• Latest
  • Trending
Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

10 minutes ago
City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

46 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

2 hours ago
National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

3 hours ago
National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

4 hours ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

Hindi News
English News
Saturday, October 3, 2026
No Result
View All Result
34 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

October 3, 2026
in ਖਬਰਾਂ, ਖੇਡਾਂ

ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਦੇ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਟੱਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 211 ਦੌੜਾਂ ਬਣਾਈਆਂ ਹਨ। ਭਾਰਤ ਨੇ ਪਾਕਿਸਤਾਨ ਸਾਹਮਣੇ ਜਿੱਤ ਲਈ 212 ਦੌੜਾਂ ਦਾ ਟੀਚਾ ਰੱਖਿਆ ਹੈ। ਭਾਰਤੀ ਪਾਰੀ ਦੌਰਾਨ ਅਭਿਸ਼ੇਕ ਸ਼ਰਮਾ ਅਤੇ ਤਿਲਕ ਵਰਮਾ ਨੇ ਸ਼ਾਨਦਾਰ ਤੇਜਤਰਾਰ ਅਰਧ ਸੈਂਕੜੇ ਲਗਾਏ। ਭਾਰਤ ਨੇ ਪਹਿਲੇ 6 ਓਵਰਾਂ ‘ਚ 72 ਅਤੇ ਪਾਰੀ ਦੇ ਆਖਰੀ 5 ਓਵਰਾਂ ਵਿੱਚ ਤੇਜ਼ ਬੱਲੇਬਾਜ਼ੀ ਕਰਦਿਆਂ 75 ਦੌੜਾਂ ਜੋੜੀਆਂ ਅਤੇ ਵੱਡਾ ਸਕੋਰ ਖੜ੍ਹਾ ਕਰ ਦਿੱਤਾ।

ਤਿਲਕ ਵਰਮਾ 51 ਦੌੜਾਂ ਬਣਾ ਕੇ ਨਾਬਾਦ ਰਹੇ। ਉਨ੍ਹਾਂ ਨੇ ਸ਼ਿਵਮ ਦੂਬੇ (27) ਨਾਲ ਛੇਵੀਂ ਵਿਕਟ ਲਈ 30 ਗੇਂਦਾਂ ‘ਤੇ 62 ਦੌੜਾਂ ਦੀ ਸਾਂਝੇਦਾਰੀ ਕੀਤੀ। ਓਪਨਰ ਅਭਿਸ਼ੇਕ ਸ਼ਰਮਾ ਨੇ 28 ਗੇਂਦਾਂ ‘ਤੇ 61 ਦੌੜਾਂ ਬਣਾਈਆਂ, ਜਿਸ ਵਿੱਚ ਸੱਤ ਛੱਕੇ ਸ਼ਾਮਲ ਸਨ। ਇਸ ਦੌਰਾਨ, 15 ਸਾਲਾ ਵੈਭਵ ਸੂਰਿਆਵੰਸ਼ੀ ਨੇ ਦੋ ਛੱਕੇ ਲਗਾ ਕੇ 15 ਦੌੜਾਂ ਬਣਾਈਆਂ।

ਅੱਜ ਵੀ ਦੋਵਾਂ ਟੀਮਾਂ ਦੇ ਕਪਤਾਨਾਂ ਨੇ ਟਾਸ ਦੌਰਾਨ ਹੱਥ ਨਹੀਂ ਮਿਲਾਇਆ। ਦੋ ਦਿਨ ਪਹਿਲਾਂ, ਭਾਰਤੀ ਪੁਰਸ਼ ਹਾਕੀ ਟੀਮ ਨੇ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਮਿਲਾਇਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Asian Games Cricket FinalBreaking news in PunjabiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

by Ranjit Singh
October 3, 2026
0

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਨਾਲ ਜੁੜੇ...

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

by Ranjit Singh
October 3, 2026
0

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪੱਤਰਕਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

by Ranjit Singh
October 3, 2026
0

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ - ਗੌਤਮ ਅਡਾਨੀ ਮੁੜ ਬਣੇ ਭਾਰਤ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

by Ranjit Singh
October 3, 2026
0

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਨਾਲ ਜੁੜੇ...

Most Popular

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

by Ranjit Singh
4 weeks ago
0

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਯੂਨਾਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 