• Latest
  • Trending
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

2 hours ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

12 minutes ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

13 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

43 minutes ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

51 minutes ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

56 minutes ago
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

1 hour ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

2 hours ago
ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

2 hours ago
Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

3 hours ago
ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

4 hours ago
Hindi News
English News
Saturday, October 3, 2026
No Result
View All Result
29 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ 2.84 ਲੱਖ ਲਾਭਪਾਤਰੀਆਂ ਤੱਕ ਪਹੁੰਚ ਰਹੀ ਹੈ ਵਿੱਤੀ ਸਹਾਇਤਾ

October 3, 2026
in ਖਬਰਾਂ, ਪੰਜਾਬ

ਚਾਲੂ ਵਿੱਤੀ ਸਾਲ ਲਈ 498.16 ਕਰੋੜ ਰੁਪਏ ਦਾ ਬਜਟ ਉਪਬੰਧ, ਸਮਾਜਿਕ ਸੁਰੱਖਿਆ ਨੂੰ ਮਿਲੀ ਹੋਰ ਮਜ਼ਬੂਤੀ

ਹਰ ਯੋਗ ਦਿਵਿਆਂਗ ਵਿਅਕਤੀ ਤੱਕ ਸਨਮਾਨ, ਸਹਾਰਾ ਅਤੇ ਸਰਕਾਰੀ ਹੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ

ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰ ਜੀਵਨ ਜਿਊਣ ਲਈ ਸਹਾਰਾ ਦੇਣ ਵਾਸਤੇ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਦਿਵਿਆਂਗਤਾ ਕਿਸੇ ਵੀ ਵਿਅਕਤੀ ਦੇ ਸੁਪਨਿਆਂ, ਸਨਮਾਨ ਅਤੇ ਤਰੱਕੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਇਸੇ ਸੋਚ ਨਾਲ ਸਰਕਾਰ ਕੇਵਲ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਦਿਵਿਆਂਗ ਵਿਅਕਤੀਆਂ ਨੂੰ ਆਤਮ-ਵਿਸ਼ਵਾਸ, ਸਵੈ-ਨਿਰਭਰਤਾ ਅਤੇ ਸਮਾਜ ਵਿੱਚ ਬਰਾਬਰੀ ਨਾਲ ਅੱਗੇ ਵਧਣ ਦਾ ਮੌਕਾ ਵੀ ਪ੍ਰਦਾਨ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਸ ਵੇਲੇ 2.84 ਲੱਖ ਦੇ ਕਰੀਬ ਲਾਭਪਾਤਰੀਆਂ ਨੂੰ ਨਿਯਮਤ ਤੌਰ ‘ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਸਹਾਇਤਾ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ 498.16 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ, “ਕਿਸੇ ਵੀ ਸੰਵੇਦਨਸ਼ੀਲ ਅਤੇ ਤਰੱਕੀਸ਼ੀਲ ਸਮਾਜ ਦੀ ਪਛਾਣ ਇਸ ਗੱਲ ਨਾਲ ਹੁੰਦੀ ਹੈ ਕਿ ਉਹ ਆਪਣੇ ਸਭ ਤੋਂ ਵੱਧ ਲੋੜਵੰਦ ਨਾਗਰਿਕਾਂ ਦੇ ਨਾਲ ਕਿੰਨੀ ਮਜ਼ਬੂਤੀ ਨਾਲ ਖੜ੍ਹਾ ਰਹਿੰਦਾ ਹੈ। ਪੰਜਾਬ ਸਰਕਾਰ ਹਰ ਦਿਵਿਆਂਗ ਵਿਅਕਤੀ ਨੂੰ ਸਨਮਾਨ, ਸੁਰੱਖਿਆ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਰਹੇਗੀ।”

ਡਾ. ਬਲਜੀਤ ਕੌਰ ਨੇ ਦਿਵਿਆਂਗ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਸਮਾਜ ਦੇ ਹਰ ਵਰਗ, ਲੋਕ ਪ੍ਰਤੀਨਿਧੀਆਂ ਅਤੇ ਸਥਾਨਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਵਿੱਚ ਸਹਿਯੋਗ ਦੇਣ, ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਸਰਕਾਰ ਦੀ ਸਹਾਇਤਾ ਤੋਂ ਵਾਂਝਾ ਨਾ ਰਹੇ।

—–

Tags: BREAKING NEWSPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

by Navjot
October 3, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 3, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

by Ankit
October 3, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ ਪੁਲਿਸ ਟੀਮਾਂ ਨੇ 195 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

Most Popular

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

by Navjot
1 week ago
0

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 