• Latest
  • Trending
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

50 minutes ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

41 minutes ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

3 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

4 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

5 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Hindi News
English News
Tuesday, October 6, 2026
No Result
View All Result
32 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

October 6, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਦੋਵਾਂ ਨੇ ਪੰਜਾਬ ਅਤੇ ਦੇਸ਼ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘X’ ‘ਤੇ ਮੁਲਾਕਾਤ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ‘X’ ‘ਤੇ ਮੁਲਾਕਾਤ ਦੀਆਂ ਫੋਟੋਆਂ ਸਾਂਝੀਆਂ ਕਰਦਿਆਂ ਕਿਹਾ ਕਿ, “ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ…ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਉਨ੍ਹਾਂ ਨੂੰ ਪੰਜਾਬ ਦੀ ਧਰਤੀ ‘ਤੇ ‘ਜੀ ਆਇਆਂ ਨੂੰ’ ਕਿਹਾ…..ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਅੱਜ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ ‘ਤੇ ਪਹੁੰਚੇ ਹਨ…”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJAB CMpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

by Ranjit Singh
October 6, 2026
0

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ! ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

by Ranjit Singh
October 6, 2026
0

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ - BCCI ਦੀ ਰਿਵਿਊ ਮੀਟਿੰਗ ਤੋਂ ਬਾਅਦ ਲਿਆ ਫੈਸਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

by Ranjit Singh
October 6, 2026
0

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ! ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Most Popular

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

by Ranjit Singh
3 weeks ago
0

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ 'ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 