• Latest
  • Trending
National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

1 hour ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

24 minutes ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

1 hour ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

2 hours ago
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

3 hours ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Hindi News
English News
Sunday, October 4, 2026
No Result
View All Result
31 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

October 4, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

ਮੁੰਬਈ, 4 ਅਕਤੂਬਰ 2026 (ਵਿਸ਼ਵ ਵਾਰਤਾ): ਮੁੰਬਈ ਵਿੱਚ ਐਤਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਉੱਧਵ ਠਾਕਰੇ ਅਤੇ ਰਾਜ ਠਾਕਰੇ ਨੇ ਸਾਂਝਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਹਜ਼ਾਰਾਂ ਲੋਕ ਸ਼ਾਮਲ ਹੋਏ। ਦੋਵਾਂ ਆਗੂਆਂ ਦੀ ਅਗਵਾਈ ਵਿੱਚ ਮੈਟਰੋ ਸਟੇਸ਼ਨ ਤੋਂ ਮਹਾਨਗਰਪਾਲਿਕਾ ਭਵਨ ਤੱਕ ਮਾਰਚ ਕੱਢਿਆ ਗਿਆ।

ਉੱਧਵ ਠਾਕਰੇ ਦੀ ਸ਼ਿਵਸੈਨਾ (ਯੂਬੀਟੀ) ਅਤੇ ਰਾਜ ਠਾਕਰੇ ਦੀ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸੇ) ਨੇ ਚੋਣ ਪ੍ਰਕਿਰਿਆ ਵਿੱਚ ਕਥਿਤ ਗੜਬੜੀਆਂ ਦਾ ਦੋਸ਼ ਲਗਾਉਂਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਰਾਜ ਠਾਕਰੇ ਨੇ ਮਹਾਰਾਸ਼ਟਰ ਵਿੱਚ ਕਰਵਾਏ ਜਾ ਰਹੇ ਐੱਸਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸ ਦੀ ਬਣੇਗੀ, ਇਸ ਦਾ ਫ਼ੈਸਲਾ ਜਨਤਾ ਨੇ ਕਰਨਾ ਹੈ, ਚੋਣ ਕਮਿਸ਼ਨ ਨੇ ਨਹੀਂ।

ਉੱਧਵ ਠਾਕਰੇ ਨੇ ਗਿਆਨੇਸ਼ ਕੁਮਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਹ ਭਾਜਪਾ ਲਈ ‘ਹਥਿਆਰ’ ਵਜੋਂ ਕੰਮ ਕਰ ਰਹੇ ਹਨ। ਪ੍ਰਦਰਸ਼ਨ ਦੌਰਾਨ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਸਮਰਥਕਾਂ ਨੇ ਚੋਣ ਪ੍ਰਕਿਰਿਆ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਇਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

by Navjot
October 4, 2026
0

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ ਸੁਲਤਾਨਪੁਰ, 4 ਅਕਤੂਬਰ...

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

by Navjot
October 4, 2026
0

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ ਨਿਕੋਸੀਆ, 4 ਅਕਤੂਬਰ (ਵਿਸ਼ਵ ਵਾਰਤਾ ): ਭਾਰਤ ਅਤੇ ਸਾਈਪ੍ਰਸ ਨੇ...

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

by Navjot
October 4, 2026
0

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ ਨਵੀਂ ਦਿੱਲੀ/ਕੋਲਕਾਤਾ, 4 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ ਪ੍ਰਵਾਸੀ...

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

by Navjot
October 4, 2026
0

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ ਨਵੀਂ ਦਿੱਲੀ, 4...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

by Navjot
October 4, 2026
0

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ ਸੁਲਤਾਨਪੁਰ, 4 ਅਕਤੂਬਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 