Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ
ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ
ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ
ED ਦੇ Joint Director ਸਵਪਨ ਬੋਸ ਦਾ ਦੇਹਾਂਤ
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ
ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ
ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ























