨੇ ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕਾਊਂਸਲ (ਪੀਐਸਬੀਟੀਸੀ), ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ (ਪੀਐਸਏਸੀਐਸ), ਸਰਕਾਰੀ ਅਤੇ ਪ੍ਰਾਈਵੇਟ ਬਲੱਡ ਸੈਂਟਰਾਂ, ਗੈਰ-ਸਰਕਾਰੀ ਸੰਸਥਾਵਾਂ , ਵਿਦਿਅਕ ਅਦਾਰਿਆਂ ਅਤੇ ਹੋਰ ਭਾਈਵਾਲਾਂ ਵੱਲੋਂ ਵੱਡੇ ਪੱਧਰ ’ਤੇ ਜਾਗਰੂਕਤਾ ਫੈਲਾਉਣ ਲਈ ਕੀਤੇ ਗਏ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨੌਜਵਾਨਾਂ ਅਤੇ ਵਿਦਿਆਰਥੀ ਵਲੰਟੀਅਰਾਂ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਭਵਿੱਖ ਲਈ ਖੂਨ ਦਾਨੀਆਂ ਦਾ ਇੱਕ ਮਜ਼ਬੂਤ ਅਤੇ ਨਿਰੰਤਰ ਚੱਲਣ ਵਾਲੇ ਡੇਟਾਬੇਸ ਤਿਆਰ ਕਰਨ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਬਹੁਤ ਅਹਿਮ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਖੂਨ ਸੰਚਾਰ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨਾ ਜਾਰੀ ਰੱਖੇਗੀ, ਸੁਰੱਖਿਅਤ ਖੂਨ ਅਤੇ ਇਸਦੇ ਹੋਰ ਤੱਤਾਂ ਦੀ 24 ਘੰਟੇ ਉਪਲਬਧਤਾ ਯਕੀਨੀ ਬਣਾਏਗੀ ਅਤੇ 100 ਫੀਸਦੀ ਸਵੈ-ਇੱਛਤ ਖੂਨ ਦਾਨ ਨੂੰ ਬਰਕਰਾਰ ਰੱਖੇਗੀ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਸਾਰੇ ਤੰਦਰੁਸਤ ਅਤੇ ਯੋਗ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਦਿਲੋਂ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਅੱਗੇ ਆਉਣ ਅਤੇ ਪੰਜਾਬ ਵਿੱਚ ਸਵੈ-ਇੱਛਤ ਖੂਨ ਦਾਨ ਨੂੰ ਨਿਰੰਤਰ ਲੋਕ-ਲਹਿਰ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ, ‘‘ਸਾਡੇ ਵੱਲੋਂ ਦਿੱਤਾ ਥੋੜ੍ਹਾ ਜਿਹਾ ਯੋਗਦਾਨ ਕਿਸੇ ਨੂੰ ਜ਼ਿੰਦਗੀ ਦਾ ਦੂਜਾ ਮੌਕਾ ਦੇ ਸਕਦਾ ਹੈ।’’

ਜ਼ਿਕਰਯੋਗ ਹੈ ਕਿ ਇਸ ਕੌਮੀ ਸਨਮਾਨ ਸਮਾਰੋਹ ਵਿੱਚ, ਪੰਜਾਬ ਦੀ ਨੁਮਾਇੰਦਗੀ ਡਾ. ਸੁਨੀਤਾ ਦੇਵੀ (ਜੁਆਇੰਟ ਡਾਇਰੈਕਟਰ, (ਬੀਟੀਐਸ-ਕਮ-ਲੈਬ ਸੇਵਾਵਾਂ, ਪੀਐਸਏਸੀਐਸ), ਪੰਕਜ ਕੁਮਾਰੀ (ਡਿਪਟੀ ਡਾਇਰੈਕਟਰ, ਲੈਬ ਸੇਵਾਵਾਂ, ਪੀਐਸਏਸੀਐਸ), ਡਾ. ਕੇਤਕੀ ਸ਼ਰਮਾ (ਸਹਾਇਕ ਡਾਇਰੈਕਟਰ( ਵੀਬੀਡੀ, ਬੀਟੀਐਸ, ਪੀਐਸਬੀਟੀਸੀ) ਅਤੇ ਅੰਮ੍ਰਿਤ ਰਾਜ (ਦਫ਼ਤਰੀ ਸਹਾਇਕ, ਪੀਐਸਬੀਟੀਸੀ) ਨੇ ਕੀਤੀ, ਅਤੇ ਸੂਬੇ ਦੀ ਤਰਫ਼ੋਂ ਇਹ ਵੱਕਾਰੀ ਪੁਰਸਕਾਰ ਪ੍ਰਾਪਤ ਕੀਤਾ।

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

by Ankit
October 2, 2026
0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

by Ankit
October 2, 2026
0

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ — ਗ੍ਰਿਫ਼ਤਾਰ...

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

by Ankit
October 2, 2026
0

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 2 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

by Ankit
October 2, 2026
0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

by Ankit
1 week ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 