• Latest
  • Trending
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

52 minutes ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

7 minutes ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

1 hour ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

2 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

3 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

Hindi News
English News
Tuesday, October 6, 2026
No Result
View All Result
30 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

October 6, 2026
in ਖਬਰਾਂ, ਪੰਜਾਬ

– ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ ਰਣਨੀਤੀ ਸਬੰਧੀ ਹੋਈ ਅਹਿਮ ਚਰਚਾ

ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਬਰਸਟ ਨੇ ਅਰਵਿੰਦ ਕੇਜਰੀਵਾਲ ਨੂੰ ਫੂੱਲਾਂ ਦਾ ਗੁਲਦਸਤਾ ਭੇਂਟ ਕੀਤਾ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਇਸ ਅਹਿਮ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਣਾਈਆਂ ਜਾ ਰਹੀਆਂ ਰਣਨੀਤੀਆਂ ਅਤੇ ਯੋਜਨਾਵਾਂ ਸਬੰਧੀ ਵੀ ਅਹਿਮ ਚਰਚਾ ਹੋਈ। ਹਰਚੰਦ ਸਿੰਘ ਬਰਸਟ ਨੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲੋਕ ਭਲਾਈ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ।

ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਮੁੱਖ ਤਰਜੀਹ ਦਿੰਦਿਆਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨੀ ਸਮੇਤ ਹਰ ਖੇਤਰ ਵਿੱਚ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਮਹੱਤਵਪੂਰਨ ਕਾਰਜ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਮਾਰਗਦਰਸ਼ਨ ਹਮੇਸ਼ਾ ਹੀ ਸਾਡੇ ਲਈ ਪ੍ਰੇਰਣਾ ਅਤੇ ਊਰਜਾ ਦਾ ਸਰੋਤ ਰਿਹਾ ਹੈ। ਪੰਜਾਬ ਦੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਆਗਾਮੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਸੂਬੇ ਵਿੱਚ ਹੋਰ ਵੀ ਵੱਡੀ ਇਤਿਹਾਸਕ ਜਿੱਤ ਦਰਜ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

by Ranjit Singh
October 6, 2026
0

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ - ਐਡਵਾਈਜ਼ਰੀ ਜਾਰੀ - ਪੁਲਿਸ ਨੇ ਵਿਰੋਧੀ...

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

by Ranjit Singh
October 6, 2026
0

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 6 ਅਕਤੂਬਰ...

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

by Ranjit Singh
October 6, 2026
0

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ ਨਵੀਂ ਦਿੱਲੀ,...

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
October 6, 2026
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

by Ranjit Singh
October 6, 2026
0

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ - ਐਡਵਾਈਜ਼ਰੀ ਜਾਰੀ - ਪੁਲਿਸ ਨੇ ਵਿਰੋਧੀ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 