Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’ ; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼
🛑 ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ
🛑 ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ
🛑 ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ
🛑 Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ
🛑 National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ
🛑 International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ
🛑 Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼
🛑 Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ
🛑 National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ























