• Latest
  • Trending
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

2 hours ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

45 minutes ago
ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

1 hour ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

4 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

4 hours ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

4 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

4 hours ago
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

5 hours ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

5 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

5 hours ago
Hindi News
English News
Saturday, October 3, 2026
No Result
View All Result
24 °c
Chandigarh
27 ° Sun
27 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

October 3, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਮੌੜ ਵਿਧਾਨ ਸਭਾ ਹਲਕੇ (ਬਠਿੰਡਾ) ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵੱਲੋਂ ਅੱਜ ਸ਼ਾਮ ਸੈਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ਦੇ ਦੋਸ਼ ਲੱਗੇ ਹਨ। ਇਸੇ ਅਧਾਰ ‘ਤੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਸੁਖਬੀਰ ਸਿੰਘ ਮਾਇਸਰਖਾਨਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਅਤੇ ਸਰਕਾਰ ਦੀਆਂ ਨੀਤੀਆਂ ਸਬੰਧੀ ਕਈ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਵੱਲੋਂ ਸਿੱਖਿਆ ਕ੍ਰਾਂਤੀ ਦੇ ਮੁੱਦੇ ਨੂੰ ਲੈ ਕੇ ਵੀ ਪਾਰਟੀ ’ਤੇ ਸਵਾਲ ਚੁੱਕੇ ਗਏ ਸਨ। ਉਹਨਾਂ ਨੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਅਤੇ ਸਕੂਲ ਅੱਪਗ੍ਰੇਡ ਕਰਨ ਸਬੰਧੀ ਗੱਲ ਬੜੇ ਨਿਡਰ ਹੋ ਕੇ ਕੀਤੀ ਸੀ।

ਉਨ੍ਹਾਂ ਆਪਣੀ ਗੱਲਬਾਤ ਦੌਰਾਨ ਕਿਹਾ ਕਿ ਉਸਦੇ ਬੱਚੇ ਖੁਦ ਸਰਕਾਰੀ ਸਕੂਲ ਵਿੱਚ ਪੜ੍ਹਦੇ ਹਨ ਅਤੇ ਜੇਕਰ ਬੱਚਿਆਂ ਤੋਂ ਪੁੱਛਿਆ ਜਾਂਦਾ ਹੈ ਕਿ ਅੱਜ ਕੀ ਪੜ੍ਹਕੇ ਆਏ ਹੋ ਤਾਂ ਬੱਚੇ ਕਹਿੰਦੇ ਹਨ ਕਿ ਅੱਜ ਟੀਚਰ ਨਹੀਂ ਆਏ। ਉਨ੍ਹਾਂ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ਬੱਚਿਆਂ ਨੂੰ ਆਖਦੇ ਹਨ ਕਿ ਉਨ੍ਹਾਂ ਦੇ ਪਿਤਾ ਵਿਧਾਇਕ ਹਨ, ਉਹ ਸਕੂਲਾਂ ਵਿੱਚ ਟੀਚਰਾਂ ਦਾ ਪ੍ਰਬੰਧ ਕਰਨ। ਉਨ੍ਹਾਂ ਆਪਣੀ ਵੀਡੀਓ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਮਨੀਸ਼ ਸ਼ਿਸੋਦੀਆ ਨਾਲ ਵੀ ਫੋਨ ’ਤੇ ਸਕੂਲਾਂ ਦੀ ਸਥਿਤੀ ਬਾਰੇ ਗੱਲਬਾਤ ਕੀਤੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਕੂਲਾਂ ਦੇ ਮਾੜੇ ਹਾਲੇ ਸਬੰਧੀ ਮਿਲਣ ਦੀ ਕੋਸ਼ਿਸ ਕੀਤੀ, ਪਰ ਮੁਲਾਕਾਤ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਪੜ੍ਹਾਈ ਤੋਂ ਜ਼ਿਆਦਾ ਜ਼ਰੂਰੀ ਹੋਰ ਕੁਝ ਵੀ ਨਹੀਂ ਹੋ ਸਕਦਾ ਹੈ।

ਵਿਧਾਇਕ ਨੇ ਕਿਹਾ ਕਿ ਪਾਰਟੀ ਨੂੰ ਹੇਠਲੇ ਪੱਧਰ ਤੋਂ ਉਪਰ ਚੁੱਕਣ ਲਈ ਬੇਸ਼ੱਕ ਲਗਾਤਾਰ ਯਤਨ ਕਰਦੇ ਰਹੇ, ਪਰ ਪਾਰਟੀ ਨੇ ਉਨ੍ਹਾਂ ਦਾ ਮੁੱਲ ਨਹੀਂ ਪਾਇਆ। ਉਨ੍ਹਾਂ ਕਿਹਾ ਕਿ ਜੇਕਰ ਟਿਕਟ ਨਹੀਂ ਮਿਲਦੀ ਤਾਂ ਦੁੱਖ ਨਹੀਂ, ਪਰ ਉਹ ਲੋਕ ਮੁੱਦਿਆਂ ਨੂੰ ਉਠਾਉਂਦੇ ਰਹਿਣਗੇ।

Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 3, 2026
0

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

by Navjot
October 3, 2026
0

ਅੰਮ੍ਰਿਤਸਰ ’ਚ ਇਨਫਲੂਐਂਸਰ 'ਮੈਡ ਸੰਧੂ' ਦਾ ਗੋਲੀਆਂ ਮਾਰ ਕੇ ਕਤਲ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਇਨਫਲੂਐਂਸਰ...

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 3, 2026
0

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ...

Most Popular

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Ranjit Singh
4 weeks ago
0

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 