Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























