• Latest
  • Trending
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

1 hour ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

42 minutes ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

43 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

44 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

1 hour ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

2 hours ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

3 hours ago
Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

4 hours ago
ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

Hindi News
English News
Saturday, October 3, 2026
No Result
View All Result
29 °c
Chandigarh
27 ° Sun
27 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

October 3, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਇੱਕ ਰੋਜ਼ਾ ਮੈਚ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਜਿੱਥੇ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਵੈਸਟਇੰਡੀਜ਼ ਨੂੰ 352 ਦੌੜਾਂ ਦਾ ਟੀਚਾ ਦਿੱਤਾ ਹੈ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਵੈਸਟਇੰਡੀਜ਼ ਵਿਰੁੱਧ 50 ਓਵਰਾਂ ਵਿੱਚ 7 ​​ਵਿਕਟਾਂ ਦੇ ਨੁਕਸਾਨ ‘ਤੇ 351 ਦੌੜਾਂ ਬਣਾਈਆਂ। ਨਮਨ ਧੀਰ 30 ਦੌੜਾਂ ਬਣਾ ਕੇ ਆਊਟ ਹੋਏ। ਉਨ੍ਹਾਂ ਨੇ ਰਾਹੁਲ ਨਾਲ ਮਿਲ ਕੇ 65 ਦੌੜਾਂ ਦੀ ਸਾਂਝੇਦਾਰੀ ਕੀਤੀ ਸੀ। ਰੋਹਿਤ ਸ਼ਰਮਾ ਨੇ 92 ਦੌੜਾਂ ਬਣਾਈਆਂ। ਕੇ.ਐਲ. ਰਾਹੁਲ ਨੇ 80 ਗੇਂਦਾਂ ਵਿੱਚ ਸੈਂਕੜਾ ਲਗਾਇਆ ਅਤੇ 129 ਦੌੜਾਂ ‘ਤੇ ਨਾਬਾਦ ਰਹੇ। ਨਵੀਂ ਚੰਡੀਗੜ੍ਹ ਵਿੱਚ, ਰੋਹਿਤ ਸ਼ਰਮਾ ਨੇ ਵਨ-ਡੇ ਮੈਚਾਂ (ODIs) ਵਿੱਚ ਓਪਨਰ ਵਜੋਂ 10,000 ਦੌੜਾਂ ਪੂਰੀਆਂ ਕੀਤੀਆਂ। ਉਹ ਇਹ ਉਪਲਬਧੀ ਹਾਸਲ ਕਰਨ ਵਾਲੇ ਦੁਨੀਆ ਦੇ ਚੌਥੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਤੋਂ ਪਹਿਲਾਂ ਸਚਿਨ ਤੇਂਦੁਲਕਰ, ਸਨਥ ਜੈਸੂਰੀਆ ਅਤੇ ਕ੍ਰਿਸ ਗੇਲ ਪਹਿਲਾਂ ਹੀ 10,000 ਦੌੜਾਂ ਬਣਾ ਚੁੱਕੇ ਸਨ। 

ਅੱਜ ਭਾਰਤੀ ਕਪਤਾਨ ਸ਼ੁਭਮਨ ਗਿੱਲ 1 ਦੌੜ ਬਣਾ ਕੇ ਆਊਟ ਹੋਏ ਅਤੇ ਵਿਰਾਟ ਕੋਹਲੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ। ਜਦਕਿ ਰੁਤੁਰਾਜ 57 ਦੌੜਾਂ ਬਣਾ ਕੇ ਪੈਵੇਲੀਅਨ ਪਰਤੇ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਭਾਰਤ ਨੇ ਸੀਰੀਜ਼ ਦੇ ਪਹਿਲੇ ਦੋਵੇਂ ਮੈਚ ਜਿੱਤੇ ਹਨ, ਭਾਰਤ ਨੇ ਦੋਵੇਂ ਮੈਚ 8-8 ਵਿਕਟਾਂ ਨਾਲ ਜਿੱਤੇ ਹਨ।

Tags: 3rd ODIIND vs WILatestNewsInPunjabiMANSAMansanewspunjabnewsPunjabnewsinPunjabiRohit SharmaShubman GilltopheadlinesinPunjabiVirat Kohli
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

by Navjot
October 3, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 3, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

by Ankit
October 3, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ ਪੁਲਿਸ ਟੀਮਾਂ ਨੇ 195 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

Most Popular

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

1 day ago
0

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 2 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 